Connect with us

ਦੁਰਘਟਨਾਵਾਂ

ਰਿਸ਼ਤੇਦਾਰ ਨੂੰ ਦਿੱਲੀ ਏਅਰਪੋਰਟ ਤੇ ਛੱਡ ਪੰਜਾਬ ਪਰਤ ਰਹੀ ਕਾਰ ਹੋਈ ਹਾਦਸੇ ਦਾ ਸ਼ਿਕਾਰ, ਹੋਇਆਂ ਤਿੰਨ ਮੌਤਾਂ

Published

on

Car Accident

ਅੱਜ ਉਚਾਨੀ ਪਿੰਡ ਨੇੜੇ ਰਾਸ਼ਟਰੀ ਰਾਜ ਮਾਰਗ -44 ‘ਤੇ ਡਿਵਾਈਡਰ ਨੂੰ ਪਾਰ ਕਰਦੇ ਸਮੇਂ ਇੱਕ ਟਰੱਕ ਨਾਲ ਟਕਰਾਉਣ ਦੌਰਾਨ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਤੀਜੇ ਦੀ ਬਾਅਦ ‘ਚ ਮੌਤ ਹੋ ਗਈ।

Car Accident

ਮ੍ਰਿਤਕਾਂ ਦੀ ਪਛਾਣ ਹਰਜੋਤ ਕੌਰ (30), ਬਲਦੇਵ ਸਿੰਘ (32) ਤੇ ਮਨਜੀਤ ਸਿੰਘ (31) ਸਾਰੇ ਨਿਵਾਸੀ ਪੰਜਾਬ ਦੇ ਨਵਾਂ ਸ਼ਹਿਰ ਵਜੋਂ ਹੋਈ ਹੈ। ਉਹ ਦਿੱਲੀ ਹਵਾਈ ਅੱਡੇ ‘ਤੇ ਰਿਸ਼ਤੇਦਾਰ ਨੂੰ ਛੱਡ ਕੇ ਨਵਾਂਸ਼ਹਿਰ ਪਰਤ ਰਹੇ ਸਨ।

Facebook Comments

Advertisement

ਤਾਜ਼ਾ

Girl who went to Canada on in-laws' money refused to call her husband, divorce case reached Girl who went to Canada on in-laws' money refused to call her husband, divorce case reached
ਅਪਰਾਧ10 mins ago

ਸਹੁਰਿਆਂ ਦੇ ਪੈਸਿਆਂ ’ਤੇ ਕੈਨੇਡਾ ਗਈ ਲੜਕੀ ਨੇ ਪਤੀ ਨੂੰ ਬੁਲਾਉਣ ਤੋਂ ਕੀਤਾ ਇਨਕਾਰ, ਤਲਾਕ ਤਕ ਪਹੁੰਚਿਆ ਮਾਮਲਾ

ਜਗਰਾਓਂ : ਨੌਜਵਾਨ ਦਾ ਵਿਦੇਸ਼ ਜਾ ਕੇ ਸੈਟਲ ਹੋਣ ਦਾ ਸੁਪਨਾ ਅਧੂਰਾ ਹੀ ਰਹਿ ਗਿਆ। ਲੋਹੱਟਬੱਧੀ ਦੇ ਮਨਵੀਰ ਸਿੰਘ ਨੇ...

Kunwar Vijay Pratap's statement regarding Chief Minister Channi came to the fore Kunwar Vijay Pratap's statement regarding Chief Minister Channi came to the fore
ਇੰਡੀਆ ਨਿਊਜ਼35 mins ago

ਮੁੱਖ ਮੰਤਰੀ ਚੰਨੀ ਨੂੰ ਲੈਕੇ ਕੁੰਵਰ ਵਿਜੈ ਪ੍ਰਤਾਪ ਦਾ ਬਿਆਨ ਆਇਆ ਸਾਹਮਣੇ

ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ...

CM Channy will hold his first cabinet meeting later this evening, with several major announcements likely CM Channy will hold his first cabinet meeting later this evening, with several major announcements likely
ਪੰਜਾਬ ਨਿਊਜ਼36 mins ago

CM ਚੰਨੀ ਅੱਜ ਦੇਰ ਸ਼ਾਮ ਕਰਨਗੇ ਪਹਿਲੀ ਕੈਬਨਿਟ ਮੀਟਿੰਗ, ਕਈ ਵੱਡੇ ਐਲਾਨ ਹੋਣ ਦੀ ਸੰਭਾਵਨਾ

ਚੰਡੀਗੜ੍ਹ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੈਬਨਿਟ ਦੀ ਪਹਿਲੀ ਮੀਟਿੰਗ ਅੱਜ ਦੇਰ ਸ਼ਾਮ ਅੱਠ ਵਜੇ...

Supporters rejoice over Randhawa's appointment as Deputy Chief Minister Supporters rejoice over Randhawa's appointment as Deputy Chief Minister
ਪੰਜਾਬ ਨਿਊਜ਼1 hour ago

ਰੰਧਾਵਾ ਦੇ ਉੱਪ ਮੁੱਖ ਮੰਤਰੀ ਬਣਨ ‘ਤੇ ਹਮਾਇਤੀ ਖ਼ੁਸ਼ੀ ‘ਚ ਹੋਏ ਖੀਵੇ

ਡੇਰਾ ਬਾਬਾ ਨਾਨਕ : ਕਾਂਗਰਸ ਹਾਈ ਕਮਾਂਡ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾਉਣ ‘ਤੇ ਹਲਕਾ ਡੇਰਾ ਬਾਬਾ...

Marriage of a girl who has not filed a petition against marriage till the age of 18 will be considered valid: High Court Marriage of a girl who has not filed a petition against marriage till the age of 18 will be considered valid: High Court
ਇੰਡੀਆ ਨਿਊਜ਼1 hour ago

ਵਿਆਹ ਖ਼ਿਲਾਫ਼ 18 ਸਾਲ ਦੀ ਉਮਰ ਤਕ ਪਟੀਸ਼ਨ ਨਾ ਪਾਉਣ ਵਾਲੀ ਲੜਕੀ ਦਾ ਵਿਆਹ ਮੰਨਿਆ ਜਾਵੇਗਾ ਜਾਇਜ਼ : ਹਾਈਕੋਰਟ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਹੈ ਕਿ 18 ਸਾਲ ਦੀ ਉਮਰ ਤੋਂ ਪਹਿਲਾਂ ਵਿਆਹੁਤਾ ਲੜਕੀ ਤਲਾਕ ਦੀ...

ਇੰਡੀਆ ਨਿਊਜ਼2 hours ago

ਹੋਣ ਵਾਲੀਆਂ ਕੈਨੇਡਾ ਸੰਸਦ ਮੈਂਬਰ ਚੋਣਾਂ ਨੂੰ ਲੈਕੇ ਪਰਮੀਸ਼ ਵਰਮਾ ਨੇ ਆਪਣੀ ਮੰਗੇਤਰ ਗੀਤ ਗਰੇਵਾਲ ਦੀ ਕੀਤੀ ਹੌਸਲਾ ਅਫਜਾਈ

ਤੁਹਾਨੂੰ ਦੱਸ ਦਈਏ ਕਿ ਪੰਜਾਬੀ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ਸੋਸ਼ਲ ਮੀਡੀਆ ‘ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਇੰਨੀਂ ਦਿਨੀਂ ਉਹ...

ਇੰਡੀਆ ਨਿਊਜ਼2 hours ago

6 ਮਹੀਨੇ ਹੋ ਚੁੱਕੇ ਹਨ ਕਦੇ ਨਹੀਂ ਰੋਇਆ ਇਹ ਬੱਚਾ,ਮਾਂ ਵੀ ਹੈ ਪਰੇਸ਼ਾਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਇਹ ਮਾਮਲਾ ਕੈਨੇਡਾ ਦਾ ਸਾਹਮਣੇ ਆਇਆ ਹੈ। ਕੈਨੇਡਾ ਦੇ Chatham – Kent ਵਿਚ ਰਹਿਣ ਵਾਲੀ...

Sidhu and Channi to be 'face' of party for Punjab Assembly polls: Surjewala Sidhu and Channi to be 'face' of party for Punjab Assembly polls: Surjewala
ਇੰਡੀਆ ਨਿਊਜ਼2 hours ago

ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਸਿੱਧੂ ਤੇ ਚੰਨੀ ਹੋਣਗੇ ‘ਚਿਹਰਾ’ : ਸੂਰਜੇਵਾਲਾ

ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਸੋਮਵਾਰ ਨੂੰ ਕਿਹਾ ਕਿ 2022 ਦੀਆਂ ਪੰਜਾਬ ਚੋਣਾਂ ਲਈ ਪਾਰਟੀ...

Two smugglers, including heroin, have been arrested and the accomplices of the accused are being sought Two smugglers, including heroin, have been arrested and the accomplices of the accused are being sought
ਅਪਰਾਧ2 hours ago

ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ, ਮੁਲਜ਼ਮਾਂ ਦੇ ਸਾਥੀਆਂ ਦੀ ਕੀਤੀ ਜਾ ਰਹੀ ਹੈ ਤਲਾਸ਼

ਲੁਧਿਆਣਾ : ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ...

Villages will have 5 years arrears including water bills - Channi Villages will have 5 years arrears including water bills - Channi
ਪੰਜਾਬ ਨਿਊਜ਼3 hours ago

ਪਿੰਡਾਂ ‘ਚ ਪਾਣੀ ਦੇ ਬਿੱਲਾਂ ਸਮੇਤ 5 ਸਾਲ ਦਾ ਬਕਾਇਆ ਹੋਵੇਗਾ ਮਾਫ਼ – ਚੰਨੀ

ਚੰਡੀਗੜ੍ਹ : ਰਾਜ ਭਵਨ ‘ਚ ਚਰਨਜੀਤ ਸਿੰਘ ਚੰਨੀ ਵੱਲੋਂ ਬਤੌਰ ਮੁੱਖ ਮੰਤਰੀ ਹਲਫ਼ ਲੈਣ ਤੋਂ ਬਾਅਦ ਉਹ ਪੰਜਾਬ ਸਕੱਤਰੇਤ ਪਹੁੰਚੇ...

IAS officer Hussain Lal appointed Principal Secretary to the Chief Minister IAS officer Hussain Lal appointed Principal Secretary to the Chief Minister
ਪੰਜਾਬ ਨਿਊਜ਼4 hours ago

ਆਈਏਐੱਸ ਅਧਿਕਾਰੀ ਹੁਸਨ ਲਾਲ ਮੁੱਖ ਮੰਤਰੀ ਦਾ ਪ੍ਰਿੰਸੀਪਲ ਸਕੱਤਰ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਦੋ ਆਈਏਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਆਈਏਐਸ ਅਧਿਕਾਰੀਆਂ ਹੁਸਨ ਲਾਲ ਤੇ ਰਾਹੁਲ ਤਿਵਾੜੀ ਦਾ...

March 23 in protest of desecration of religious texts at Kisani Morcha March 23 in protest of desecration of religious texts at Kisani Morcha
ਇੰਡੀਆ ਨਿਊਜ਼4 hours ago

ਕਿਸਾਨੀ ਮੋਰਚੇ ਤੇ ਧਾਰਮਿਕ ਗ੍ਰੰਥ ਦੀਆਂ ਬੇਅਦਬੀਆਂ ਦੇ ਵਿਰੋਧ ‘ਚ ਮਾਰਚ ਦਾ ਪ੍ਰਬੰਧ 23 ਨੂੰ

ਜਗਰਾਉਂ : ਖੇਤੀ ਕਾਨੂੰਨ ਦੇ ਵਿਰੋਧ ਵਿਚ ਪਿਛਲੇ ਨੌਂ ਮਹੀਨੇ ਤੋਂ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਮੋਰਚੇ ਨੂੰ...

Trending