Connect with us

ਪੰਜਾਬ ਨਿਊਜ਼

ਰਾਜਾ ਵੜਿੰਗ ਨੇ ਅੱਜ ਸਵੇਰੇ ਪਟਿਆਲਾ ਦੇ ਪੀਆਰਟੀਸੀ ਡਿਪੂ ਦਾ ਕੀਤਾ ਦੌਰਾ

Published

on

Raja Waring visited the PRTC Depot in Patiala this morning

ਪਟਿਆਲਾ : ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸਵੇਰੇ ਪਟਿਆਲਾ ਦੇ ਪੀਆਰਟੀਸੀ ਡਿਪੂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਜਿਹੇ ਜਨਤਕ ਅਦਾਰਿਆਂ ਨੂੰ ਕਾਮਯਾਬ ਕਰਨ ਵਿਚ ਉਨ੍ਹਾਂ ਦੇ ਭਰਪੂਰ ਸਹਿਯੋਗ ਦੀ ਮੰਗ ਕੀਤੀ।

ਇਸ ਮੌਕੇ ਮੰਤਰੀ ਵਲੋਂ ਬਸ ਅੱਡੇ ‘ਚ ਜਨਤਕ ਸੁਵਿਧਾਵਾਂ ਦਾ ਜਾਇਜ਼ਾ ਲਿਆ ਤੇ ਕਮੀਆਂ ਨੂੰ ਤੁਰੰਤ ਦੂਰ ਕਰਨ ਦੀ ਹਦਾਇਤ ਕੀਤੀ। ਮੰਤਰੀ ਨੇ ਡਰਾਇਵਰ ਤੇ ਕੰਡਕਟਰਾਂ ਨਾਲ ਵਿਚਾਰ ਸਾਂਝੇ ਕੀਤੇ।

Facebook Comments

Trending