Connect with us

ਪੰਜਾਬ ਨਿਊਜ਼

PGI ਚੰਡੀਗੜ੍ਹ ਨੇ ਕੋਰੋਨਾ ਤੇ ਹੋਈ ਰਿਸਰਚ ਦੇ ਆਧਾਰ ਤੇ ਕੀਤਾ ਵੱਡਾ ਖੁਲਾਸਾ

Published

on

ਪੀਜੀਆਈ ਚੰਡੀਗੜ੍ਹ ਨੇ ਇੱਕ ਰਿਸਰਚ ਦੇ ਆਧਾਰ ਤੇ ਵੱਡਾ ਖੁਲਾਸਾ ਕੀਤਾ ਹੈ ਕਿ ਸ਼ਹਿਰ ‘ਚ ਕੋਰੋਨਾ ਦੇ 90 ਫੀਸਦੀ ਮਾਮਲਿਆਂ ‘ਚ ਮਰੀਜ਼ਾਂ ’ਚ ਕੋਰੋਨਾ ਲੱਛਣ ਨਹੀਂ ਪਾਏ ਗਏ ਹਨ। ਪੀਜੀਆਈ ਦੇ ਡਿਪਾਰਟਮੈਂਟ ਆਫ ਕਮਿਊਨਿਟੀ ਮੈਡੀਸਿਨ ਦੇ ਡਾਕਟਰ ਸੋਨੂ ਗੋਇਲ ਨੇ ਦੱਸਿਆ ਹੈ ਕਿ ਹੁਣ ਲੋਕਾਂ ਵਿੱਚ ਕੋਰੋਨਾ ਦੇ ਲੱਛਣ ਨਹੀਂ ਪਾਏ ਜਾ ਰਹੇ ਹਨ ਪਰ ਫਿਰ ਵੀ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆ ਰਹੀ ਹੈ। ਪੀਜੀਆਈ ਮੁਤਾਬਕ ਜੇਕਰ ਬਿਨ੍ਹਾਂ ਲੱਛਣਾਂ ਦੇ ਲੋਕ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ ਤਾਂ ਉਹ ਕਮਿਊਨਿਟੀ ਸਪ੍ਰੈਡਿੰਗ ਲਈ ਘੱਟ ਖਤਰਨਾਕ ਸਿੱਧ ਹੋ ਰਹੇ ਹਨ। ਜੇਕਰ 100 ਲੋਕਾਂ ਨੂੰ ਬਿਨ੍ਹਾਂ ਲੱਛਣਾਂ ਦੇ ਕੋਰੋਨਾ ਹੋ ਜਾਂਦਾ ਹੈ ਤਾਂ ਇਨ੍ਹਾਂ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਨਾਲ ਸਿਰਫ 0.5 ਫੀਸਦੀ ਲੋਕ ਹੀ ਇਨਫੈਕਟਿਡ ਹੋ ਸਕਦੇ ਹਨ ਅਤੇ ਜਿਹੜੇ ਲੋਕ ਲੱਛਣਾਂ ਦੇ ਨਾਲ ਕੋਰੋਨਾ ਪਾਜ਼ੀਟਿਵ ਪਾਏ ਜਾ ਰਹੇ ਹਨ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਤੇ 2 ਫੀਸਦੀ ਤੱਕ ਇਨਫੈਕਟਿਡ ਹੋਣ ਦਾ ਖਤਰਾ ਵੱਧ ਜਾਂਦਾ ਹੈ।

ਦੱਸਣਯੋਗ ਹੈ ਕਿ ਰੋਜ਼ਾਨਾ ਚੰਡੀਗੜ੍ਹ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਬੀਤੇ ਦਿਨ 288 ਲੋਕਾਂ ਦੀ ਰਿਪੋਟਰ ਪਾਜ਼ੀਟਿਵ ਆਈ ਹੈ। ਸ਼ਹਿਰ ਵਿੱਚ ਹੁਣ ਤੱਕ 9256 ਲੋਕਾਂ ਵਿੱਚ ਕੋਰੋਨਾ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 3,085 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਸ਼ਹਿਰ ਵਿੱਚ ਰੋਜ਼ਾਨਾ 250 ਤੋਂ 300 ਤੋਂ ਵੱਧ ਕੋਰੋਨਾ ਇਨਫੈਕਟਿਡ ਮਾਮਲੇ ਸਾਹਮਣੇ ਆ ਰਹੇ ਹਨ। ਸ਼ਹਿਰ ‘ਚ ਹੁਣ ਤੱਕ 6062 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਦੂਜੇ ਪਾਸੇ ਗਵਰਨਮੈਂਟ ਮੈਡੀਕਲ ਕਾਲਜ ਐਂਡ ਹਾਸਪੀਟਲ ਸੈਕਟਰ 32 ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੇ ਇਲਾਜ ਲਈ 155 ਵਾਧੂ ਬੈੱਡਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ। ਇਸ ਸਮੇਂ ਜੀਐੱਮਸੀਐੱਚ-32 ਹਸਪਤਾਲ ਵਿੱਚ ਕੋਵਿਡ ਵਾਰਡ ’ਚ 100 ਬੈੱਡ ਦੀ ਵਿਵਸਥਾ ਹੈ।

Source: dailypost

Facebook Comments

Advertisement

Advertisement

ਤਾਜ਼ਾ

ਇੰਡੀਆ ਨਿਊਜ਼47 mins ago

ਰੇਲਵੇ ਦੀ ਨਵੀਂ ਸ਼ੁਰੂਆਤ, ਟ੍ਰੇਨਾਂ ‘ਚ ਔਰਤਾਂ ਦੀ ਰੱਖਿਆ ਕਰੇਗੀ ਮੇਰੀ ਸਹੇਲੀ

ਮਹਿਲਾ ਯਾਤਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤੀ ਰੇਲਵੇ ਨੇ ਮੇਰੀ ਸਹੇਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸਦੇ ਲਈ ਰੇਲਵੇ...

ਲੁਧਿਆਣਾ ਨਿਊਜ਼1 hour ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ3 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼3 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼4 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼5 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

ਇੰਡੀਆ ਨਿਊਜ਼6 hours ago

ਕੋਲਾ ਘਪਲੇ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ ਮਿਲੀ 3 ਸਾਲ ਦੀ ਸਜ਼ਾ

CBI ਦੀ ਇੱਕ ਵਿਸ਼ੇਸ਼ ਅਦਾਲਤ ਨੇ ਅੱਜ 21 ਸਾਲ ਪੁਰਾਣੇ ਕੋਲਾ ਘੋਟਾਲਾ ਮਾਮਲੇ ‘ਚ ਸਾਬਕਾ ਕੇਂਦਰੀ ਮੰਤਰੀ ਦਿਲੀਪ ਰੇ ਨੂੰ...

Trending