Connect with us

ਇੰਡੀਆ ਨਿਊਜ਼

ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਰੈਲੀ ’ਚ ਆਉਣਾ ਹੋਇਆ ਰੱਦ

Published

on

Prime Minister Modi's visit to Ferozepur canceled

ਫਿਰੋਜ਼ਪੁਰ : ਪ੍ਰਧਾਨ ਮੰਤਰੀ ਮੋਦੀ ਦਾ ਫਿਰੋਜ਼ਪੁਰ ਰੈਲੀ ’ਚ ਆਉਣਾ ਹੋਇਆ ਰੱਦ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਠਿੰਡਾ ਪਹੁੰਚਣ ਤੋਂ ਬਾਅਦ ਸੜਕ ਮਾਰਗ ਰਾਹੀਂ ਫਿਰੋਜ਼ਪੁਰ ਲਈ ਰਵਾਨਾ ਹੋ ਗਏ ਸਨ। ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਹਵਾਈ ਅੱਡੇ ’ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕੀਤਾ ਗਿਆ ਸੀ ।
ਨਰਿੰਦਰ ਮੋਦੀ ਨੇ ਬਠਿੰਡਾ ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਇੱਥੋਂ ਹੈਲੀਕਾਪਟਰ ਰਾਹੀਂ ਸਿਰੋਹੀ ਪਹੁੰਚਣਾ ਸੀ, ਪਰ ਮੌਸਮ ਖ਼ਰਾਬ ਹੋਣ ਕਾਰਨ ਹੈਲੀਕਾਪਟਰ ਉਡਾਨ ਨਹੀਂ ਭਰ ਸਕਿਆ, ਜਿਸ ਕਾਰਨ ਮੌਕੇ ‘ਤੇ ਹੀ ਉਨ੍ਹਾਂ ਲਈ ਰੂਟ ਦਾ ਪ੍ਰਬੰਧ ਕੀਤਾ ਗਿਆ। PM Modi ਬਠਿੰਡਾ ਤੋਂ ਫ਼ਿਰੋਜ਼ਪੁਰ ਲਈ ਰਵਾਨਾ ਹੋਣ ਤੋਂ ਬਾਅਦ ਸਭ ਤੋਂ ਪਹਿਲਾਂ ਹੁਸੈਨੀਵਾਲਾ ਬਾਰਡਰ ਪਹੁੰਚੇ ਸੀ। ਸੂਤਰਾਂ ਦਾ ਕਹਿਣਾ ਹੈ ਕਿ ਮੌਸਮ ਦੀ ਖ਼ਰਾਬੀ ਕਾਰਣ ਮੋਦੀ ਰੈਲੀ ‘ਚ ਨਹੀਂ ਹੋਏ।

Facebook Comments

Trending