Connect with us

ਪੰਜਾਬ ਨਿਊਜ਼

ਪੰਜਾਬ ਵਜ਼ਾਰਤ ਦੀ ਅਹਿਮ ਬੈਠਕ ਹੋਈ ਸ਼ੁਰੂ, ਅਹਿਮ ਮੁੱਦਿਆਂ ਤੇ ਹੋਵੇਗੀ ਚਰਚਾ

Published

on

ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਪੰਜਾਬ ਭਵਨ ਵਿਖੇ ਹੋਈ ਸ਼ੁਰੂ, ਇਹ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋ ਰਹੀ ਹੈ, ਜਿਸ ਵਿੱਚ ਕਈ ਅਹਿਮ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸੁਖਜਿੰਦਰ ਸਿੰਘ ਰੰਧਾਵਾ, ਰਾਣਾ ਗੁਰਮੀਤ ਸੋਢੀ, ਬਲਬੀਰ ਸਿੱਧੂ ਅਤੇ ਬਾਕੀ ਮੰਤਰੀ ਮੌਜੂਦ ਹਨ।

Facebook Comments

Trending