ਪੰਜਾਬੀ

ਸਚਖੰਡ ਸ੍ਰੀ ਹੇਮਕੁੰਟ ਸਾਹਿਬ ਦੀ ਤਸਵੀਰ ਦਾ ਪੋਸਟਰ ਰਿਲੀਜ਼

Published

on

ਲੁਧਿਆਣਾ : ਰਾਮਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਪ੍ਰੋ: ਨਿਰਪਜੀਤ ਕੌਰ ਗਿੱਲ ਯਾਦਗਾਰੀ ਪੁਰਸਕਾਰ ਸਮਾਗਮ ਵਿੱਚ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸਰਦਾਰ ਰਣਜੋਧ ਸਿੰਘ ਜੀ ਦੁਆਰਾ ਖਿੱਚੀ ਗਈ ਤਸਵੀਰ ਸਚਖੰਡ ਸ੍ਰੀ ਹੇਮਕੁੰਟ ਸਾਹਿਬ ਦਾ ਪੋਸਟਰ ਰਿਲੀਜ਼ ਕੀਤਾ ਗਿਆ ਤੇ ਇਸ ਦੀਆਂ ਕਾਪੀਆਂ ਆਏ ਹੋਏ ਮਹਿਮਾਨਾਂ ਨੂੰ ਵੰਡੀਆਂ ਗਈਆਂ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਵਿਕਾਸ, ਖੇਤੀਬਾੜੀ ਤੇ ਪਰਵਾਸੀ ਮਾਮਲਿਆਂ ਦੇ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਤਸਵੀਰ ਦੀ ਮਨਮੋਹਕ ਖ਼ੂਬਸੂਰਤੀ ਬਾਰੇ ਕਿਹਾ ਕਿ ਇਹ ਦ੍ਰਿਸ਼ ਸਾਡੀ ਆਤਮਾ ਨੂੰ ਛੂਹਣ ਵਾਲਾ ਹੈ , ਇਸ ਵਿੱਚ ਤਸਵੀਰ ਖਿੱਚਣ ਵਾਲੇ ਦੀ ਕਲਾ ਦੀ ਕਲਾਕਾਰੀ ਬੇਮਿਸਾਲ ਹੈ।

Facebook Comments

Trending

Copyright © 2020 Ludhiana Live Media - All Rights Reserved.