Connect with us

ਇੰਡੀਆ ਨਿਊਜ਼

RBI ਨੇ ਸਟੇਟ ਬੈਂਕ ਆਫ਼ ਇੰਡੀਆ ਨੂੰ ਠੋਕਿਆ 1 ਕਰੋੜ ਰੁਪਏ ਦਾ ਜੁਰਮਾਨਾ

Published

on

RBI slaps Rs 1 crore fine on State Bank of India

ਮਿਲੀ ਜਾਣਕਾਰੀ ਅਨੁਸਾਰ ਭਾਰਤੀ ਰਿਜ਼ਰਵ ਬੈਂਕ (RBI) ਨੇ ਦੇਸ਼ ਦੇ ਸਭ ਤੋਂ ਵੱਡੇ ਸਰਕਾਰੀ ਬੈਂਕ ਸਟੇਟ ਬੈਂਕ ਆਫ਼ ਇੰਡੀਆ (SBI) ‘ਤੇ ਰੈਗੂਲੇਟਰੀ ਪਾਲਣਾ ‘ਚ ਕਮੀਆਂ ਲਈ 1 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ।

ਉੱਥੇ ਹੀ ਕੇਂਦਰੀ ਬੈਂਕ ਨੇ ਇਕ ਬਿਆਨ ਵਿਚ ਕਿਹਾ, “ਇਹ ਜੁਰਮਾਨਾ ਬੈਂਕਿੰਗ ਰੈਗੂਲੇਸ਼ਨ ਐਕਟ, 1949 ਦੀ ਧਾਰਾ 47 ਏ (1) (ਸੀ) ਦੇ ਉਪਬੰਧਾਂ ਦੇ ਤਹਿਤ ਆਰ.ਬੀ.ਆਈ. ਦੁਆਰਾ ਸੌਂਪੀ ਗਈ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਲਗਾਇਆ ਗਿਆ ਹੈ।

 

Facebook Comments

Trending