Connect with us

ਪੰਜਾਬੀ

ਨਨਕਾਣਾ ਸਾਹਿਬ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਕੀਤਾ ਸਨਮਾਨਿਤ

Published

on

Principal and teachers of Nankana Sahib Public School were honored

ਲੁਧਿਆਣਾ : ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਚੰਡੀਗੜ੍ਹ ਵਲੋਂ ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ, ਲੁਧਿਆਣਾ ਦੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਹਰਮੀਤ ਕੌਰ ਵੜੈਚ ਸਮੇਤ ਸਕੂਲ ਦੇ ਪੰਜ ਹੋਰ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ।

ਸ਼੍ਰੀਮਤੀ ਹਰਮੀਤ ਕੌਰ ਵੜੈਚ ਨੂੰ “ਪ੍ਰਿੰਸੀਪਲ ਪਰ ਐਕਸੀਲੈਂਸ” ਦੇ ਅਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਪੰਜ ਹੋਰ ਅਧਿਆਪਕ ਜਿਨ੍ਹਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਉਨ੍ਹਾਂ ‘ਚ ਕਿਰਨਦੀਪ ਕੌਰ ਗਰੇਵਾਲ, ਅਮਰਪ੍ਰੀਤ ਕੌਰ ਚਾਵਲਾ, ਸੁਖਵਿੰਦਰ ਕੌਰ, ਪਵਨੀਤ ਕੌਰ ਅਤੇ ਅਮਨਪ੍ਰੀਤ ਕੌਰ ਸ਼ਾਮਲ ਹੈ।

Facebook Comments

Trending