Connect with us

ਇੰਡੀਆ ਨਿਊਜ਼

ਸਾਈਖੋਮ ਚਾਨੂ ਦੇ ਸਿਲਵਰ ਮੈਡਲ ਜਿੱਤਣ ਪਿੱਛੇ ਪੀਏਪੀ ਦੇ ਕੋਚ ਸੰਦੀਪ ਕੁਮਾਰ ਦੀ ਹੈ ਅਹਿਮ ਭੂਮਿਕਾ

Published

on

PAP coach Sandeep Kumar plays key role in Sykhom Chanu's silver medal win

ਜਲੰਧਰ : ਟੋਕੀਓ ਓਲੰਪਿਕਸ ਵਿਚ ਵੇਟ ਲਿਫਟਿੰਗ ‘ਚ ਸਿਲਵਰ ਮੈਡਲ ਜਿੱਤ ਕੇ ਭਾਰਤ ਦਾ ਖਾਤਾ ਖੋਲ੍ਹਣ ਵਾਲੀ ਸਾਈਖੋਮ ਮੀਰਾਬਾਈ ਚਾਨੂ ਦੀ ਇਸ ਇਤਿਹਾਸਕ ਪ੍ਰਾਪਤੀ ਪਿੱਛੇ ਕੋਚਿੰਗ ਟੀਮ ਦਾ ਅਹਿਮ ਯੋਗਦਾਨ ਹੈ ਜਿਸ ਵਿੱਚ ਸਹਾਇਕ ਕੋਚ ਸੰਦੀਪ ਕੁਮਾਰ ਪੰਜਾਬ ਦਾ ਰਹਿਣ ਵਾਲਾ ਹੈ। ਪੀਏਪੀ ਵਿਚ ਕੋਚ ਸੇਵਾਵਾਂ ਦੇ ਰਹੇ ਓਲੰਪੀਅਨ ਸੰਦੀਪ ਕੁਮਾਰ ਜਲੰਧਰ ਜ਼ਿਲ੍ਹੇ ਦੇ ਬੜਾ ਪਿੰਡ ਦੇ ਰਹਿਣ ਵਾਲੇ ਹਨ। ਜਿਹੜੇ ਪੰਜਾਬ ਪੁਲਿਸ ਵਿੱਚ ਇੰਸਪੈਕਟਰ ਹਨ।

ਸੰਦੀਪ ਨੇ ਖ਼ੁਦ 1996 ਦੀਆਂ ਐਟਲਾਂਟਾ ਓਲੰਪਿਕ ਖੇਡਾਂ ਵਿੱਚ ਹਿੱਸਾ ਲਿਆ ਅਤੇ 1998 ਵਿੱਚ ਕੁਆਲਾਲੰਪਰ ਵਿਖੇ ਹੋਈਆਂ ਰਾਸ਼ਟਰਮੰਡਲ ਖੇਡਾਂ ਵਿਚ 69 ਕਿੱਲੋ ਭਾਰ ਵਰਗ ਵਿੱਚ ਕਾਂਸੀ ਦਾ ਮੈਡਲ ਜਿੱਤਿਆ ਸੀ। ਸੰਦੀਪ ਕੁਮਾਰ ਦੀ ਇਸ ਵੇਲੇ ਪੀਏਪੀ ਜਲੰਧਰ ਵਿਖੇ ਸੈਂਟਰ ਸਪੋਰਟਸ ਵਿੱਚ ਪੋਸਟਿੰਗ ਹੈ।

Facebook Comments

Advertisement

Advertisement

ਤਾਜ਼ਾ

Girl who went to Canada on in-laws' money refused to call her husband, divorce case reached Girl who went to Canada on in-laws' money refused to call her husband, divorce case reached
ਅਪਰਾਧ6 mins ago

ਸਹੁਰਿਆਂ ਦੇ ਪੈਸਿਆਂ ’ਤੇ ਕੈਨੇਡਾ ਗਈ ਲੜਕੀ ਨੇ ਪਤੀ ਨੂੰ ਬੁਲਾਉਣ ਤੋਂ ਕੀਤਾ ਇਨਕਾਰ, ਤਲਾਕ ਤਕ ਪਹੁੰਚਿਆ ਮਾਮਲਾ

ਜਗਰਾਓਂ : ਨੌਜਵਾਨ ਦਾ ਵਿਦੇਸ਼ ਜਾ ਕੇ ਸੈਟਲ ਹੋਣ ਦਾ ਸੁਪਨਾ ਅਧੂਰਾ ਹੀ ਰਹਿ ਗਿਆ। ਲੋਹੱਟਬੱਧੀ ਦੇ ਮਨਵੀਰ ਸਿੰਘ ਨੇ...

Kunwar Vijay Pratap's statement regarding Chief Minister Channi came to the fore Kunwar Vijay Pratap's statement regarding Chief Minister Channi came to the fore
ਇੰਡੀਆ ਨਿਊਜ਼30 mins ago

ਮੁੱਖ ਮੰਤਰੀ ਚੰਨੀ ਨੂੰ ਲੈਕੇ ਕੁੰਵਰ ਵਿਜੈ ਪ੍ਰਤਾਪ ਦਾ ਬਿਆਨ ਆਇਆ ਸਾਹਮਣੇ

ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ...

CM Channy will hold his first cabinet meeting later this evening, with several major announcements likely CM Channy will hold his first cabinet meeting later this evening, with several major announcements likely
ਪੰਜਾਬ ਨਿਊਜ਼31 mins ago

CM ਚੰਨੀ ਅੱਜ ਦੇਰ ਸ਼ਾਮ ਕਰਨਗੇ ਪਹਿਲੀ ਕੈਬਨਿਟ ਮੀਟਿੰਗ, ਕਈ ਵੱਡੇ ਐਲਾਨ ਹੋਣ ਦੀ ਸੰਭਾਵਨਾ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ ਦੇਰ ਸ਼ਾਮ ਅੱਠ ਵਜੇ...

Supporters rejoice over Randhawa's appointment as Deputy Chief Minister Supporters rejoice over Randhawa's appointment as Deputy Chief Minister
ਪੰਜਾਬ ਨਿਊਜ਼58 mins ago

ਰੰਧਾਵਾ ਦੇ ਉੱਪ ਮੁੱਖ ਮੰਤਰੀ ਬਣਨ ‘ਤੇ ਹਮਾਇਤੀ ਖ਼ੁਸ਼ੀ ‘ਚ ਹੋਏ ਖੀਵੇ

ਡੇਰਾ ਬਾਬਾ ਨਾਨਕ : ਕਾਂਗਰਸ ਹਾਈ ਕਮਾਂਡ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਉਣ ‘ਤੇ ਹਲਕਾ ਡੇਰਾ ਬਾਬਾ...

Marriage of a girl who has not filed a petition against marriage till the age of 18 will be considered valid: High Court Marriage of a girl who has not filed a petition against marriage till the age of 18 will be considered valid: High Court
ਇੰਡੀਆ ਨਿਊਜ਼1 hour ago

ਵਿਆਹ ਖ਼ਿਲਾਫ਼ 18 ਸਾਲ ਦੀ ਉਮਰ ਤਕ ਪਟੀਸ਼ਨ ਨਾ ਪਾਉਣ ਵਾਲੀ ਲੜਕੀ ਦਾ ਵਿਆਹ ਮੰਨਿਆ ਜਾਵੇਗਾ ਜਾਇਜ਼ : ਹਾਈਕੋਰਟ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ 18 ਸਾਲ ਦੀ ਉਮਰ ਤੋਂ ਪਹਿਲਾਂ ਵਿਆਹੁਤਾ ਲੜਕੀ ਤਲਾਕ ਦੀ...

ਇੰਡੀਆ ਨਿਊਜ਼1 hour ago

ਹੋਣ ਵਾਲੀਆਂ ਕੈਨੇਡਾ ਸੰਸਦ ਮੈਂਬਰ ਚੋਣਾਂ ਨੂੰ ਲੈਕੇ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਗੀਤ ਗਰੇਵਾਲ ਦੀ ਕੀਤੀ ਹੌਸਲਾ ਅਫਜਾਈ

ਤੁਹਾਨੂੰ ਦੱਸ ਦਈਏ ਕਿ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਇੰਨੀਂ ਦਿਨੀਂ ਉਹ...

ਇੰਡੀਆ ਨਿਊਜ਼1 hour ago

6 ਮਹੀਨੇ ਹੋ ਚੁੱਕੇ ਹਨ ਕਦੇ ਨਹੀਂ ਰੋਇਆ ਇਹ ਬੱਚਾ,ਮਾਂ ਵੀ ਹੈ ਪਰੇਸ਼ਾਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਮਾਮਲਾ ਕੈਨੇਡਾ ਦਾ ਸਾਹਮਣੇ ਆਇਆ ਹੈ। ਕੈਨੇਡਾ ਦੇ Chatham – Kent ਵਿਚ ਰਹਿਣ ਵਾਲੀ...

Sidhu and Channi to be 'face' of party for Punjab Assembly polls: Surjewala Sidhu and Channi to be 'face' of party for Punjab Assembly polls: Surjewala
ਇੰਡੀਆ ਨਿਊਜ਼2 hours ago

ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਸਿੱਧੂ ਤੇ ਚੰਨੀ ਹੋਣਗੇ ‘ਚਿਹਰਾ’ : ਸੂਰਜੇਵਾਲਾ

ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸੋਮਵਾਰ ਨੂੰ ਕਿਹਾ ਕਿ 2022 ਦੀਆਂ ਪੰਜਾਬ ਚੋਣਾਂ ਲਈ ਪਾਰਟੀ...

Two smugglers, including heroin, have been arrested and the accomplices of the accused are being sought Two smugglers, including heroin, have been arrested and the accomplices of the accused are being sought
ਅਪਰਾਧ2 hours ago

ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ, ਮੁਲਜ਼ਮਾਂ ਦੇ ਸਾਥੀਆਂ ਦੀ ਕੀਤੀ ਜਾ ਰਹੀ ਹੈ ਤਲਾਸ਼

ਲੁਧਿਆਣਾ : ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ...

Villages will have 5 years arrears including water bills - Channi Villages will have 5 years arrears including water bills - Channi
ਪੰਜਾਬ ਨਿਊਜ਼3 hours ago

ਪਿੰਡਾਂ ‘ਚ ਪਾਣੀ ਦੇ ਬਿੱਲਾਂ ਸਮੇਤ 5 ਸਾਲ ਦਾ ਬਕਾਇਆ ਹੋਵੇਗਾ ਮਾਫ਼ – ਚੰਨੀ

ਚੰਡੀਗੜ੍ਹ : ਰਾਜ ਭਵਨ ‘ਚ ਚਰਨਜੀਤ ਸਿੰਘ ਚੰਨੀ ਵੱਲੋਂ ਬਤੌਰ ਮੁੱਖ ਮੰਤਰੀ ਹਲਫ਼ ਲੈਣ ਤੋਂ ਬਾਅਦ ਉਹ ਪੰਜਾਬ ਸਕੱਤਰੇਤ ਪਹੁੰਚੇ...

IAS officer Hussain Lal appointed Principal Secretary to the Chief Minister IAS officer Hussain Lal appointed Principal Secretary to the Chief Minister
ਪੰਜਾਬ ਨਿਊਜ਼3 hours ago

ਆਈਏਐੱਸ ਅਧਿਕਾਰੀ ਹੁਸਨ ਲਾਲ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੋ ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਆਈਏਐਸ ਅਧਿਕਾਰੀਆਂ ਹੁਸਨ ਲਾਲ ਤੇ ਰਾਹੁਲ ਤਿਵਾੜੀ ਦਾ...

March 23 in protest of desecration of religious texts at Kisani Morcha March 23 in protest of desecration of religious texts at Kisani Morcha
ਇੰਡੀਆ ਨਿਊਜ਼4 hours ago

ਕਿਸਾਨੀ ਮੋਰਚੇ ਤੇ ਧਾਰਮਿਕ ਗ੍ਰੰਥ ਦੀਆਂ ਬੇਅਦਬੀਆਂ ਦੇ ਵਿਰੋਧ ‘ਚ ਮਾਰਚ ਦਾ ਪ੍ਰਬੰਧ 23 ਨੂੰ

ਜਗਰਾਉਂ : ਖੇਤੀ ਕਾਨੂੰਨ ਦੇ ਵਿਰੋਧ ਵਿਚ ਪਿਛਲੇ ਨੌਂ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਮੋਰਚੇ ਨੂੰ...

Trending