Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਵਚਨਬੱਧ – ਬਿੰਦਰਾ

Published

on

Punjab Govt Commits To Encourage Youth Of State To Sports - Bindra

ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਵਿਚਾਰ ਪੰਜਾਬ ਯੁਵਕ ਵਿਕਾਸ ਬੋਰਡ (ਪੰਜਾਬ ਸਰਕਾਰ) ਦੇ ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਇੱਕ ਸਲਾਨਾ ਸਮਾਗਮ ਵਿੱਚ ਪ੍ਰਗਟ ਕੀਤੇ। ਲੁਧਿਆਣਾ ਦੇ ਸ਼ਤੀਸ਼ ਚੰਦਰ ਧਵਨ ਸਰਕਾਰੀ ਕਾਲਜ ਵਿਖੇ ਕਰਵਾਏ ਗਏ ਸਲਾਨਾ ਸਮਾਰੋਹ ਵਿੱਚ ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ।

ਚੇਅਰਪਰਸਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ 5 ਖੇਡ ਕਿੱਟਾਂ ਦੀ ਵੰਡ ਕੀਤੀ ਗਈ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਰਾਜ ਪੱਧਰੀ ਮੁਹਿੰਮ ‘ਯੂਥ ਆਫ ਪੰਜਾਬ’ ਤਹਿਤ ਰਾਜ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਰੁਚਿਤ ਕਰਨ ਹਿੱਤ ਹੈ। ਇਸ ਮੌਕੇ ਮੀਡੀਆ ਨਾਲਗੱਲਬਾਤ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੀ ਜਵਾਨੀ ਦੀ ਤਰੱਕੀ ਅਤੇ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਵੱਧ ਚੜ ਕੇ ਹਿੱਸਾ ਲੈਣ, ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਸੁਪਨਾ ਸੀ ਕਿ ਪੰਜਾਬ ਇੱਕ ਨਸ਼ਾ ਮੁਕਤ ਸੂਬਾ ਹੋਵੇ।

ਚੇਅਰਪਰਸਨ ਇੰਜੀ: ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਉਨ੍ਹਾਂ ਨੂੰ ਪੰਜਾਬ ਯੁਵਕ ਵਿਕਾਸ ਬੋਰਡ ਦਾ ਕਾਰਜਭਾਰ ਸੌਪਿਆ ਹੈ, ਉਨ੍ਹਾਂ ਦੀ ਯੋਗ ਅਗਵਾਈ ਅਤੇ ਦਿਸ਼ਾਂ ਨਿਰਦੇਸ਼ਾਂ ਹੇਠ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸ੍ਰੀ ਬਿੰਦਰਾ ਨੇ ਕਿਹਾ ਕਿ ਉਹ ਸਮੁੱਚੇ ਸੂਬੇ ਦੇ ਨੌਜਵਾਨਾਂ ਦੇ ਸਹਿਯੋਗ ਲਈ ਤੱਤਪਰ ਹਨ ਅਤੇ ਉਨ੍ਹਾਂ ਦੇ ਚੰਗੇਰੇ ਅਤੇ ਉੱਜਵਲ ਭਵਿੱਖ ਲਈ ਦ੍ਰਿੜ ਸੰਕਲਪ ਹਨ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ.ਧਰਮ ਸਿੰਘ ਸੰਧੂ ਨੇ ਸੁਖਵਿੰਦਰ ਸਿੰਘ ਬਿੰਦਰਾ ਦਾ ਸਲਾਨਾ ਸਮਾਰੋਹ ਵਿੱਚ ਹਾਜ਼ਰ ਹੋਕੇ ਕਾਲਜ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਧੰਨਵਾਦ ਕੀਤਾ। ਪ੍ਰਿੰਸੀਪਲ ਡਾ.ਸੁਖਵਿੰਦਰ ਕੌਰ, ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਵੀ ਇਸ ਸਲਾਨਾ ਸਮਾਰੋਹ ਮੌਕੇ ਹਾਜ਼ਰ ਸਨ।

Facebook Comments

Advertisement

ਤਾਜ਼ਾ

In Ludhiana, a young man made a 13-year-old girl a victim of lust In Ludhiana, a young man made a 13-year-old girl a victim of lust
ਅਪਰਾਧ2 hours ago

ਲੁਧਿਆਣੇ ’ਚ ਨੌਜਵਾਨ ਨੇ 13 ਸਾਲ ਦੀ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਲੁਧਿਆਣਾ : ਮਾਤਾ-ਪਿਤਾ ਦੇ ਕੰਮ ’ਤੇ ਜਾਣ ਤੋਂ ਬਾਅਦ ਵੇਹੜੇ ’ਚ ਹੀ ਰਹਿਣ ਵਾਲੇ ਇਕ ਨੌਜਵਾਨ ਨੇ 13 ਸਾਲ ਦੀ...

Heavy damage caused by hailstorm and torrential rains of ripe wheat crop Heavy damage caused by hailstorm and torrential rains of ripe wheat crop
ਖੇਤੀਬਾੜੀ2 hours ago

ਕਣਕ ਦੀ ਪੱਕੀ ਫ਼ਸਲ ਦਾ ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਹੋਇਆ ਭਾਰੀ ਨੁਕਸਾਨ

ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਵਿਗੜਦੇ ਮੌਸਮ ਨੇ ਮੰਡੀਆਂ ਵਿਚ ਬੈਠੇ ਕਿਸਾਨਾਂ ਦੀਆਂ ਚਿੰਤਾਂ ਵਧਾ ਦਿੱਤੀਆਂ ਹਨ, ਹਾਲਾਤ ਇਹ ਹਨ...

Power supply to these areas of Ludhiana will be cut off due to urgent repairs Power supply to these areas of Ludhiana will be cut off due to urgent repairs
ਪੰਜਾਬੀ2 hours ago

ਜ਼ਰੂਰੀ ਮੁਰੰਮਤ ਕਾਰਨ ਲੁਧਿਆਣਾ ਦੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਸਪਲਾਈ ਰਹੇਗੀ ਬੰਦ

ਲੁਧਿਆਣਾ : ਬਿਜਲੀ ਬੋਰਡ ਦੇ ਪੀਆਰਓ ਗੋਪਾਲ ਸ਼ਰਮਾ ਦੀ ਜਾਣਕਾਰੀ ਅਨੁਸਾਰ 11ਕੇਵੀ ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ ਡੇਅਰੀ ਕੰਪਲੈਕਸ, ਬਹਾਦੁਰਕੇ...

Girls wear turban sings of Diljit Girls wear turban sings of Diljit
ਇੰਡੀਆ ਨਿਊਜ਼2 hours ago

ਕੁੜੀਆਂ ਨੇ ਪੱਗ ਬੰਨ੍ਹ ਦਿਲਜੀਤ ਦੇ ਗਾਣੇ ਤੇ ਪਾਇਆ ਭੰਗੜਾ

ਕੁੜੀਆਂ ਨੇ ਰਲ ਕੇ ਇੱਕ ਅਨੋਖੇ ਤਰੀਕੇ ਨਾਲ ਸੱਭਿਆਚਾਰ ਨੂੰ ਦਰਸਾਇਆ ਹੈ ।ਇਹਨਾਂ ਕੁੜੀਆਂ ਨੇ ਦਿਲਜੀਤ ਦੇ ਵਿਸਾਖੀ ਗਾਣੇ ਤੇ...

Fake company runs fake company in Bihar trapping girl pretext of typing job Fake company runs fake company in Bihar trapping girl pretext of typing job
ਅਪਰਾਧ2 hours ago

ਕੁੜੀ ਨੂੰ ਟਾਈਪਿੰਗ ਨੌਕਰੀ ਦੇ ਬਹਾਨੇ ਫਸਾ ਕੇ ਠੱਗੇ ਪੈਸੇ, ਬਿਹਾਰ ਵਿੱਚ ਚਲਾ ਰਿਹਾ ਹੈ ਜਾਅਲੀ ਕੰਪਨੀ

ਜਲੰਧਰ ਦਾ ਇਕ ਕੁੜੀ ਘਰ ਚ ਟਾਈਪ ਕਰਕੇ ਪੈਸੇ ਕਮਾਉਣ ਦੇ ਲਾਲਚ ਚ ਧੋਖਾਧੜੀ ਦਾ ਸ਼ਿਕਾਰ ਹੋ ਗਿਆ। ਕੰਪਨੀ ਆਲ...

Quota seats to be restored in private schools: Sialka Quota seats to be restored in private schools: Sialka
ਧਰਮ2 hours ago

ਪ੍ਰਾਈਵੇਟ ਸਕੂਲਾਂ ‘ਚ ਕੋਟੇ ਦੀਆਂ ਸੀਟਾਂ ਕਰਾਂਗੇ  ਬਹਾਲ : ਸਿਆਲਕਾ

ਲੁਧਿਆਣਾ :  ਸ੍ਰੀ ਗੁਰੁ ਰਵੀਦਾਸ ਫੈਡਰੇਸ਼ਨ (ਰਜਿ) ਪਿੰਡ ਘਾਣੇਵਾਲ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਮਨਾਇਆ...

D.C. Guidelines issued to all procurement agencies in view of inclement weather D.C. Guidelines issued to all procurement agencies in view of inclement weather
ਖੇਤੀਬਾੜੀ2 hours ago

ਡੀ.ਸੀ. ਵੱਲੋਂ ਖਰਾਬ ਮੌਸਮ ਦੇ ਮੱਦੇਨਜ਼ਰ ਸਾਰੀਆਂ ਖਰੀਦ ਏਜੰਸੀਆਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼

ਕਿਹਾ! ਅਨਾਜ ਨੂੰ ਬਾਰਿਸ਼ ਤੋਂ ਬਚਾਉਣ ਲਈ ਕੀਤੇ ਜਾਣ ਲੋੜੀਂਦੇ ਪ੍ਰਬੰਧ, ਹੁਣ ਤੱਕ 2.5 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ...

Awareness teams are putting less in the eyes of top officials of the health department Awareness teams are putting less in the eyes of top officials of the health department
ਕਰੋਨਾਵਾਇਰਸ2 hours ago

ਜਾਗਰੂਕ ਟੀਮਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਅੱਖਾਂ ‘ਚ ਪਾ ਰਹੀਆਂ ਘੱਟਾ

ਲੁਧਿਆਣਾ : ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਸਿਹਤ ਵਿਭਾਗ ਦੀਆਂ ਕੋਵਿਡ-19 ਜਾਗਰੂਕ ਟੀਮਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ...

Covid vaccine vaccination camp at MGM Public School Covid vaccine vaccination camp at MGM Public School
ਕਰੋਨਾਵਾਇਰਸ2 hours ago

ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾਕਰਨ ਕੈਂਪ

ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਕੋਵਿਡ ਵਿਰੋਧੀ ਵੈਕਸੀਨ ਦਾ ਫਰੀ ਟੀਕਾਕਰਨ ਕੈਂਪ ਲਗਾਇਆ ਗਿਆ । ਲੋਕਾਂ ਨੂੰ...

Know how corona works on patients Ventilator? Know how corona works on patients Ventilator?
ਇੰਡੀਆ ਨਿਊਜ਼2 hours ago

ਜਾਣੋ ਕੋਰੋਨਾ ਮਰੀਜ਼ਾਂ ‘ਤੇ ਕਿਵੇਂ ਕੰਮ ਕਰਦਾ ਹੈ Ventilator

ਕੋਰੋਨਾ ਮਹਾਂਮਾਰੀ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਇਸ ਦੌਰਾਨ ਹਸਪਤਾਲ ਵਿੱਚ ਬਿਸਤਰੇ ਅਤੇ ਦਵਾਈਆਂ ਦੀ ਕਮੀ ਦਰਮਿਆਨ ਵੈਂਟੀਲੇਟਰਾਂ ਦੀ...

Successful vaccination of Kovid-19 at SCD Government College, Ludhiana Successful vaccination of Kovid-19 at SCD Government College, Ludhiana
ਕਰੋਨਾਵਾਇਰਸ3 hours ago

ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਵਿਖੇ ਕੋਵਿਡ -19 ਦਾ ਸਫਲ ਟੀਕਾਕਰਨ

ਲੁਧਿਆਣਾ :    ਮਹਾਮਾਰੀ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੀ ਚਲਾਈ ਮੁਹਿੰਮ ਟੀਕਾਕਰਨ ਉਤਸਵ ਅਨੁਸਾਰ ਸਥਾਨਕ ਐਸ ਸੀ...

Ig Kunwar Vijay Pratap has been given speaker K.P. Meeting Singh Rana Ig Kunwar Vijay Pratap has been given speaker K.P. Meeting Singh Rana
ਇੰਡੀਆ ਨਿਊਜ਼3 hours ago

IG ਕੁੰਵਰ ਵਿਜੇ ਪ੍ਰਤਾਪ ਵਲੋਂਸਪੀਕਰ KP ਸਿੰਘ ਰਾਣਾ ਨਾਲ ਮੁਲਾਕਾਤ

ਮਿਲੀ ਜਾਣਕਾਰੀ ਅਨੁਸਾਰ ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ...

Trending