ਪੰਜਾਬੀ ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਜਪਾਨੀ ਕਿਤਾਬ ਇਕੀਗਾਈ ਦਾ ਪੰਜਾਬੀ ਅਨੁਵਾਦ ਕੀਤਾ ਰਿਲੀਜ਼ Published 7 months ago on September 28, 2023 By Shukdev Singh Share Tweet ਪੀ.ਏ.ਯੂ. ਵਿਚ ਹੋਏ ਇਕ ਸੰਖੇਪ ਸਮਾਰੋਹ ਵਿਚ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਅਤੇ ਪੰਜਾਬ ਰਾਜ ਖੇਤੀਬਾੜੀ ਅਤੇ ਕਿਸਾਨ ਭਲਾਈ ਕਮਿਸ਼ਨ ਦੇ ਚੇਅਰਮੈਨ ਊੱਘੇ ਅਰਥ ਸ਼ਾਸਤਰੀ ਡਾ. ਸੁਖਪਾਲ ਸਿੰਘ ਨੇ ਆਪਣੇ ਕਰ-ਕਮਲਾਂ ਨਾਲ ਸੰਸਾਰ ਪ੍ਰਸਿੱਧ ਜਪਾਨੀ ਕਿਤਾਬ ਇਕੀਗਾਈ ਦਾ ਪੰਜਾਬੀ ਅਨੁਵਾਦ ਲੋਕ ਅਰਪਣ ਕੀਤਾ| ਇਹ ਅਨੁਵਾਦ ਸੰਚਾਰ ਕੇਂਦਰ ਵਿਚ ਪੰਜਾਬੀ ਦੇ ਸੰਪਾਦਕ ਵਜੋਂ ਸੇਵਾ ਨਿਭਾ ਰਹੇ ਡਾ. ਜਗਵਿੰਦਰ ਜੋਧਾ ਨੇ ਕੀਤਾ ਹੈ| ਵਾਈਸ ਚਾਂਸਲਰ ਨੇ ਇਸ ਮੌਕੇ ਗੱਲ ਕਰਦਿਆਂ ਕਿਹਾ ਕਿ ਬੀਤੇ ਸਮੇਂ ਤੋਂ ਸੰਸਾਰ ਦੀਆਂ ਪ੍ਰਸਿੱਧ ਕਿਤਾਬਾਂ ਨੂੰ ਸਥਾਨਕ ਭਾਸ਼ਾਵਾਂ ਵਿਚ ਅਨੁਵਾਦਨ ਦੀ ਰੁਚੀ ਵਧੀ ਹੈ ਅਤੇ ਇਹ ਸਥਾਨਕ ਪਾਠਕਾਂ ਲਈ ਚੰਗੀ ਗੱਲ ਹੈ| ਉਹਨਾਂ ਕਿਹਾ ਕਿ ਜਪਾਨ ਦੀ ਇਸ ਕਿਤਾਬ ਨੂੰ ਪੂਰੀ ਦੁਨੀਆਂ ਵਿਚ ਪੜ੍ਹਿਆ ਜਾ ਰਿਹਾ ਹੈ ਅਤੇ ਦੁਨੀਆਂ ਦੇ ਲੋਕ ਜੀਣ ਦੇ ਜਪਾਨੀ ਤਰੀਕਿਆਂ ਨੂੰ ਅਪਣਾ ਕੇ ਆਪਣੇ ਆਪ ਨੂੰ ਤਨਾਅ ਮੁਕਤ ਅਤੇ ਲੰਮੇਰੀ ਉਮਰ ਵਾਲਾ ਬਨਾਉਣ ਦੀ ਕੋਸ਼ਿਸ਼ ਕਰ ਰਹੇ ਹਨ| Facebook Comments Related Topics:Book Releasedjapani bookLudhianaPAU.vc dr gosal Up Next ਪੀ.ਏ.ਯੂ. ਨੇ ਪਿੰਡ ਸੁਧਾਰ ਵਿਚ ਲਾਇਆ ਸਿਹਤ ਜਾਂਚ ਕੈਂਪ Don't Miss ਪੀ.ਏ.ਯੂ. ਦੇ ਦੌਰੇ ਤੇ ਆਏ ਆਨੰਦ ਖੇਤੀਬਾੜੀ ਯੂਨੀਵਰਸਿਟੀ ਦੇ ਵਿਦਿਆਰਥੀ Advertisement You may like ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ ਨਾਰੀਅਲ ਦੇ ਲੱਡੂ, ਕਾਜੂ ਪਿੰਨੀ ਅਤੇ ਸਜਾਵਟੀ ਮੋਮਬੱਤੀਆਂ ਬਣਾਉਣ ਦਾ ਕੀਤਾ ਪ੍ਰਦਰਸ਼ਨ ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ ਪੀਏਯੂ ਵਿਚ 11 ਅਕਤੂਬਰ ਨੂੰ ਲਾਇਆ ਜਾਵੇਗਾ ਰੁਜ਼ਗਾਰ ਮੇਲਾ ਹਾੜ੍ਹੀ ਦੀਆਂ ਫਸਲਾਂ ਅਤੇ ਪਰਾਲੀ ਪ੍ਰਬੰਧਨ ਬਾਰੇ ਕੀਤਾ ਜਾਗਰੂਕ Trending