Connect with us

ਪੰਜਾਬ ਨਿਊਜ਼

ਅਨਮੋਲ ਰਤਨ ਸਿੱਧੂ ਵੱਲੋਂ ਇਤਰਾਜ਼ਯੋਗ ਟਿੱਪਣੀ ਖਿਲਾਫ਼ SC ਭਾਈਚਾਰੇ ਵੱਲੋਂ 12 ਨੂੰ ਪੰਜਾਬ ਬੰਦ ਦਾ ਐਲਾਨ

Published

on

Punjab bandh announced on 12th by SC community against objectionable comment by Anmol Ratan Sidhu

ਐਡਵੋਕੇਟ ਅਨਮੋਲ ਰਤਨ ਸਿੱਧੂ ਵੱਲੋਂ ਵਾਲਮੀਕਿ ਭਾਈਰੇ ਨੂੰ ਲੈ ਕੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਐੱਸ.ਸੀ. ਭਾਈਚਾਰੇ ਨੇ 12 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਪਾਵਨ ਵਾਲਮੀਕਿ ਤੀਰਥ ਅੰਮ੍ਰਿਤਸਰ ਵੱਲੋਂ 12 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਸੰਸਥਾ ਦੇ ਸਾਬਕਾ ਸੋਸ਼ਲ ਮੀਡੀਆ ਵਿੰਗ ਦੇ ਜਨਰਲ ਸਕੱਤਰ ਸ਼ਾਮ ਸਿੰਘ ਭੰਗਵਾਂ ਨੇ ਗੁਰੂ ਗਿਆਨ ਨਾਥ ਵਾਲਮੀਕਿ ਧਰਮ ਦੇ ਕੌਮੀ ਚੇਅਰਮੈਨ ਬਾਬਾ ਨਛੱਤਰ ਨਾਥ ਸ਼ੇਰਗਿੱਲ ਨੂੰ 12 ਅਗਸਤ ਦਿਨ ਸ਼ੁੱਕਰਵਾਰ ਨੂੰ ਪੰਜਾਬ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਵਾਲਮੀਕਿ ਭਾਈਚਾਰੇ ਦਾ ਸਾਥ ਦੇਣ ਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

Facebook Comments

Trending