Connect with us

ਇੰਡੀਆ ਨਿਊਜ਼

ਹਸਪਤਾਲ ਤੋਂ ਛੁੱਟੀ ਮਿਲਣ ਤੋਂ 7 ਦਿਨਾਂ ਬਾਅਦ ਹੀ ਟੀਚਰ ਮੁੜ ਨਿਕਲਿਆ ਪਾਜ਼ੀਟਿਵ, ਡਾਕਟਰਾਂ ਦੇ ਉੱਡੇ ਹੋਸ਼

Published

on

ਰਾਜਸਥਾਨ ਦੇ ਭਰਤਪੁਰ ‘ਚ ਕੋਰੋਨਾ ਇਨਫੈਕਸ਼ਨ ਨੂੰ ਮਾਤ ਦੇ ਕੇ ਘਰ ਪਹੁੰਚੇ ਇੱਕ ਅਧਿਆਪਕ ਦੇ 7 ਦਿਨਾਂ ਬਾਅਦ ਹੀ ਇੱਕ ਵਾਰ ਫਿਰ ਕੋਰੋਨਾ ਇਨਫੈਕਸ਼ਨ ਦਾ ਸ਼ਿਕਾਰ ਹੋਣ ਨਾਲ ਇੱਥੇ ਮੈਡੀਕਲ ਵਿਭਾਗ ਦੇ ਹੋਸ਼ ਉੱਡ ਗਏ ਹਨ। ਅਧਿਆਪਕ ਦੇ ਸਰੀਰ ‘ਚ ਐਂਟੀਬਾਡੀ ਬਣਨ ਦੇ ਬਾਵਜੂਦ ਉਸ ਦੇ ਮੁੜ ਕੋਰੋਨਾ ਪਾਜ਼ੀਟਿਵ ਹੋਣ ਨਾਲ ਇਸ ਮਾਮਲੇ ਤੋਂ ਬਾਅਦ ਉਸ ਨੂੰ ਆਰ.ਬੀ.ਐੱਮ. ਹਸਪਤਾਲ ਦੇ ਕੋਵਿਡ ਵਾਰਡ ‘ਚ ਦਾਖ਼ਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਰੂਪਵਾਸ ਦੇ ਨਗਲਾ ਧੌਰ ਦਾ ਨਿਵਾਸੀ ਸ਼ੁਭਮ ਚੌਧਰੀ ਮੌਜੂਦਾ ਸਮੇਂ ਸਰਕਾਰੀ ਹਾਈ ਪ੍ਰਾਇਮਰੀ ਸਕੂਲ ਲਾਲਪੁਰ ਕਾਮਾਂ ‘ਚ ਅਧਿਆਪਕ ਦੇ ਅਹੁਦੇ ਤੇ ਤਾਇਨਾਤ ਹੈ।

ਇਸ ਮੌਕੇ ਸ਼੍ਰੀ ਚੌਧਰੀ ਨੇ ਦੱਸਿਆ ਕਿ ਛਾਤੀ ‘ਚ ਦਰਦ, ਬੁਖਾਰ, ਖੰਘ ਤੇ ਅਕੜਨ ਹੋਣ ਤੇ ਹੋਈ ਕੋਰੋਨਾ ਜਾਂਚ ‘ਚ ਉਹ ਪਹਿਲੀ ਵਾਰ 13 ਜੁਲਾਈ ਨੂੰ ਪਾਜ਼ੀਟਿਵ ਆਇਆ ਸੀ। ਉਸ ਨੇ 10 ਦਿਨ ਤੱਕ ਆਰ.ਬੀ.ਐੱਮ. ਹਸਪਤਾਲ ‘ਚ ਦਾਖ਼ਲ ਰਹਿ ਕੇ ਆਪਣਾ ਇਲਾਜ ਕਰਵਾਇਆ ਅਤੇ ਜਦੋਂ ਉਹ ਸਿਹਤਮੰਦ ਹੋ ਗਿਆ ਤਾਂ 23 ਜੁਲਾਈ ਨੂੰ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਸ ਨੂੰ ਘਰ ਭੇਜ ਦਿੱਤਾ ਗਿਆ ਪਰ 30 ਜੁਲਾਈ ਨੂੰ ਉਹ ਫਿਰ ਪਾਜ਼ੀਟਿਵ ਹੋ ਗਿਆ। ਅਧਿਆਪਕ ਆਰ.ਬੀ.ਐੱਮ. ਹਸਪਤਾਲ ਦੇ ਕੋਵਿਡ ਵਾਰਡ ‘ਚ ਦਾਖ਼ਲ ਹੋ ਕੇ ਆਪਣਾ ਇਲਾਜ ਕਰਵਾ ਰਿਹਾ ਹੈ।

Source: punjabkesari

Facebook Comments

Advertisement

Advertisement

ਤਾਜ਼ਾ

ਇੰਡੀਆ ਨਿਊਜ਼3 hours ago

ਕੋਰੋਨਾ ਕਾਰਨ ਮਰੇ 12 ਮਰੀਜ਼ਾਂ ਦੀਆਂ ਲਾਸ਼ਾਂ ਇੱਕ ਹੀ ਵੈਨ ‘ਚ ਲੈ ਗਏ ਸ਼ਮਸ਼ਾਨ, ਲੋਕਾਂ ਦਾ ਫੁਟਿਆ ਗੁੱਸਾ

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਹੋਏ ਬੇਕਾਬੂ, 10 ਮੌਤਾਂ ਸਣੇ 255 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ...

ਬਾਲੀਵੁੱਡ4 hours ago

ਆ ਰਿਹਾ ਹੈ ਨੰਨਾ ਮਹਿਮਾਨ, ਸੈਫ ਅਲੀ ਖਾਨ ਦੇ ਘਰ ਮੁੜ ਗੂੰਜਣਗੀਆਂ ਕਿਲਕਾਰੀਆਂ

ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ ਅਤੇ ਕਰੀਨਾ ਕਪੂਰ ਦੇ ਫੈਨਸ ਲਈ ਇੱਕ ਖੁਸ਼ਖਬਰੀ ਸਾਹਮਣੇ ਆਈ ਹੈ। ਮੀਡੀਆ ਰਿਪੋਰਟ ਅਨੁਸਾਰ ਬਾਲੀਵੁੱਡ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ਦੀ ਸੈਂਟਰਲ ਜੇਲ੍ਹ ‘ਚੋਂ ਚੈਕਿੰਗ ਦੌਰਾਨ ਬਰਾਮਦ ਹੋਏ 6 ਮੋਬਾਈਲ

ਸੂਬੇ ਦੀਆਂ ਜੇਲ੍ਹਾਂ ਤੋਂ ਮੋਬਾਈਲ ਅਤੇ ਸਿਮ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਕੇਂਦਰੀ ਜੇਲ੍ਹ ਅਪਰਾਧੀਆਂ ਦਾ ਗੜ੍ਹ ਬਣਦੀ...

ਪੰਜਾਬ ਨਿਊਜ਼4 hours ago

ਪੰਜਾਬ ਤੇ ਚੰਡੀਗੜ੍ਹ ’ਚ ਭਾਰੀ ਮੀਂਹ ਦੀ ਭਵਿੱਖਬਾਣੀ: ਮੌਸਮ ਵਿਭਾਗ

ਮੌਸਮ ਵਿਭਾਗ ਵੱਲੋਂ ਉੱਤਰ ਪੱਛਮੀ ਭਾਰਤ ਦੇ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉਤਰਾਖੰਡ, ਦਿੱਲੀ, ਉੱਤਰ ਪ੍ਰਦੇਸ਼ ਸਣੇ ਵੱਡੇ ਹਿੱਸਿਆਂ ਵਿੱਚ...

ਇੰਡੀਆ ਨਿਊਜ਼5 hours ago

ਖੁਸ਼ਖਬਰੀ, 6000 ਰੁਪਏ ਸਸਤਾ ਹੋਇਆ ਸੋਨਾ, ਜਾਣੋਂ ਤਾਜ਼ਾ ਕੀਮਤ

ਜੇਕਰ ਤੁਸੀਂ ਸੋਨਾ ਲੈਣ ਬਾਰੇ ਸੋਚ ਰਹੇ ਹੋ ਤਾਂ ਤੁਹਾਡੇ ਲਈ ਇੱਕ ਖੁਸ਼ਖਬਰੀ ਹੈ। ਪਿਛਲੇ ਕਈ ਦਿਨਾਂ ਤੋਂ ਰਿਕਾਰਡ ਰਿਹਾ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਦੇ ਟਿੱਬਾ ਨੇੜੇ ਕਾਰ ਸਵਾਰ ਬਦਮਾਸ਼ਾਂ ਨੇ ਸਕੂਟੀ ਸਵਾਰ 3 ਨੌਜਵਾਨਾਂ ਨੂੰ ਮਾਰੀ ਟੱਕਰ, ਕੀਤੀ ਫਾਇਰਿੰਗ

ਲੁਧਿਆਣਾ ਦੇ ਟਿੱਬਾ ਇਲਾਕਾ ਦੇ ਅਧੀਨ ਪੈਂਦੀ ਜਾਗੀਰਪੁਰ ਕਾਲੋਨੀ ‘ਚ ਦੋ ਗੁੱਟਾਂ ਵਿਚਕਾਰ ਆਪਸੀ ਝੜਪ ਹੋਣ ਦਾ ਮਾਮਲਾ ਸਾਹਮਣਾ ਆਇਆ...

ਪਾਲੀਵੁੱਡ5 hours ago

ਮੁੜ ਸੁਰਖੀਆਂ ‘ਚ ਕਰਨ ਔਜਲਾ, ਮੰਗੇਤਰ ਨਾਲ ਹੋਇਆ ਇਹ ਵੀਡੀਓ ਵਾਇਰਲ

ਮਸ਼ਹੂਰ ਪੰਜਾਬੀ ਸਿੰਗਰ ਕਰਨ ਔਜਲਾ ਅਤੇ ਉਸਦੇ ਗੀਤਾਂ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਅਤੇ ਔਜਲਾ ਦੇ ਗਾਣੇ ਬੱਚੇ-ਬੱਚੇ...

ਲੁਧਿਆਣਾ ਨਿਊਜ਼6 hours ago

ਲੁਧਿਆਣਾ ‘ਚ ਜਨਮ ਅਸ਼ਟਮੀ ਮਨਾ ਰਹੇ ਸ਼ਰਧਾਲੂਆਂ ਲਈ ਜਰੂਰੀ ਨਿਯਮ: ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ

ਲੁਧਿਆਣਾ ‘ਚ ਬੁੱਧਵਾਰ ਨੂੰ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਤਿਉਹਾਰ ਮਨਾਉਂਦੇ...

ਪੰਜਾਬ ਨਿਊਜ਼6 hours ago

ਸਿਹਤ ਮੰਤਰੀ ਦਾ ਵੱਡਾ ਫੈਸਲਾ, 30 ਸਤੰਬਰ ਤੱਕ ਬਦਲੀਆਂ ਅਤੇ ਛੁੱਟੀਆਂ ਤੇ ਲਾਈ ਰੋਕ

ਪੰਜਾਬ ‘ਚ ਕੋਰੋਨਾ ਮਹਾਂਮਾਰੀ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਇਹ ਇੱਕ ਗੰਭੀਰ ਵਿਸ਼ਾ ਬਣਦਾ ਜਾ...

ਪੰਜਾਬ ਨਿਊਜ਼6 hours ago

ਕਲਯੁਗੀ ਮਾਂ ਆਪਣੀ ਹੀ ਨਾਬਾਲਗ ਧੀ ਤੋਂ ਕਰਵਾਉਣਾ ਚਾਹੁੰਦੀ ਦੀ ਦੇਹ ਵਪਾਰ ਦਾ ਧੰਦਾ, ਹੋਈ ਗ੍ਰਿਫਤਾਰ

ਨਵਾਂਸ਼ਹਿਰ ਦੇ ਪਿੰਡ ਜਿੰਦੋਵਾਲ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇੱਕ ਕਲਯੁਗੀ ਮਾਂ ਖੁਦ ਆਪਣੀ ਸਕੀ ਧੀ ਨੂੰ...

ਪੰਜਾਬ ਨਿਊਜ਼6 hours ago

ਜਲੰਧਰ ‘ਚ ਬੇਕਾਬੂ ਹੋਇਆ ਕੋਰੋਨਾ, 4 ਮੌਤਾਂ ਸਣੇ 114 ਪਾਜ਼ੀਟਿਵ ਕੇਸ ਆਏ ਸਾਹਮਣੇ

ਜਲੰਧਰ ‘ਚ ਦਿਨ ਪ੍ਰਤੀ ਦਿਨ ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ ਜਿਹੜਾ ਕਿ ਸ਼ਹਿਰ ਵਾਸੀਆਂ ਲਈ ਵੱਡੀ...

Trending