Connect with us

ਇੰਡੀਆ ਨਿਊਜ਼

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਮਿਲੀ ਵੱਡੀ ਰਾਹਤ

Published

on

ਪੈਟਰੋਲੀਅਮ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਹੈ। ਪੈਟਰੋਲ ਦੀ ਕੀਮਤ ‘ਚ 26 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ‘ਚ 37 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਹੈ। ਇਸਦੇ ਨਾਲ ਹੀ ਦਿੱਲੀ ‘ਚ ਡੀਜ਼ਲ ਦੀ ਕੀਮਤ ਘੱਟ ਕੇ 72.02 ਰੁਪਏ ਤੇ ਆ ਗਈ ਹੈ। ਦਿੱਲੀ ‘ਚ ਪੈਟਰੋਲ 26 ਪੈਸੇ ਪ੍ਰਤੀ ਲੀਟਰ ਘੱਟ ਕੇ 81.14 ਰੁਪਏ ਅਤੇ ਡੀਜ਼ਲ 35 ਪੈਸੇ ਘੱਟ ਕੇ 72.02 ਰੁਪਏ ਪ੍ਰਤੀ ਲੀਟਰ ਰਹਿ ਗਿਆ ਹੈ। ਦਿੱਲੀ ਤੋਂ ਇਲਾਵਾ ਹੋਰ ਮਹਾਂਨਗਰਾਂ ਵਿੱਚ ਵੀ ਮੁੰਬਈ ਵਿੱਚ ਪੈਟਰੋਲ 87.82 ਰੁਪਏ ਅਤੇ ਡੀਜ਼ਲ 78.48 ਰੁਪਏ ਹੋ ਗਿਆ ਹੈ। ਇਸ ਤਰ੍ਹਾਂ ਚੇਨਈ ‘ਚ ਪੈਟਰੋਲ ਨੂੰ 84.21 ਰੁਪਏ ਅਤੇ ਡੀਜ਼ਲ ਨੂੰ 77.40 ਰੁਪਏ ਅਤੇ ਕੋਲਕਾਤਾ ‘ਚ ਪੈਟਰੋਲ ਨੂੰ 82.67 ਰੁਪਏ ਅਤੇ ਡੀਜ਼ਲ ਨੂੰ 75.52 ਰੁਪਏ ਕਰ ਦਿੱਤਾ ਗਿਆ ਹੈ। ਨੋਇਡਾ ਵਿਚ ਪੈਟਰੋਲ 81.64 ਰੁਪਏ ਅਤੇ ਡੀਜ਼ਲ 72.33 ਰੁਪਏ ਹੈ।

ਦੱਸਣਯੋਗ ਹੈ ਕਿ ਤੇਲ ਦੀ ਮਾਰਕੀਟਿੰਗ ਕੰਪਨੀਆਂ ਨੇ ਬੁੱਧਵਾਰ ਨੂੰ ਪੈਟਰੋਲ ਦੀਆਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਕੀਤੀ ਜਦੋਂਕਿ ਇੱਕ ਦਿਨ ਪਹਿਲਾਂ ਮੰਗਲਵਾਰ ਨੂੰ ਦਿੱਲੀ, ਕੋਲਕਾਤਾ ਅਤੇ ਮੁੰਬਈ ‘ਚ ਪੈਟਰੋਲ ਦੀ ਕੀਮਤ ‘ਚ 17 ਪੈਸੇ ਅਤੇ ਚੇਨਈ ਵਿੱਚ 15 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ। ਇਸਦੇ ਨਾਲ ਹੀ ਡੀਜ਼ਲ ਦੀ ਕੀਮਤ ‘ਚ ਦਿੱਲੀ ਅਤੇ ਕੋਲਕਾਤਾ ‘ਚ 22 ਪੈਸੇ, ਮੁੰਬਈ ਵਿੱਚ 24 ਪੈਸੇ ਅਤੇ ਚੇਨਈ ਵਿੱਚ 21 ਪੈਸੇ ਦੀ ਕਟੌਤੀ ਕੀਤੀ ਗਈ। ਵੀਰਵਾਰ ਨੂੰ ਡੀਜ਼ਲ 19 ਪੈਸੇ ਪ੍ਰਤੀ ਲੀਟਰ ਸਸਤਾ ਹੋਇਆ ਜਦੋਂ ਕਿ ਪੈਟਰੋਲ ਦੀ ਕੀਮਤ ਵਿੱਚ ਵੀ 15 ਪੈਸੇ ਪ੍ਰਤੀ ਲੀਟਰ ਦੀ ਕਮੀ ਆਈ।

Source: dailypost

Facebook Comments

Advertisement

Advertisement

ਤਾਜ਼ਾ

ਇੰਡੀਆ ਨਿਊਜ਼28 mins ago

ਰੇਲਵੇ ਦੀ ਨਵੀਂ ਸ਼ੁਰੂਆਤ, ਟ੍ਰੇਨਾਂ ‘ਚ ਔਰਤਾਂ ਦੀ ਰੱਖਿਆ ਕਰੇਗੀ ਮੇਰੀ ਸਹੇਲੀ

ਮਹਿਲਾ ਯਾਤਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤੀ ਰੇਲਵੇ ਨੇ ਮੇਰੀ ਸਹੇਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸਦੇ ਲਈ ਰੇਲਵੇ...

ਲੁਧਿਆਣਾ ਨਿਊਜ਼1 hour ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ3 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼3 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼3 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼4 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

ਇੰਡੀਆ ਨਿਊਜ਼5 hours ago

ਕੋਲਾ ਘਪਲੇ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਮਿਲੀ 3 ਸਾਲ ਦੀ ਸਜ਼ਾ

CBI ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ 21 ਸਾਲ ਪੁਰਾਣੇ ਕੋਲਾ ਘੋਟਾਲਾ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ...

Trending