ਮੁੱਲਾਂਪੁਰ ਦਾਖਾ : ਥਾਣਾ ਦਾਖਾ ਦੀ ਪੁਲਸ ਨੇ ਸਕਾਰਪੀਓ ਕਾਰ ‘ਚ 34 ਪੇਟੀਆਂ ਸ਼ਰਾਬ ਲੈ ਕੇ ਜਾ ਰਹੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਏ.ਐਸ.ਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਹ ਸ਼ਰਾਬ ਪੰਚਾਇਤੀ ਚੋਣਾਂ ਦੌਰਾਨ ਉਮੀਦਵਾਰ ਵੱਲੋਂ ਵੋਟਰਾਂ ਵਿੱਚ ਵੰਡੀ ਜਾਣੀ ਸੀ।