Connect with us

ਲੁਧਿਆਣਾ ਨਿਊਜ਼

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

Published

on

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ ਦੂਜੇ ਦਿਨ ਵੀ ਸਲੇਮ ਟਾਬਰੀ ਇਲਾਕੇ ‘ਚ ਜਾਂਚ ਜਾਰੀ ਰੱਖੀ ਹੈ। ਇਸ ਦੌਰਾਨ 25 ਤੋਂ 30 ਮੁਲਾਜ਼ਮਾਂ ਵੱਲੋਂ ਸਲੇਮ ਟਾਬਰੀ ਦੇ ਕਈ ਇਲਾਕਿਆਂ ‘ਚ ਸੀ.ਸੀ.ਟੀ.ਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਹਾਲਾਂਕਿ ਇਸ ਦੇ ਲਈ ਥਾਣਾ ਸਲੇਮ ਟਾਬਰੀ ਪੁਲਿਸ ਦੀ ਸਹਾਇਤਾ ਨਹੀਂ ਲਈ ਜਾ ਰਹੀ ਹੈ। ਟੀਮਾਂ ਵੱਲੋਂ ਵੱਖ-ਵੱਖ ਹਿੱਸਿਆਂ ‘ਚ ਵੰਡ ਕੇ ਜਾਂਚ 100 ਤੋਂ ਜਿਆਦਾ ਕੈਮਰੇ ਖੰਗਾਲੇ ਜਾ ਰਹੇ ਹਨ। ਮਾਹਰਾਂ ਅਨੁਸਾਰ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਦੋਸ਼ੀ ਸਲੇਮ ਟਾਬਰੀ ਦੇ ਇਲਾਕਿਆਂ ‘ਚ ਰਹਿ ਚੁੱਕੇ ਹਨ ਹਾਲਾਂਕਿ ਤਰਨਤਾਰਨ ਪੁਲਿਸ ਵੱਲੋਂ ਮਾਮਲੇ ਸਬੰਧੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।

ਇਸ ਤੋਂ ਇਲਾਵਾ ਐੱਸ.ਐੱਚ.ਓ ਗੋਪਾਲ ਕ੍ਰਿਸ਼ਣ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਦੁਆਰਾ ਆਪਣੇ ਪੱਧਰ ਤੇ ਜਾਂਚ ਕੀਤੀ ਜਾ ਰਹੀ ਹੈ। ਉਹ ਖੁਦ ਮਾਮਲੇ ਨੂੰ ਦੇਖ ਰਹੇ ਹਨ। ਦੱਸਣਯੋਗ ਹੈ ਕਿ ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਦੇ ਮਾਮਲੇ ਸਬੰਧੀ ਪੁਲਿਸ ਨੂੰ ਡੰਪ ਉਠਾਉਣ ਤੇ 2 ਨੰਬਰ ਦੀ ਲੋਕਸ਼ਨ ਲੁਧਿਆਣਾ ਦੀ ਮਿਲੀ ਸੀ ਜਿਸ ਦੇ ਚਲਦੇ ਤਰਨਤਾਰਨ, ਬਠਿੰਡਾ ਅਤੇ ਮੁਹਾਲੀ ਪੁਲਿਸ ਦੁਆਰਾ ਸਲੇਮ ਟਾਬਰੀ ‘ਚ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਸਵੇਰੇ 59 ਸਾਲਾਂ ਬਲਵਿੰਦਰ ਸਿੰਘ ਦੀ ਦੋ ਬਾਈਕ ਸਵਾਰ ਹਮਲਾਵਰਾਂ ਨੇ ਉਨ੍ਹਾਂ ਦੇ ਘਰ ‘ਚ ਹੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

Source: dailypost

Facebook Comments

Advertisement

Advertisement

ਤਾਜ਼ਾ

ਪੰਜਾਬ ਨਿਊਜ਼5 hours ago

ਵੱਡਾ ਉਪਰਾਲਾ: ਪੈਟਰੋਲ ਪੰਪ ਮਾਲਕ ਵੱਲੋਂ ਕਿਸਾਨਾਂ ਲਈ ਫਰੀ ਤੇਲ ਦਾ ਐਲਾਨ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਦੂਜੇ...

ਲੁਧਿਆਣਾ ਨਿਊਜ਼6 hours ago

ਲੁਧਿਆਣਾ ‘ਚੋਂ ਢਾਈ ਸਾਲ ਦੇ ਬੱਚੇ ਨੂੰ ਅਗਵਾ ਕਰਨ ਵਾਲੇ ਕਾਬੂ, ਹੋਇਆ ਵੱਡਾ ਖ਼ੁਲਾਸਾ

ਮੋਗਾ ਪੁਲਿਸ ਨੂੰ ਫ਼ਿਰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਜਾਣਕਾਰੀ ਮੁਤਾਬਕ ਥੋੜ੍ਹੇ ਦਿਨ ਪਹਿਲਾਂ ਲੁਧਿਆਣਾ ਦੇ ਕਾਰੋਬਾਰੀ ਦੇ ਬੱਚੇ ਨੂੰ...

ਲੁਧਿਆਣਾ ਨਿਊਜ਼6 hours ago

ਰਵਨੀਤ ਬਿੱਟੂ ਨੇ ਕੰਗਨਾ ਰਣੌਤ ਨੂੰ ਦਿੱਤਾ ਠੋਕਵਾਂ ਜਵਾਬ, ਦਿਲਜੀਤ ਦੇ ਹੱਕ ‘ਚ ਡਟੇ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਪਹੁੰਚ ਰਹੇ ਹਨ। ਹੁਣ ਰਵਨੀਤ...

ਇੰਡੀਆ ਨਿਊਜ਼7 hours ago

ਇਸ ਅੰਗੂਠੀ ‘ਚ ਜੜੇ ਹਨ 12,638 ਹੀਰੇ, ਗਿਨੀਜ਼ ਬੁੱਕ ‘ਚ ਦਰਜ ਹੋਇਆ ਨਾਮ

ਹੀਰਿਆਂ ਨਾਲ ਭਾਰੀ ਅੰਗੂਠੀ ਨੂੰ ਦੇਖ ਕੇ ਹਰ ਕੋਈ ਇਸ ਨੂੰ ਹਾਸਲ ਕਰਨ ਦੀ ਕੋਸ਼ਿਸ ਕਰੇਗਾ। ਦੱਸਣਯੋਗ ਹੈ ਕਿ ਉੱਤਰ...

ਲੁਧਿਆਣਾ ਨਿਊਜ਼7 hours ago

ਬਾਦਲ ਪਰਿਵਾਰ ਨੇ ਸਾਬਤ ਕੀਤਾ ਕਿ ਅਕਾਲੀ ਦਲ ਕਿਸਾਨਾਂ ਲਈ ਕਿਸੇ ਵੀ ਕੁਰਬਾਨੀ ਲਈ ਤਿਆਰ: ਸ਼ਰਨਜੀਤ ਢਿਲੋਂ

ਸਾਬਕਾ ਮੰਤਰੀ ਅਤੇ ਵਿਧਾਨ ਸਭਾ ਵਿੱਚ ਸ਼੍ਰੋਮਣੀ ਕਾਲੀ ਦਲ ਦੇ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪ੍ਰਕਾਸ਼ ਸਿੰਘ...

ਪੰਜਾਬ ਨਿਊਜ਼8 hours ago

ਵੱਡੀ ਖ਼ਬਰ: ਧਰਨੇ ਤੇ ਬੈਠੇ ਕਿਸਾਨ ਨੇਤਾ ਬਲਬੀਰ ਰਾਜੇਵਾਲ ਦੀ ਸਿਹਤ ਵਿਗੜੀ, ਦਿੱਲੀ ਦੇ ਹਸਪਤਾਲ ‘ਚ ਭਰਤੀ

ਕਿਸਾਨਾਂ ਵੱਲੋਂ ਅੰਦੋਲਨ ਲਗਾਤਾਰ ਜਾਰੀ ਹੈ ਅਤੇ ਇਸ ਦੌਰਾਨ ਕਿਸਾਨਾਂ ਦੇ ਨਾਲ ਕਈ ਕਲਾਕਾਰ ਵੀ ਨਾਲ ਖੜੇ ਹੋਏ ਹਨ। ਇਸ...

ਪਾਲੀਵੁੱਡ8 hours ago

ਦੋਸਾਂਝਾਵਾਲਾ ਛਾ ਰਿਹਾ ਸੋਸ਼ਲ ਮੀਡੀਆ ਤੇ, ਇੱਕ ਗਾਣੇ ਦੀ ਕਮਾਈ ਕਰ ਦੇਵੇਗੀ ਹੈਰਾਨ

ਪੰਜਾਬੀ ਗਾਇਕ ਤੇ ਐਕਟਰ ਦਿਲਜੀਤ ਦੁਸਾਂਝ ਕਿਸਾਨ ਅੰਦੋਲਨ ਦਾ ਸਮਰਥਨ ਕਰਕੇ ਤੇ ਐਕਟਰਸ ਕੰਗਣਾ ਰਣੌਤ ਨੂੰ ਕਰਾਰੇ ਜਵਾਬ ਦੇਣ ਕਰਕੇ...

ਪੰਜਾਬ ਨਿਊਜ਼8 hours ago

ਪੁਲਿਸ ਮੁਲਾਜ਼ਮ ਗਲੇ ‘ਚ ਹੀ ਮਾਸਕ ਪਾ ਕੇ ਕੱਟ ਰਹੇ ਚਲਾਨ, ਲੋਕਾਂ ‘ਚ ਰੋਸ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਜਿਸ ਕਾਰਨ ਹੁਣ ਪੰਜਾਬ ਸਰਕਾਰ ਤੇ ਸਿਹਤ ਵਿਭਾਗ...

ਬਾਲੀਵੁੱਡ8 hours ago

ਸੋਨੂੰ ਸੂਦ ਨੇ ਸਿਰਫ 3 ਸ਼ਬਦਾਂ ‘ਚ ਸਮਝਾਈ ਕਿਸਾਨ ਅੰਦੋਲਨ ਦੀ ਤਾਕਤ, ਸੋਸ਼ਲ ਮੀਡੀਆ ਤੇ ਛਾਏ

ਅਦਾਕਾਰ ਸੋਨੂੰ ਸੂਦ ਲਾਕਡਾਊਨ ਦੌਰਾਨ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ ਅਤੇ ਅਤੇ ਇਸ ਕਾਰਨ ਸੁਰਖੀਆਂ ‘ਚ ਰਹੇ। ਇਸ...

ਪੰਜਾਬ ਨਿਊਜ਼9 hours ago

ਹੁਣ ਪੰਜਾਬ ਦੇ ਹਸਪਤਾਲ ਹੋ ਸਕਦੇ ਖਾਲੀ, ਕਿਸਾਨਾਂ ਨਾਲ ਡਟਣ ਲਈ ਦਿੱਲੀ ਰਵਾਨਾ ਹੋਏ ਡਾਕਟਰ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਹੁਣ ਕਿਸਾਨਾਂ ਨੇ ਨਾਲ ਆਮ ਜਨਤਾ ਦੇ ਨਾਲ ਕਈ...

ਪੰਜਾਬ ਨਿਊਜ਼9 hours ago

ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਪੁਰਸਕਾਰ, ਜਾਣੋਂ ਖਿਡਾਰੀਆਂ ਦੇ ਨਾਂ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ...

ਲੁਧਿਆਣਾ ਨਿਊਜ਼10 hours ago

ਲੁਧਿਆਣਾ ‘ਚ ਸ਼ਰੇਆਮ ਹੋਈ ਰਾਤ ਦੇ ਕਰਫਿਊ ਦੀ ਉਲੰਘਣਾ, 2 ਗ੍ਰਿਫਤਾਰ

ਪੰਜਾਬ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਸੈਂਕੜੇ ਕੇਸ ਸਾਹਮਣੇ ਆ ਰਹੇ ਹਨ...

Trending