Connect with us

ਇੰਡੀਆ ਨਿਊਜ਼

ਪਾਵਰਕੌਮ ਨੇ 13 ਦਿਨਾਂ ‘ਚ ਖ਼ਰੀਦੀ 311 ਕਰੋੜ ਦੀ ਬਿਜਲੀ

Published

on

Powercom buys power worth Rs 311 crore in 13 days

ਤੁਹਾਨੂੰ ਦੱਸ ਦਿੰਦੇ ਹਾਂ ਕਿ ਸੂਬੇ ਦੇ ਵਿੱਚ ਸਾਢੇ ਤਿੰਨ ਲੱਖ ਤੋਂ ਵੱਧ ਬਿਜਲੀ ਕਨੈਕਸ਼ਨ ਕੋਇਲੇ ਦੀ ਕਮੀ ਦੇ ਕਰਕੇ ਕੱਟਾਂ ਦੀ ਚਪੇਟ ‘ਚ ਆਏ ਹਨ। ਪਾਵਰਕੌਮ ਨੇ ਲੋਡ ਸ਼ੈਡਿੰਗ ਦਾ ਪਲਾਨ ਤਿਆਰ ਕੀਤਾ ਹੈ। ਜਿਸਦੇ ਤਹਿਤ ਸਾਰੇ ਜ਼ਿਲ੍ਹਿਆਂ ਨੂੰ ਅਲੱਗ-ਅਲੱਗ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਪਿਛਲੇ 13 ਦਿਨਾਂ ਦੀ ਗੱਲ ਕਰੀਏ ਤਾਂ ਪਾਵਰਕਾਮ ਨੇ ਬਿਜਲੀ ਦੀ ਖ਼ਰੀਦ ‘ਤੇ 311 ਕਰੋੜ ਰੁਪਏ ਦਾ ਖ਼ਰਚਾ ਕਰਕੇ ਬਿਜਲੀ ਖਰੀਦੀ ਹੈ। ਪਿਛਲੇ 13 ਦਿਨਾਂ ‘ਚੋਂ ਸਭ ਤੋਂ ਵੱਧ ਬਿਜਲੀ 12 ਅਕਤੂਬਰ ਨੂੰ ਖਰੀਦੀ ਗਈ ਜਦ ਕਿ 13 ਅਕਤੂਬਰ ਨੂੰ 30 ਕਰੋੜ ਮਿਲੀਅਨ ਯੂਨਿਟ ਬਿਜਲੀ ਖਰੀਦੀ ਹੈ। ਜਾਣਕਾਰੀ ਮੁਤਾਬਿਕ 12 ਅਕਤੂਬਰ ਨੂੰ ਮੰਗ 10 ਹਜ਼ਾਰ ਮੈਗਾਵਾਟ ਦੇ ਕਰੀਬ ਰਹੀ ਸੀ ਤੇ 13 ਅਕਤੂਬਰ ਨੂੰ 7 ਹਜ਼ਾਰ ਦੇ ਕਰੀਬ ਹੋ ਗਈ।

ਉੱਥੇ ਹੀ ਪੰਜਾਬ ਵਿੱਚ ਦਿਨ ਵੇਲੇ ਬਿਜਲੀ ਦੀ ਮੰਗ 9489 ਮੈਗਾਵਾਟ ਦਰਜ ਕੀਤੀ ਗਈ। ਇਸ ਵਧੀ ਹੋਈ ਮੰਗ ਨੂੰ ਪੂਰਾ ਕਰਨ ਲਈ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਪਾਵਰਕੌਮ ਨੂੰ ਪਿਛਲੇ 13 ਦਿਨਾਂ ‘ਚ ਬਾਹਰੋਂ 5110 ਮੈਗਾਵਾਟ ਬਿਜਲੀ ਖਰੀਦਣੀ ਪਈ। ਮੰਗਲਵਾਰ ਨੂੰ ਪਾਵਰਕੌਮ ਨੂੰ ਆਪਣੇ ਥਰਮਲਾਂ ਤੋਂ 998 ਮੈਗਾਵਾਟ, ਹਾਈਡਲਾਂ ਤੋਂ 314 ਮੈਗਾਵਾਟ, ਸੋਲਰ ਪ੍ਰਾਜੈਕਟਾਂ ਤੋਂ 73 ਮੈਗਾਵਾਟ ਅਤੇ ਪ੍ਰਾਈਵੇਟ ਥਰਮਲਾਂ ਤੋਂ 2483 ਮੈਗਾਵਾਟ ਬਿਜਲੀ ਪ੍ਰਾਪਤ ਹੋਈ। ਇਸ ਤਰ੍ਹਾਂ ਪਾਵਰਕਾਮ ਨੇ ਕੁੱਲ 3868 ਮੈਗਾਵਾਟ ਬਿਜਲੀ ਪੈਦਾ ਕੀਤੀ।

 

 

Facebook Comments

Advertisement

ਤਾਜ਼ਾ

OP Sony starts waiving arrears of up to 2 kW OP Sony starts waiving arrears of up to 2 kW
ਪੰਜਾਬ ਨਿਊਜ਼13 mins ago

ਓਪੀ ਸੋਨੀ ਵੱਲੋਂ 2 ਕਿਲੋਵਾਟ ਤਕ ਦੇ ਬਕਾਇਆ ਰਾਸ਼ੀ ਮੁਆਫ਼ ਕਰਨ ਦੀ ਸ਼ੁਰੂਆਤ

ਅੰਮ੍ਰਿਤਸਰ : ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ 2 ਕਿਲੋਵਾਟ ਲੋਡ ਵਾਲੇ ਘਰੇਲੂ ਬਿਜਲੀ ਬਿੱਲਾਂ ਦੇ ਪਿਛਲੇ ਸਮੁੱਚੇ ਬਕਾਏ ਨੂੰ...

Nihang Sarabjit remanded for 7 days in Singhu border case Nihang Sarabjit remanded for 7 days in Singhu border case
ਇੰਡੀਆ ਨਿਊਜ਼41 mins ago

ਸਿੰਘੂ ਬਾਰਡਰ ਮਾਮਲੇ ‘ਚ ਨਿਹੰਗ ਸਰਬਜੀਤ ਨੂੰ 7 ਦਿਨਾਂ ਦਾ ਰਿਮਾਂਡ

ਜਾਣਕਾਰੀ ਅਨੁਸਾਰ ਸਿੰਘੂ ਬਾਰਡਰ ‘ਤੇ ਹੋਈ ਨੌਜਵਾਨ ਲਖਬੀਰ ਸਿੰਘ ਦੀ ਹੱਤਿਆ ਦੇ ਦੋਸ਼ੀ ਨਿਹੰਗ ਸਰਬਜੀਤ ਸਿੰਘ ਨੂੰ 7 ਦਿਨ ਦੇ...

Accused of burglary arrested, 11 mobiles and motorcycles recovered Accused of burglary arrested, 11 mobiles and motorcycles recovered
ਅਪਰਾਧ1 hour ago

ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ, 11 ਮੋਬਾਇਲ ਤੇ ਮੋਟਰਸਾਈਕਲ ਬਰਾਮਦ

ਲੁਧਿਆਣਾ : ਮੋਬਾਇਲ ਫੋਨ ਅਤੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ ਦੋ ਦੀ...

Police raid prostitution den, arrest six, including women Police raid prostitution den, arrest six, including women
ਅਪਰਾਧ2 hours ago

ਜਿਸਮਫਰੋਸ਼ੀ ਦੇ ਅੱਡੇ ‘ਤੇ ਪੁਲਿਸ ਨੇ ਕੀਤੀ ਛਾਪਾਮਾਰੀ , ਔਰਤਾਂ ਸਣੇ ਛੇ ਗ੍ਰਿਫ਼ਤਾਰ

ਲੁਧਿਆਣਾ : ਬਦਕਾਰੀ ਦੇ ਅੱਡੇ ‘ਤੇ ਛਾਪਾਮਾਰੀ ਕਰਦਿਆਂ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਤਿੰਨ ਔਰਤਾਂ ਸਮੇਤ ਛੇ ਨੂੰ ਗ੍ਰਿਫ਼ਤਾਰ...

Used to smuggle illicit liquor under the guise of auto driving Used to smuggle illicit liquor under the guise of auto driving
ਅਪਰਾਧ2 hours ago

ਆਟੋ ਚਲਾਉਣ ਦੀ ਆੜ ਵਿੱਚ ਕਰਦਾ ਸੀ ਨਾਜਾਇਜ਼ ਸ਼ਰਾਬ ਦੀ ਤਸਕਰੀ

ਲੁਧਿਆਣਾ : ਥਾਣਾ ਪੀਏਯੂ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾ ਰਹੇ ਚੰਦਰ ਨਗਰ ਦੇ ਵਾਸੀ ਮੁਲਜ਼ਮ ਕਿਰਵੀ...

Elderly woman held hostage by two women, lawsuit filed Elderly woman held hostage by two women, lawsuit filed
ਅਪਰਾਧ2 hours ago

ਦੋ ਔਰਤਾਂ ਨੇ ਬਜ਼ੁਰਗ ਮਹਿਲਾ ਨੂੰ ਬਣਾਇਆ ਬੰਧਕ, ਮੁਕੱਦਮਾ ਦਰਜ

ਲੁਧਿਆਣਾ : ਬੇਟੀ ਦੀ ਤਲਾਸ਼ ਕਰਨ ਦੇ ਬਹਾਨੇ ਘਰ ਅੰਦਰ ਦਾਖ਼ਲ ਹੋਈਆਂ ਔਰਤਾਂ ਬਜ਼ੁਰਗ ਮਹਿਲਾ ਨੂੰ ਆਪਣੇ ਨਾਲ ਲੈ ਗਈਆਂ।...

Congress councilor Rashi Aggarwal resigns from Ludhiana Congress councilor Rashi Aggarwal resigns from Ludhiana
ਪੰਜਾਬ ਨਿਊਜ਼3 hours ago

ਲੁਧਿਆਣਾ ਤੋਂ ਕਾਂਗਰਸੀ ਕੌਂਸਲਰ ਰਾਸ਼ੀ ਅਗਰਵਾਲ ਨੇ ਦਿੱਤਾ ਅਸਤੀਫਾ

ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵਾਰਡ ਨੰ. 81 ਤੋਂ ਕਾਂਗਰਸੀ ਕੌਂਸਲਰ ਰਾਸ਼ੀ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ...

residents city ate more 20 million jalebis occasion of Dussehra residents city ate more 20 million jalebis occasion of Dussehra
ਇੰਡੀਆ ਨਿਊਜ਼3 hours ago

ਦੁਸਹਿਰੇ ਮੌਕੇ ਦੋ ਕਰੋੜ ਤੋਂ ਵੱਧ ਜਲੇਬੀਆਂ ਖਾ ਗਏ ਇਹ ਸ਼ਹਿਰ ਦੇ ਵਾਸੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਦੁਸਹਿਰੇ ਦਾ ਤਿਉਹਾਰ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ...

Bigg Boss 15, Afsana her teammates legs and slippers Bigg Boss 15, Afsana her teammates legs and slippers
ਇੰਡੀਆ ਨਿਊਜ਼3 hours ago

ਬਿੱਗ ਬੌਸ 15′ ‘ਚ ਅਫਸਾਨਾ ਨੇ ਸਾਥੀਆਂ ਦੇ ਮਾਰੀਆਂ ਲੱਤਾਂ ਤੇ ਚੱਪਲਾਂ, ਜਾਣੋ ਕਾਰਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ 15’ ‘ਚ ਅੱਜ ਪੰਜਾਬੀ ਗਾਇਕ ਅਫਸਾਨਾ ਖ਼ਾਨ ਅਤੇ ਬਾਲੀਵੁੱਡ...

The BJP government has come up with an important decision on LPG subsidy The BJP government has come up with an important decision on LPG subsidy
ਇੰਡੀਆ ਨਿਊਜ਼3 hours ago

ਬੀਜੇਪੀ ਸਰਕਾਰ ਦਾ ਐਲਪੀਜੀ ਸਬਸਿਡੀ ਨੂੰ ਲੈਕੇ ਆਇਆ ਅਹਿਮ ਫ਼ੈਸਲਾ

ਮਿਲੀ ਜਾਣਕਾਰੀ ਅਨੁਸਾਰ ਐਲਪੀਜੀ ਸਿਲੰਡਰ ਦੀ ਸਬਸਿਡੀ (LPG cylinder Subsidy) ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸਰਕਾਰ...

No coal shortage in Punjab, power crisis due to poor management: Sukhbir Badal No coal shortage in Punjab, power crisis due to poor management: Sukhbir Badal
ਪੰਜਾਬ ਨਿਊਜ਼3 hours ago

ਪੰਜਾਬ ‘ਚ ਕੋਲੇ ਦੀ ਕਮੀ ਨਹੀਂ, ਕਮਜੋਰ ਮੈਨੇਜਮੈਂਟ ਕਾਰਨ ਹੋਇਆ ਬਿਜਲੀ ਸੰਕਟ : ਸੁਖਬੀਰ ਬਾਦਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ...

Gangster Venkat Garg arrested by Chandigarh police with weapons Gangster Venkat Garg arrested by Chandigarh police with weapons
ਅਪਰਾਧ3 hours ago

ਗੈਂਗਸਟਰ ਵੈਂਕੇਟ ਗਰਗ ਨੂੰ ਚੰਡੀਗੜ੍ਹ ਪੁਲਿਸ ਨੇ ਹਥਿਆਰ ਸਮੇਤ ਕੀਤਾ ਕਾਬੂ

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਕਾਲਾ ਕਾਲਾ ਦੇ ਗਹੋਰ ਨਾਲ ਸਬੰਧਤ ਗੈਂਗਸਟਰ...

Trending