ਪੰਜਾਬੀ
ਪੀ.ਏ.ਯੂ. ਵਿੱਚ ਲੈਬਾਰਟਰੀ ਸਟਾਫ਼ ਲਈ ਵਿਸ਼ੇਸ਼ ਸਿਖਲਾਈ ਦਾ ਆਯੋਜਨ
Published
2 years agoon
ਲੁਧਿਆਣਾ : PAU ਦੇ ਕਮਿਊਨਟੀ ਸਾਇੰਸ ਕਾਲਜ ਵਿੱਚ ਸਥਿਤ ਪਰਿਵਾਰਕ ਸਰੋਤ ਪ੍ਰਬੰਧਨ ਵਿਭਾਗ ਵੱਲੋਂ ਇਕ ਵਿਸ਼ੇਸ਼ ਸਿਖਲਾਈ ਦਾ ਆਯੋਜਨ ਕੀਤਾ ਗਿਆ | ਇਹ ਇਕ ਦਿਨਾਂ ਸਿਖਲਾਈ ਲੈਬਾਰਟਰੀਆਂ ਅਤੇ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਆਪਣੇ ਆਸ-ਪਾਸ ਦੇ ਮਾਹੌਲ ਦੀ ਸਾਫ਼-ਸਫ਼ਾਈ ਅਤੇ ਰਖ-ਰਖਾਵ ਲਈ ਦਿੱਤੀ ਗਈ | ਵਿਭਾਗ ਦੇ ਪ੍ਰੋਫੈਸਰ ਡਾ. ਹਰਪਿੰਦਰ ਕੌਰ ਨੇ ਸਿਖਲਾਈ ਵਿੱਚ ਭਾਗ ਲੈਣ ਵਾਲੇ ਭਾਗੀਦਾਰਾਂ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਦਫਰਤੀ ਰਖ-ਰਖਾਵ ਦੇ ਤਰੀਕਿਆਂ ਤੋਂ ਜਾਣੂੰ ਕਰਵਾਇਆ |
You may like
-
ਪੰਜਾਬ ਯੂਨੀਵਰਸਿਟੀ ‘ਚ ਜਬਰਦਸਤ ਹੰਗਾਮਾ! ਚਲੀਆਂ ਕੁਰਸੀਆਂ
-
ਦੋ ਪੁਲਿਸ ਮੁਲਾਜ਼ਮਾਂ ਖਿਲਾਫ ਕਾਰਵਾਈ, ਸਿਵਲ ਸਰਜਨ ਨੂੰ ਆਜ਼ਾਦੀ ਦਿਵਸ ਸਮਾਗਮ ‘ਚ ਜਾਣ ਤੋਂ ਰੋਕਿਆ ਗਿਆ
-
ਵਧੀਕ ਮੁੱਖ ਚੋਣ ਅਫ਼ਸਰ ਨੇ ਗਿਣਤੀ ਕੇਂਦਰਾਂ ‘ਚ ਪ੍ਰਬੰਧਾਂ ਦਾ ਲਿਆ ਜਾਇਜ਼ਾ
-
ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
-
ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
-
ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ
