Connect with us

ਪੰਜਾਬ ਨਿਊਜ਼

ਪੰਜਾਬ ‘ਚ ਰੈਪਿੰਡ ਐਂਟੀਜਨ ਟੈਸਟਿੰਗ ਜ਼ੋਰਾਂ ਤੇ, ਸਿਰਫ 15 ਦਿਨਾਂ ‘ਚ 2 ਲੱਖ ਲੋਕਾਂ ਦੀ ਜਾਂਚ

Published

on

ਪੰਜਾਬ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਹਰ ਰੋਜ ਨਵੇਂ ਕੇਸ ਸਾਹਮਣੇ ਆ ਰਹੇ ਹਨ। ਦੱਸਣਯੋਗ ਹੈ ਕਿ ਪੰਜਾਬ ‘ਚ ਕੋਰੋਨਾ ਟੈਸਟਾਂ ਦਾ ਅੰਕੜਾ ਇਸ ਹਫਤੇ 30,000 ਪਾਰ ਕਰ ਗਿਆ ਹੈ। ਕੋਰੋਨਾ ਦੇ ਮਰੀਜ਼ਾਂ ਦਾ ਪਤਾ ਲਾਉਣ ਲਈ ਰੈਪਿਡ ਐਂਟੀਜਨ ਟੈਸਟਾਂ ਨੇ ਸਰਕਾਰ ਦੀ ਮਦਦ ਕੀਤੀ ਹੈ ਅਤੇ ਇਸ ਦੇ ਤਹਿਤ ਸੂਬੇ ਅੰਦਰ ਰੋਜ਼ਾਨਾ 15,000 ਰੈਪਿਡ ਐਂਟੀਜਨ ਟੈਸਟ ਕੀਤੇ ਜਾ ਰਹੇ ਹਨ। ਸਿਹਤ ਮੰਤਰਾਲੇ ਅਨੁਸਾਰ ਪਿਛਲੇ 15 ਦਿਨਾਂ ‘ਚ ਸੂਬੇ ਅੰਦਰ 2 ਲੱਖ ਐਂਟੀਜਨ ਟੈਸਟ ਕੀਤੇ ਗਏ ਹਨ ਜਿਨ੍ਹਾਂ ‘ਚੋਂ 8,000 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਤੋਂ ਇਲਾਵਾ 14 ਸਤੰਬਰ ਤੱਕ ਪੰਜਾਬ ‘ਚ ਕਰੀਬ 14.1 ਲੱਖ ਟੈਸਟ ਕੀਤੇ ਗਏ ਹਨ ਜਿਨ੍ਹਾਂ ‘ਚੋਂ ਕਰੀਬ 3.5 ਲੱਖ ਇਸ ਹਫ਼ਤੇ ਦੇ ਪਹਿਲੇ 2 ਦਿਨਾਂ ਅੰਦਰ ਹੀ ਲਏ ਗਏ ਹਨ।

ਦੱਸਣਯੋਗ ਹੈ ਕਿ ਅਗਸਤ ਦੇ ਅਖੀਰ ਤੱਕ ਪੰਜਾਬ ‘ਚ ਰੋਜ਼ਾਨਾ 1500-2000 ਐਂਟੀਜਨ ਟੈਸਟ ਕੀਤੇ ਜਾ ਰਹੇ ਸਨ ਪਰ ਹੁਣ 1 ਦਿਨ ‘ਚ ਇਹ ਅੰਕੜਾ 15 ਹਜ਼ਾਰ ਤੱਕ ਪਹੁੰਚ ਗਿਆ ਹੈ। ਸੂਬੇ ਦੇ ਅਧਿਕਾਰੀਆਂ ਨੇ ਨਿੱਜੀ ਕੰਪਨੀਆਂ ਤੋਂ 5 ਲੱਖ ਟੈਸਟਿੰਗ ਕਿੱਟਾਂ ਖਰੀਦ ਲਈਆਂ ਹਨ ਜਿਨ੍ਹਾਂ ਨੁੰ ਕੇਂਦਰ ਨੇ ਮੈਡੀਕਲ ਰਿਸਰਚ ਕੌਂਸਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਚੀਬੱਧ ਕੀਤਾ ਹੈ। ਇਸ ਬਾਰੇ ਸੂਬੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਵਾਇਰਸ ਨਾਲ ਨਜਿੱਠਣ ਲਈ ਐਂਟੀਜਨ ਟੈਸਟਿੰਗ ਨੇ ਬਹੁਤ ਸਾਰੀਆਂ ਜਾਨਾਂ ਬਚਾਉਣ ਸਬੰਧੀ ਮਦਦ ਕੀਤੀ ਹੈ ਕਿਉਂਕਿ ਇਸਦੇ ਨਤੀਜੇ ਅੱਧੇ ਘੰਟੇ ਬਾਅਦ ਹੀ ਆ ਜਾਂਦੇ ਹਨ ਤੇ ਦੂਜੀਆਂ ਰਿਪੋਰਟਾਂ ਪ੍ਰਾਪਤ ਕਰਨ ‘ਚ 24 ਘੰਟਿਆਂ ਦਾ ਸਮਾਂ ਲੱਗ ਜਾਂਦਾ ਹੈ। ਸੂਬਾ ਸਰਕਾਰ ਦੇ ਨੋਡਲ ਅਫ਼ਸਰ ਡਾ. ਰਾਜੇਸ਼ ਭਾਸਕਰ ਨੇ ਕਿਹਾ ਹੈ ਕਿ ਸਰਕਾਰ ਪਹਿਲਾਂ ਹੀ ਨਿੱਜੀ ਹਸਪਤਾਲਾਂ ਨੂੰ ਐਂਟੀਜਨ ਟੈਸਟਿੰਗ ਕਿੱਟਾਂ ਮੁਹੱਈਆ ਕਰਵਾ ਚੁੱਕੀ ਹੈ ਜਿਨ੍ਹਾਂ ਨੇ ਸਮਝੌਤਾ ਪੱਤਰ ਤੇ ਹਸਤਾਖ਼ਰ ਕੀਤੇ ਹੋਏ ਹਨ ਅਤੇ ਅਜਿਹੇ ਨਿੱਜੀ ਹਸਪਤਾਲ ਮਰੀਜ਼ਾਂ ਤੋਂ ਵੱਧ ਤੋਂ ਵੱਧ 250 ਰੁਪਏ ਲੈ ਸਕਦੇ ਹਨ।

Source: punjabkesari

Facebook Comments

Advertisement

Advertisement

ਤਾਜ਼ਾ

ਲੁਧਿਆਣਾ ਨਿਊਜ਼21 mins ago

ਪਿਓ ਨੇ ਨਾਬਾਲਿਗ ਧੀ ਦਾ ਕਰਾਇਆ ਜਬਰਦਸਤੀ ਵਿਆਹ, ਪਤੀ ਦੇ ਰਿਸ਼ਤੇਦਾਰ ਕਰਦੇ ਰਹੇ ਜਬਰ ਜਨਾਹ

ਜ਼ਿਲ੍ਹਾ ਲੁਧਿਆਣਾ ‘ਚ ਨਾਬਾਲਗ ਧੀ ਦਾ ਜ਼ਬਰਦਸਤੀ ਵਿਆਹ ਕਰਨ ਵਾਲੇ ਪਿਤਾ ਨੂੰ ਥਾਣਾ ਡਾਬਾ ਦੀ ਪੁਲਿਸ ਨੇ ਨੇ ਗ੍ਰਿਫ਼ਤਾਰ ਕਰ...

ਬਾਲੀਵੁੱਡ37 mins ago

ਸੁਸ਼ਾਂਤ ਸਿੰਘ ਰਾਜਪੂਤ ਮੌਤ ਕੇਸ ਤੇ ਬਣੇਗੀ ਫਿਲਮ, ਇਹ ਅਦਾਕਾਰ ਨਿਭਾਵੇਗਾ ਸੁਸ਼ਾਂਤ ਦਾ ਕਿਰਦਾਰ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ। ਅਜੇ ਵੀ ਇਹ ਰਾਜ਼...

ਪੰਜਾਬ ਨਿਊਜ਼51 mins ago

ਪਾਕਿਸਤਾਨ ’ਚ ਗ੍ਰੰਥੀ ਦੀ 17 ਸਾਲਾਂ ਧੀ ਅਗਵਾ, ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਕੀਤੀ ਇਹ ਅਪੀਲ

ਪਾਕਿਸਤਾਨ ‘ਚ ਇੱਕ ਗ੍ਰੰਥੀ ਦੀ ਨਾਬਾਲਗ ਧੀ ਨੂੰ ਅਗਵਾ ਕਰਨ ਦੀ ਖਬਰ ਮਿਲੀ ਹੈ ਜਿਸ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ...

ਪੰਜਾਬ ਨਿਊਜ਼1 hour ago

ਚੰਡੀਗੜ੍ਹ ‘ਚ ਬੈਂਕਾਂ ਹਫਤੇ ਦੇ 5 ਦਿਨ ਖੁੱਲਣ ਦੀ ਤਿਆਰੀ ‘ਚ, ਇਹ ਹੋਵੇਗਾ ਨਵਾਂ ਸਮਾਂ

ਬੈਂਕਾਂ ਦੀਆਂ ਬ੍ਰਾਂਚ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਇਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਬੈਂਕਾਂ...

ਪੰਜਾਬ ਨਿਊਜ਼1 hour ago

ਹਸਪਤਾਲ ਪ੍ਰਸ਼ਾਸ਼ਨ ਦੀ ਵੱਡੀ ਲਾਪਰਵਾਹੀ: ਮ੍ਰਿਤਕ ਨੌਜਵਾਨ ਦੀ ਲਾਸ਼ ’ਚ ਪਏ ਕੀੜੇ

ਅੰਮ੍ਰਿਤਸਰ ‘ਚ ਬੀਤੇ ਦਿਨੀਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸਦੀ ਲਾਸ਼ ਨੂੰ...

ਇੰਡੀਆ ਨਿਊਜ਼1 hour ago

ਕੋਰੋਨਾ ਮਾਮਲਿਆਂ ‘ਚ ਲਗਾਤਾਰ ਵਾਧਾ ਜਾਰੀ, ਦੇਸ਼ ‘ਚ ਮਾਮਲੇ ਹੋਏ 53 ਲੱਖ ਤੋਂ ਪਾਰ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਰੋਜਾਨਾ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਦੇਸ਼ ‘ਚ ਕੋਰੋਨਾ...

ਇੰਡੀਆ ਨਿਊਜ਼2 hours ago

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਆਇਆ ਭੂਚਾਲ

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ 70 ਕਿੱਲੋਮੀਟਰ ਉੱਤਰ ‘ਚ ਅੱਜ ਸਵੇਰੇ 8.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਣਯੋਗ...

ਲੁਧਿਆਣਾ ਨਿਊਜ਼2 hours ago

ਲੁਧਿਆਣਾ ਦੇ ਮਸ਼ਹੂਰ ਜਿਊਲਰ ਦੇ ਮਾਲਕ ਨੇ ਗੋਲੀ ਮਾਰਕੇ ਕੀਤੀ ਖੁਦਕੁਸ਼ੀ, ਫੈਲੀ ਸਨਸਨੀ

ਲੁਧਿਆਣਾ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਬਣ ਗਿਆ ਜਦੋਂ ਇੱਥੇ ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰਕੇ...

ਲੁਧਿਆਣਾ ਨਿਊਜ਼18 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬਣੇ ਚਿੰਤਾਜਨਕ, 388 ਨਵੇਂ ਮਾਮਲਿਆਂ ਸਣੇ 18 ਮਰੀਜ਼ਾਂ ਦੀ ਹੋਈ ਮੌਤ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ...

ਇੰਡੀਆ ਨਿਊਜ਼18 hours ago

ਕੇਜਰੀਵਾਲ ਸਰਕਾਰ ਦਾ ਅਹਿਮ ਫੈਸਲਾ, ਹੁਣ ਇਸ ਤਰੀਕ ਤੱਕ ਨਹੀਂ ਖੁੱਲ੍ਹਣਗੇ ਸਕੂਲ

ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ 5 ਅਕਤੂਬਰ...

ਬਾਲੀਵੁੱਡ19 hours ago

ਫੈਨ ਨੇ ਇਸ ਤਰ੍ਹਾਂ ਬਣਾਇਆ ਸੁਸ਼ਾਂਤ ਸਿੰਘ ਰਾਜਪੂਤ ਨੂੰ ਅਮਰ, ਸੋਸ਼ਲ ਮੀਡੀਆ ਤੇ ਹੋ ਰਹੀ ਤਾਰੀਫ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦੇਸ਼ ‘ਚ ਉਨ੍ਹਾਂ...

ਪੰਜਾਬ ਨਿਊਜ਼19 hours ago

ਹੋ ਜਾਓ ਸਾਵਧਾਨ, ਹੁਣ ਫੇਸਬੁੱਕ ਜਰੀਏ ਇਸ ਤਰ੍ਹਾਂ ਵੀ ਹੋ ਰਹੀ ਹਜ਼ਾਰਾਂ ਰੁਪਏ ਦੀ ਠੱਗੀ

ਜਲੰਧਰ ‘ਚ ਸੋਸ਼ਲ ਮੀਡੀਆ ਜਰੀਏ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਫੇਸਬੁੱਕ ਤੇ ਸਰਗਰਮ ਠੱਗ ਨੇ ਬੈਂਕ ਆਫ ਬੜੌਦਾ ਦੇ...

Trending