Connect with us

ਪੰਜਾਬ ਨਿਊਜ਼

ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚੇ ਨੂੰ ਪਾਰਟੀ ਦੇ ਤੌਰ ‘ਤੇ ਦਿੱਤੀ ਮਾਨਤਾ

Published

on

Recognition of the United Social Front as a party by the Election Commission

 

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜ਼ਦਗੀਆਂ ਦੇ ਆਖਰੀ ਦਿਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੇ ਸੰਯੁਕਤ ਸਮਾਜ ਮੋਰਚਾ ਨੂੰ ਚੋਣ ਕਮਿਸ਼ਨ ਨੇ ਪਾਰਟੀ ਦੇ ਤੌਰ ‘ਤੇ ਮਾਨਤਾ ਦੇ ਦਿੱਤੀ ਹੈ।

ਕਈ ਦਿਨਾਂ ਤੋਂ ਮਾਰਚੇ ਦੇ ਨੇਤਾ ਚੋਣ ਕਮਿਸ਼ਨ ਤੋਂ ਮੰਗ ਕਰ ਰਹੇ ਸਨ ਕਿ ਉਨ੍ਹਾਂ ਦੀ ਅਰਜ਼ੀ ‘ਤੇ ਧਿਆਨ ਦਿੱਤਾ ਜਾਵੇ ਪਰ ਨਾਮਜ਼ਦਗੀਆਂ ਦੇ ਆਖ਼ਿਰੀ ਦਿਨ ਤੱਕ ਇਹ ਖ਼ਦਸ਼ਾ ਬਣਿਆ ਰਿਹਾ ਕਿ ਮੋਰਚੇ ਨੂੰ ਮਾਨਤਾ ਮਿਲੇਗੀ ਜਾਂ ਨਹੀਂ ਪਰ ਮੰਗਲਵਾਰ ਦੇਰ ਰਾਤ ਚੋਣ ਕਮਿਸ਼ਨ ਨੇ ਇਸ ਨੂੰ ਮਾਨਤਾ ਦੇ ਦਿੱਤੀ। ਇਸ ਦੇ ਨਾਲ ਹੀ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਕਮਿਸ਼ਨ ਵੱਲੋਂ ਸੰਯੁਕਤ ਸਮਾਜ ਮੋਰਚੇ ਨੂੰ ਕੋਈ ਚੋਣ ਨਿਸ਼ਾਨ ਜਾਰੀ ਨਹੀਂ ਕੀਤਾ ਹੈ।

Facebook Comments

Trending