Connect with us

ਪੰਜਾਬ ਨਿਊਜ਼

ਪੰਜਾਬ ਸਰਕਾਰ ਵੈਟ ਦੇ ਬਕਾਇਆ ਮਾਮਲਿਆਂ ਦਾ ਕਰੇਗੀ ਜਲਦ ਨਿਪਟਾਰਾ- ਮਨਪ੍ਰੀਤ ਸਿੰਘ ਬਾਦਲ

Published

on

Punjab govt to settle VAT arrears soon: Manpreet Singh Badal

ਲੁਧਿਆਣਾ :   ਕਾਰੋਬਾਰੀ ਭਾਈਚਾਰੇ ਨੂੰ ਵੱਡੀ ਰਾਹਤ ਦਿੰਦੇ ਹੋਏ, ਵਿੱਤ ਅਤੇ ਟੈਕਸੇਸ਼ਨ ਯੋਜਨਾ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ ਪੰਜਾਬ ਸਰਕਾਰ ਪਿਛਲੇ ਕੁਝ ਸਾਲਾਂ ਤੋਂ ਬਕਾਇਆ ਵੈਟ ਨਾਲ ਜੁੜੇ ਸਾਰੇ ਅਸੈਸਮਂੈਂਟ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਨਵੀਂ ਸਕੀਮ ਲੈ ਕੇ ਆ ਰਹੀ ਹੈ ਅਤੇ ਇਸ ਤੋਂ ਇਲਾਵਾ ਕਰਦਾਤਾਵਾਂ ਲਈ ਇਸ ਦਿਵਾਲੀ ਤੋਂ ਪਹਿਲਾਂ ਇੱਕ ਫੇਸਲੇਸ ਸਿਸਟਮ ਲਿਆਂਦਾ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਨੁੱਖੀ ਦਖਲ ਤੋਂ ਬਿਨਾਂ ਟੈਕਸ ਵਸੂਲੀ ਨੂੰ ਨਿਰਵਿਘਨ ਬਣਾਉਣ ਲਈ ਵਚਨਬੱਧ ਹੈ। ਸ. ਬਾਦਲ ਨੇ ਕਿਹਾ ਕਿ ਟੈਕਸਾਂ ਦਾ ਮੁਲਾਂਕਣ ਕਰਨ ਲਈ ਇੱਕ ਫੇਸਲੇਸ ਸਿਸਟਮ ਵੀ ਲਾਗੂ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਦਯੋਗਪਤੀਆਂ ਨੂੰ ਸਰਕਾਰੀ ਦਫਤਰਾਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ

ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਉਹ ਅਗਲੇ 10 ਦਿਨਾਂ ਵਿੱਚ ਸਾਰੇ ਪ੍ਰਮੁੱਖ ਉਦਯੋਗਿਕ ਕਸਬਿਆਂ ਦਾ ਦੌਰਾ ਕਰਨਗੇ ਅਤੇ ਵੈਟ, ਜੀ.ਐਸ.ਟੀ. ਅਤੇ ਬਿਜਲੀ, ਬੁਨਿਆਦੀ ਢਾਂਚੇ ਦੇ ਵਿਕਾਸ, ਸੁਧਾਰਾਂ, ਮਿਕਸ ਲੈਂਡ ਯੂਜ਼ ਕੇਸਾਂ ਅਤੇ ਹੋਰਾਂ ਬਾਰੇ ਉਦਯੋਗਪਤੀਆਂ ਦੇ ਸਾਰੇ ਮੁੱਦਿਆਂ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਕੋਲੇ ਦੀ ਕਮੀ ਦਾ ਮੁੱਦਾ ਕੇਂਦਰ ਸਰਕਾਰ ਕੋਲ ਚੁੱਕਿਆ ਹੈ ਅਤੇ ਉਮੀਦ ਕੀਤੀ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਬਿਜਲੀ ਦੀ ਸਥਿਤੀ ਆਮ ਵਾਂਗ ਹੋ ਜਾਵੇਗੀ, ਕਿਉਂਕਿ ਪਾਵਰ ਪਲਾਂਟਾਂ ਵਿੱਚ ਕੋਲੇ ਦੇ ਭੰਡਾਰ ਆਉਣੇ ਸ਼ੁਰੂ ਹੋ ਗਏ ਹਨ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਉਦਯੋਗਿਕ ਖੇਤਰਾਂ/ਫੋਕਲ ਪੁਆਇੰਟਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਨਗਰ ਨਿਗਮ ਲੁਧਿਆਣਾ 15 ਕਰੋੜ ਰੁਪਏ ਖਰਚ ਕਰੇਗਾ ਅਤੇ ਇੰਪਰੂਵਮੈਂਟ ਟਰੱਸਟ 10 ਕਰੋੜ ਰੁਪਏ ਦੇਵੇਗਾ।

ਉਦਯੋਗ ਅਤੇ ਵਣਜ ਮੰਤਰੀ ਸ.ਗੁਰਕੀਰਤ ਸਿੰਘ ਕੋਟਲੀ ਨੇ ਜਲਦ ਹੀ ਖੰਨਾ ਵਿੱਚ ਇੱਕ ਨਵਾਂ ਫੋਕਲ ਪੁਆਇੰਟ ਸਥਾਪਤ ਕਰਨ ਦਾ ਐਲਾਨ ਕੀਤਾ ।
ਲੁਧਿਆਣਾ ਪੂਰਬੀ ਦੇ ਵਿਧਾਇਕ ਸ੍ਰੀ ਸੰਜੇ ਤਲਵਾੜ ਨੇ ਕਿਹਾ ਕਿ ਨਗਰ ਨਿਗਮ ਜੋਨ-ਬੀ ਅਤੇ ਸੀ ਦੇ ਦਫਤਰਾਂ ਵਿੱਚ ਇੱਕ ਸਮਰਪਿਤ ਅਧਿਕਾਰੀ ਨਿਯੁਕਤ ਕੀਤਾ ਜਾਵੇਗਾ ਜੋ ਕਿ ਉਦਯੋਗਪਤੀਆਂ ਦੇ ਨਗਰ ਨਿਗਮ ਨਾਲ ਸਬੰਧਤ ਮੁੱਦਿਆਂ ਨੂੰ ਤੁਰੰਤ ਹਲ ਕਰੇਗਾ।

Facebook Comments

Advertisement

ਤਾਜ਼ਾ

Sony instructs insurance company to work with hospitals Sony instructs insurance company to work with hospitals
ਪੰਜਾਬ ਨਿਊਜ਼36 seconds ago

ਸੋਨੀ ਨੇ ਬੀਮਾ ਕੰਪਨੀ ਨੂੰ ਹਸਪਤਾਲਾਂ ਨਾਲ ਮਿਲ ਕੇ ਕੰਮ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ : ਸਰਕਾਰ ਵੱਲੋਂ ਸ਼ੁਰੂ ਕੀਤੀ ਸਿਹਤ ਬੀਮਾ ਯੋਜਨਾ ਸੂਬੇ ’ਚ ਪੂਰੀ ਸਫਲਤਾ ਨਾਲ ਚੱਲ ਰਹੀ ਹੈ ਅਤੇ ਇਸ ਯੋਜਨਾ...

The Punjab Government has issued new Covid Guidelines in the state The Punjab Government has issued new Covid Guidelines in the state
ਕਰੋਨਾਵਾਇਰਸ30 mins ago

ਪੰਜਾਬ ਸਰਕਾਰ ਨੇ ਸੂਬੇ ’ਚ ਨਵੀਆਂ ਕੋਵਿਡ ਗਾਈਡਲਾਈਲਨਜ਼ ਕੀਤੀਆਂ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ’ਚ ਕੋਰੋਨਾ ਵਾਇਰਸ ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਹਨ। ਸਰਕਾਰ ਨੇ ਅੰਦਰੂਨੀ 400...

Sidhu will remain in the post of Punjab President, the rest of the issues will be resolved through dialogue Sidhu will remain in the post of Punjab President, the rest of the issues will be resolved through dialogue
ਇੰਡੀਆ ਨਿਊਜ਼41 mins ago

ਪੰਜਾਬ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣਗੇ ਸਿੱਧੂ, ਬਾਕੀ ਮਸਲੇ ਗੱਲਬਾਤ ਜ਼ਰੀਏ ਸੁਲਝਾਏ ਜਾਣਗੇ 

ਚੰਡੀਗੜ੍ਹ : ਨਵਜੋਤ ਸਿੱਧੂ ਦਿੱਲੀ ’ਚ ਰਾਹੁਲ ਗਾਂਧੀ ਨੂੰ ਮਿਲਣ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੇ, ਜਿਥੇ ਨਵਜੋਤ ਸਿੱਧੂ ਦੀ ਹਾਈਕਮਾਨ...

An explosion occurred in a train carrying CRPF battalion to Raipur An explosion occurred in a train carrying CRPF battalion to Raipur
ਅਪਰਾਧ49 mins ago

CRPF ਬਟਾਲੀਅਨ ਨੂੰ ਰਾਏਪੁਰ ਵਿਚ ਲੈਕੇ ਜਾ ਰਹੀ ਟ੍ਰੇਨ ‘ਚ ਹੋਇਆ ਧਮਾਕਾ

ਤੁਹਾਨੂੰ ਦੱਸ ਦਿੰਦੇ ਹਾਂ ਕਿ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਰੇਲਵੇ ਸਟੇਸ਼ਨ ‘ਤੇ ਖੜ੍ਹੀ ਰੇਲ ਗੱਡੀ ‘ਚ ਅਚਾਨਕ ਧਮਾਕਾ ਹੋ...

Facebook will now ban harmful content from belittling celebrities Facebook will now ban harmful content from belittling celebrities
ਇੰਡੀਆ ਨਿਊਜ਼58 mins ago

ਹੁਣ ਹਸਤੀਆਂ ਨੂੰ ਨੀਵਾਂ ਦਿਖਾਉਣ ‘ਤੇ ਨੁਕਸਾਨਦਾਇਕ ਸਮੱਗਰੀ ’ਤੇ ਰੋਕ ਲਗਾਏਗੀ ਫੇਸਬੁੱਕ

ਮਿਲੀ ਜਾਣਕਾਰੀ ਅਨੁਸਾਰ ਫੇਸਬੁੱਕ ਨੇ ਬੁੱਧਵਾਰ ਨੂੰ ਕਿਹਾ ਕਿ ਕੰਪਨੀ ਆਪਣੀ ਸਾਈਟ ਤੋਂ ਨੁਕਸਾਨਦਾਇਕ ਸਮੱਗਰੀ ਹਟਾਉਣ ਦੀ ਕੋਸ਼ਿਸ਼ ਦੇ ਤਹਿਤ...

Channi is serving a life sentence to the Chief Minister Channi is serving a life sentence to the Chief Minister
ਇੰਡੀਆ ਨਿਊਜ਼1 hour ago

ਮੁੱਖ ਮੰਤਰੀ ਚੰਨੀ ਨੂੰ ਉਮਰਕੈਦ ਕੱਟ ਰਹੈ ਕੈਦੀਆਂ ਨੇ ਚਿੱਠੀ ਲਿਖ ਕੀਤੀ ਰਿਹਾਈ ਦੀ ਮੰਗ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਉਮਰਕੈਦ ਕੱਟ ਰਹੇ ਕੈਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ...

ਅਪਰਾਧ1 hour ago

ਦੁਕਾਨ ‘ਚੋਂ ਚੋਰ ਨੇ ਸ਼ਟਰ ਭੰਨ ਕੇ ਨਵੇਂ ਮੋਬਾਈਲ ਫੋਨ ਤੇ ਨਗਦੀਵੀ ਕੀਤੀ ਚੋਰੀ

ਮਿਲੀ ਜਾਣਕਾਰੀ ਅਨੁਸਾਰ ਰਾਏਕੋਟ ਵਿਖੇ ਟੈਲੀਫੂਨ ਐਕਸਚੇਂਜ ਨਜ਼ਦੀਕ ਬੀਤੀ ਰਾਤ ਚਾਰ ਚੋਰਾਂ ਵੱਲੋਂ ਇਕ ਮੋਬਾਇਲ ਸ਼ਾਪ ਦਾ ਸ਼ਟਰ ਭੰਨ ਕੇ...

Missionaries are making financially weak people Christians by giving them greed - Jathedar Giani Harpreet Singh Missionaries are making financially weak people Christians by giving them greed - Jathedar Giani Harpreet Singh
ਧਰਮ20 hours ago

ਮਿਸ਼ਨਰੀਜ਼ ਲਾਲਚ ਦੇ ਕੇ ਵਿੱਤੀ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਬਣਾ ਰਹੇ ਨੇ ਈਸਾਈ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਕੋਲ ਧਰਮ ਤਬਦੀਲੀ ਨਾਲ ਸਬੰਧਤ ਵੀਡੀਓ ਤੇ ਸ਼ਿਕਾਇਤਾਂ ਪਹੁੰਚ ਰਹੀਆਂ...

Read what the United Kisan Morcha's big statement in the incident at Singhu Border said Read what the United Kisan Morcha's big statement in the incident at Singhu Border said
ਇੰਡੀਆ ਨਿਊਜ਼20 hours ago

ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ‘ਚ ਸੰਯੁਕਤ ਕਿਸਾਨ ਮੋਰਚੇ ਦਾ ਆਇਆ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਚੰਡੀਗੜ੍ਹ : ਅੱਜ ਸਵੇਰੇ ਸਿੰਘੂ ਬਾਰਡਰ ‘ਤੇ ਪੰਜਾਬ ਦੇ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਚੀਮਾ ਕਲਾਂ ਵਾਸੀ ਤਰਨਤਾਰਨ ਦੇ...

Dengue related health department to check hospitals across the state: Sony Dengue related health department to check hospitals across the state: Sony
ਪੰਜਾਬ ਨਿਊਜ਼21 hours ago

ਡੇਂਗੂ ਸੰਬੰਧੀ ਸਿਹਤ ਵਿਭਾਗ ਵਲੋਂ ਸੂਬੇ ਭਰ ’ਚ ਕੀਤੀ ਜਾਵੇਗੀ ਹਸਪਤਾਲਾਂ ਦੀ ਚੈਕਿੰਗ : ਸੋਨੀ

ਅੰਮ੍ਰਿਤਸਰ : ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਰਾਜ ਭਰ ਵਿਚ ਹਸਪਤਾਲਾਂ ਦੀ ਜਾਂਚ-ਪੜਤਾਲ ਕਰਨ ਅਤੇ ਮਰੀਜ਼ਾਂ ਦਾ ਹਾਲ-ਚਾਲ...

In this ancient Sri Ram temple of Pyal, a permanent idol of 'Ravana' is worshiped. In this ancient Sri Ram temple of Pyal, a permanent idol of 'Ravana' is worshiped.
ਇੰਡੀਆ ਨਿਊਜ਼21 hours ago

ਪਾਇਲ ਦੇ ਇਸ ਪ੍ਰਾਚੀਨ ਸ੍ਰੀ ਰਾਮ ਮੰਦਰ ‘ਚ ‘ਰਾਵਣ’ ਦੇ ਪੱਕੇ ਬੁੱਤ ਦੀ ਹੁੰਦੀ ਹੈ ਪੂਜਾ

ਪਾਇਲ/ ਖੰਨਾ : ਚੰਗਿਆਈ ਦੀ ਬੁਰਾਈ ’ਤੇ ਜਿੱਤ ਦਾ ਪ੍ਰਤੀਕ ਦੁਸਹਿਰਾ ਜੋ ਕਿ ਹਿੰਦੂਆਂ ਦੇ ਸਭ ਤੋਂ ਪ੍ਰਮੁੱਖ ਤਿਉਹਾਰਾਂ ’ਚੋਂ...

After becoming the Chief Minister, Charanjit Channi will reach Gurdaspur district on the 17th After becoming the Chief Minister, Charanjit Channi will reach Gurdaspur district on the 17th
ਪੰਜਾਬ ਨਿਊਜ਼21 hours ago

ਮੁੱਖ ਮੰਤਰੀ ਬਣਨ ਉਪਰੰਤ 17 ਨੂੰ ਗੁਰਦਾਸਪੁਰ ਜ਼ਿਲੇ ’ਚ ਪਹੁੰਚਣਗੇ ‘ਚਰਨਜੀਤ ਚੰਨੀ

ਗੁਰਦਾਸਪੁਰ : ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ 17 ਅਕਤੂਬਰ ਨੂੰ ਗੁਰਦਾਸਪੁਰ ਅੰਦਰ ਪਹੁੰਚ ਰਹੇ ਹਨ।...

Trending