Connect with us

ਅਪਰਾਧ

ਪੁਲਿਸ ਨੇ 135 ਗ੍ਰਾਮ ਹੈ.ਰੋ.ਇ.ਨ ਸਣੇ ਇੱਕ ਨ/ਸ਼ਾ ਤਸਕਰ ਕੀਤਾ ਕਾਬੂ

Published

on

Police arrested a drug smuggler with 135 grams of heroin

ਲੁਧਿਆਣਾ : ਪੁਲਿਸ ਵੱਲੋਂ ਨਸ਼ਾ ਤਸਕਰੀ ਕਰਨ ਵਾਲਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀ ਕੋਲੋਂ 135 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਵੱਲੋਂ ਦੋਸ਼ੀ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਥਾਣਾ ਸ਼ਿਮਲਾਪੁਰੀ ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਦੀ ਪਛਾਣ ਦੀਪਕ ਕੁਮਾਰ ਪੁੱਤਰ ਰਜਿੰਦਰ ਪ੍ਰਸਾਦ ਵਾਸੀ ਪਿੰਡ ਮੋਡਿਆ, ਜਿਲਾ ਗਾਜੀਪੁਰ ਸਟੇਟ ਯੂ.ਪੀ. ਹਾਲ ਵਾਸੀ ਗਲੀ ਨੰ. 19, ਨਿਊ ਸ਼ਿਮਲਾਪੁਰੀ ਡਾਬਾ ਰੋਡ, ਲੁਧਿਆਣਾ ਵੱਜੋਂ ਹੋਈ ਹੈ। ਇਸ ਦੇ ਨਾਲ ਹੀ ਉਕਤ ਦੋਸ਼ੀ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ 02 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ।

Facebook Comments

Trending