ਪੰਜਾਬੀ

ਸ੍ਰੀ ਆਤਮ ਵੱਲਭ ਜੈਨ ਕਾਲਜ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮਨਾਇਆ ਪ੍ਰਕਾਸ਼ ਪੁਰਬ

Published

on

ਲੁਧਿਆਣਾ : ਸ੍ਰੀ ਆਤਮ ਵੱਲਭ ਜੈਨ ਕਾਲਜ , ਲੁਧਿਆਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਕਾਲਜ ਕੈਂਪਸ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਉਪਰੰਤ ਲੰਗਰ ਵਰਤਾਇਆ ਗਿਆ।

ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਕੋਮਲ ਕੁਮਾਰ ਜੈਨ ਹੋਰ ਪ੍ਰਬੰਧਕੀ ਮੈਂਬਰਾਂ, ਪ੍ਰਿੰਸੀਪਲ ਡਾ. ਸੰਦੀਪ ਕੁਮਾਰ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਇਨਸਾਨੀਅਤ ਅਤੇ ਧਰਮ ਪ੍ਰਤੀ ਦੇਣ ਨੂੰ ਯਾਦ ਕੀਤਾ.

Facebook Comments

Trending

Copyright © 2020 Ludhiana Live Media - All Rights Reserved.