Connect with us

ਪੰਜਾਬੀ

ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ ਪੋਸਟਰ ਮੇਕਿੰਗ ਮੁਕਾਬਲੇ

Published

on

Poster Making Competition at Government College Ludhiana East

ਲੁਧਿਆਣਾ : ਸਰਕਾਰੀ ਕਾਲਜ ਲੁਧਿਆਣਾ ਪੂਰਬੀ ਵਿਖੇ ‘ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ’ ਪ੍ਰੋਗਰਾਮ ਦੇ ਤਹਿਤ ਪਿ੍ੰਸੀਪਲ ਬਲਵਿੰਦਰ ਕੌਰ ਦੀ ਦੇਖ-ਰੇਖ ਹੇਠ ਭਾਰਤ ਦੀ 75ਵੀਂ ਵਰ੍ਹੇਗੰਢ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ‘ਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ |

ਵਿਦਿਆਰਥੀਆਂ ਨੇ ਆਜ਼ਾਦੀ ਸੰਘਰਸ਼ ‘ਚ ਯੋਗਦਾਨ ਸੰਬੰਧੀ ਪੋਸਟਰ ਬਣਾਏ | ਮੁਕਾਬਲੇ ‘ਚ ਹਿਮਾਨੀ ਬੀ. ਏ. ਭਾਗ ਪਹਿਲਾ, ਕੁਲਜੀਤ ਕੌਰ ਬੀ. ਏ. ਭਾਗ ਦੂਸਰਾ ਤੇ ਪੂਰਨ ਕੁਮਾਰੀ ਬੀ. ਏ. ਭਾਗ ਦੂਸਰਾ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ |

Facebook Comments

Trending