Connect with us

ਇੰਡੀਆ ਨਿਊਜ਼

ਇਨ੍ਹਾਂ ਮਰੀਜ਼ਾਂ ਨੂੰ ਪ੍ਰਭਾਵਿਤ ਨਹੀਂ ਕਰ ਰਿਹਾ ਕੋਰੋਨਾ ਵਾਇਰਸ: ਰੋਹਤਕ PGI ਦਾ ਦਾਅਵਾ

Published

on

ਹੁਣ ਤੱਕ ਰੋਹਤਕ ਪੀਜੀਆਈ ‘ਚ 2,000 ਅਜਿਹੇ ਮਰੀਜ਼ਾਂ ਦੀ ਪਹਿਚਾਣ ਕੀਤੀ ਗਈ ਹੈ ਜੋ ਹੈਪੇਟਾਈਟਸ-ਸੀ ਯਾਨੀ ਕਾਲਾ ਪੀਲੀਆ ਦੀ ਦਵਾਈ ਲੈ ਰਹੇ ਹਨ। ਕੋਰੋਨਾ ਦਾ ਪ੍ਰਭਾਵ ਉਨ੍ਹਾਂ ‘ਚੋਂ ਕਿਸੇ ‘ਤੇ ਨਹੀਂ ਦੇਖਿਆ ਗਿਆ ਹੈ। ਹੈਪੇਟਾਈਟਸ-ਸੀ ਦੀ ਦਵਾਈ ਖਾਣ ਵਾਲੇ ਮਰੀਜ਼ਾਂ ਤੇ ਕੋਰੋਨਾ ਦਾ ਪ੍ਰਭਾਵ ਦਿਖਾਈ ਨਹੀਂ ਦੇ ਰਿਹਾ। ਇਸ ਦਵਾਈ ਦਾ ਟ੍ਰਾਇਲ ਕਈ ਦੇਸ਼ਾਂ ‘ਚ ਚੱਲ ਰਿਹਾ ਹੈ ਅਤੇ ਭਾਰਤ ‘ਚ ਵੀ ਇਸ ਤੇ ਖੋਜ ਕੀਤੀ ਜਾ ਰਹੀ ਹੈ। ਰੋਹਤਕ ਪੀਜੀਆਈ ‘ਚ ਹੈਪੇਟਾਈਟਸ-ਸੀ ਦਾ ਸਟੇਟ ਨੋਡਲ ਇਲਾਜ ਕੇਂਦਰ ਹੈ। ਇਸ ਕੇਂਦਰ ਦੇ ਇੰਚਾਰਜ ਡਾਕਟਰ ਪ੍ਰਵੀਨ ਮਲਹੋਤਰਾ ਨੇ ਕਿਹਾ ਕਿ ਬ੍ਰਿਟੇਨ, ਬ੍ਰਾਜ਼ੀਲ, ਈਰਾਨ ਤੇ ਸਾਊਦੀ ਅਰਬ ਵਰਗੇ ਦੇਸ਼ਾਂ ‘ਚ ਹੈਪੇਟਾਈਟਸ-ਸੀ ਦੇ ਅਸਰਦਾਰ ਹੋਣ ਦੇ ਸਬੂਤ ਮਿਲੇ ਹਨ। ਕੋਰੋਨਾ ਦਾ ਪ੍ਰਭਾਵ ਇਸ ਦਵਾਈ ਨੂੰ ਖਾਣ ਵਾਲੇ ਮਰੀਜ਼ਾਂ ਤੇ ਨਜ਼ਰ ਨਹੀਂ ਆਉਂਦਾ।

ਦੱਸਣਯੋਗ ਹੈ ਕਿ ਪਿਛਲੇ 4 ਮਹੀਨਿਆਂ ਦੌਰਾਨ ਹਰਿਆਣਾ ‘ਚ ਕਰੀਬ 5,000 ਹੈਪੇਟਾਈਟਸ-ਸੀ ਦੇ ਮਰੀਜ਼ ਦਵਾਈ ਲੈ ਰਹੇ ਹਨ। ਅਸੀਂ ਇਸ ਤੇ ਖੋਜ ਕਰ ਰਹੇ ਹਾਂ ਤੇ ਹੁਣ ਤੱਕ 2,000 ਲੋਕਾਂ ਦੇ ਅੰਕੜੇ ਇਕੱਠੇ ਕੀਤੇ ਗਏ ਹਨ। ਇਹ ਖੁਸ਼ੀ ਦੀ ਗੱਲ ਹੈ ਕਿ ਇਨ੍ਹਾਂ ਮਰੀਜ਼ਾਂ ‘ਚੋਂ ਕਿਸੇ ਨੂੰ ਵੀ ਕੋਰੋਨਾ ਦੇ ਕੋਈ ਲੱਛਣ ਨਹੀਂ ਹਨ। ਹਾਲਾਂਕਿ ਇਹ ਅਸਿੱਧੇ ਤੌਰ ਤੇ ਸਬੂਤ ਹੈ। ਇਹ ਉਮੀਦ ਕੀਤੀ ਜਾਂਦੀ ਹੈ ਕਿ ਹੈਪੇਟਾਈਟਸ ਡਰੱਗ ਸ਼ਾਇਦ ਕੋਰੋਨਾ ਨਾਲ ਲੜਨ ਦੇ ਯੋਗ ਹੋਵੇਗੀ। ਇਸ ਤੋਂ ਇਲਾਵਾ ਕੋਰੋਨਾ ਦੇ ਮਰੀਜ਼ਾਂ ਦੇ ਇਲਾਜ ਲਈ ਰੋਹਤਕ ਪੀਜੀਆਈ ਨੂੰ ਕਾਲੇ ਪੀਲੀਏ ਦੀ ਦਵਾਈ ਦੇ ਟ੍ਰਾਇਲ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ ਤੇ ਇਸ ਲਈ 86 ਲੱਖ ਰੁਪਏ ਦੀ ਰਾਸ਼ੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

ਇਹ ਸਾਰੀ ਜਾਣਕਾਰੀ ਹੈਲਥ ਯੂਨੀਵਰਸਿਟੀ ਦੇ ਵੀਸੀ ਡਾ: ਓਪੀ ਕਾਲਰਾ ਨੇ ਇਹ ਜਾਣਕਾਰੀ ਦਿੱਤੀ। ਦੂਜੇ ਪਾਸੇ ਦੁਨੀਆਂ ਦੇ ਪੰਜ ਦੇਸ਼ਾਂ ‘ਚ ਕਾਲੇ ਪੀਲੀਆ ਦੀ ਦਵਾਈ ਦੀ ਅਜ਼ਮਾਇਸ਼ ਕੋਰੋਨਾ ਦੇ ਮਰੀਜ਼ਾਂ ਨੂੰ ਠੀਕ ਕਰਨ ਲਈ ਕੀਤੀ ਗਈ ਸੀ ਜਿਸ ਦੇ ਨਤੀਜੇ ਸਕਾਰਾਤਮਕ ਰਹੇ ਹਨ। ਇਸ ਤੋਂ ਬਾਅਦ ਬਾਇਓਟੈਕਨਾਲੌਜੀ ਵਿਭਾਗ ਤੋਂ ਰੋਹਤਕ ਪੀਜੀਆਈ ਵੱਲੋਂ ਇਹ ਟਰਾਇਲ ਕਰਨ ਦੀ ਇਜਾਜ਼ਤ ਵੀ ਮੰਗੀ ਗਈ ਸੀ।

Source: punjabkesari

Facebook Comments

Advertisement

Advertisement

ਤਾਜ਼ਾ

ਸਿਹਤ10 hours ago

ਸੌਂਫ ਦਾ ਪਾਣੀ ਪੀਣ ਨਾਲ ਮਿਲਦਾ ਹੈ ਇਨ੍ਹਾਂ ਗੰਭੀਰ ਸਮੱਸਿਆ ਤੋਂ ਛੁਟਕਾਰਾ

ਸੌਂਫ ਦੀ ਵਰਤੋਂ ਵਿਸ਼ੇਸ਼ ਤੌਰ ਤੇ ਖਾਣੇ ਦਾ ਸਵਾਦ ਵਧਾਉਣ ਲਈ ਕੀਤੀ ਜਾਂਦੀ ਹੈ ਅਤੇ ਕੁੱਝ ਲੋਕ ਇਸ ਦੀ ਵਰਤੋਂ...

ਸਿਹਤ10 hours ago

ਗਰਭਵਤੀ ਔਰਤ ਨਹੀਂ ਕਰ ਸਕਦੀ ਪਲਾਜ਼ਮਾ ਡੋਨੇਟ, ਜਾਣੋਂ ਕਾਰਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਕੋਰੋਨਾ ਸੰਕ੍ਰਮਿਤ ਮਰੀਜ਼ਾਂ ਨੂੰ ਠੀਕ ਕਰਨ ਲਈ ਕਈ ਦੇਸ਼ਾਂ ‘ਚ...

ਪੰਜਾਬ ਨਿਊਜ਼10 hours ago

ਜਿੰਮ ਜਾਣ ਦੇ ਸ਼ੌਕੀਨਾਂ ਲਈ ਇਹ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਕਰਨੇ ਪੈਣਗੇ ਹੁਣ ਇਹ ਕੰਮ

ਕੋਰੋਨਾ ਕਾਲ ਦੌਰਾਨ ਖੁੱਲੇ ਜਿਮ ‘ਚ ਨਵੇਂ ਬਦਲਾ ਲਿਆਉਣ ਦੇ ਨਾਲ-ਨਾਲ ਫਿਟਨੈਸ ਦੇ ਸ਼ੌਕੀਨਾਂ ਦੀ ਐਂਟਰੀ ਹੋ ਰਹੀ ਹੈ। ਸਰਕਾਰ...

ਵਿਸ਼ਵ ਖ਼ਬਰਾਂ10 hours ago

ਰੂਸ ਨੇ ਕੋਰੋਨਾ ਵਾਇਰਸ ਦੀ ਪਹਿਲੀ ਦਵਾਈ ਵੇਚਣ ਦੀ ਦਿੱਤੀ ਮਨਜ਼ੂਰੀ

ਰੂਸ ਨੇ ਹਲਕੇ ਤੋਂ ਦਰਮਿਆਨੀ ਕੋਰੋਨਾ ਸੰਕ੍ਰਮਣਾਂ ਲਈ ਆਰ-ਫਾਰਮ ਕੰਪਨੀ ਦੇ ਕੋਰੋਨਾਵੀਰ ਇਲਾਜ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੰਪਨੀ ਨੇ...

ਵਿਸ਼ਵ ਖ਼ਬਰਾਂ10 hours ago

ਕੋਰੋਨਾ ਦੀ ਦੂਜੀ ਲਹਿਰ ਦੀ ਚਪੇਟ ‘ਚ ਕਈ ਦੇਸ਼, ਇਸ ਦੇਸ਼ ‘ਚ ਲੱਗਿਆ ਮੁੜ ਲਾਕਡਾਊਨ

ਦੇਸ਼ ‘ਚ ਕੋਰੋਨਾ ਦੇ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ ਹਨ ਅਤੇ ਰੋਜਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ।...

ਬਾਲੀਵੁੱਡ11 hours ago

ਫੇਸ ਸ਼ੀਲਡ ਪਾ ਕੇ ਅਮਿਤਾਭ ਬੱਚਨ ਨੇ ਕੀਤੀ ਸ਼ੂਟਿੰਗ, ਲੋਕਾਂ ਨੂੰ ਕੀਤੀ ਇਹ ਖਾਸ ਅਪੀਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਹਾਲ ਹੀ ‘ਚ ਕੋਰੋਨਾ ਨੂੰ ਮਾਤ ਦੇ ਕੇ ਠੀਕ ਹੋਏ ਹਨ ਅਤੇ ਵਾਪਸ ਕੰਮ ਤੇ ਪਰਤ...

ਲੁਧਿਆਣਾ ਨਿਊਜ਼11 hours ago

ਲੁਧਿਆਣਾ ‘ਚ ਰੇਲਵੇ ਦੀ ਜ਼ਮੀਨ ਤੋਂ ਕਬਜੇ ਨਾ ਹਟਾਏ ਗਏ ਤਾਂ ਰੇਲਾਂ ਹੋਣਗੀਆਂ ਠੱਪ

ਲੁਧਿਆਣਾ ‘ਚ ਰੇਲਵੇ ਜ਼ਮੀਨਾਂ ਤੇ ਹੋਏ ਕਬਜ਼ਿਆਂ ਨਾਲ ਸਮੱਸਿਆ ਦਾ ਹੱਲ ਨਹੀਂ ਹੋ ਰਿਹਾ ਜਿਸ ਨਾਲ ਆਉਣ ਵਾਲੇ ਦਿਨਾਂ ‘ਚ...

ਸਿਹਤ11 hours ago

ਮੋਟਾਪੇ ਦੇ ਨਾਲ-ਨਾਲ ਇਨ੍ਹਾਂ ਬਿਮਾਰੀਆਂ ਨੂੰ ਵੀ ਦੂਰ ਕਰਦਾ ਹੈ ਐਲੋਵੀਰਾ ਜੂਸ !

ਐਲੋਵੀਰਾ ਇੱਕ ਅਜਿਹੀ ਚੀਜ਼ ਹੈ ਜਿਸ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਲਾਭ ਹੁੰਦੇ ਹਨ। ਇਹ ਤੁਹਾਡੀ ਚਮੜੀ ਅਤੇ ਸਿਹਤ...

ਲੁਧਿਆਣਾ ਨਿਊਜ਼12 hours ago

ਲੁਧਿਆਣਾ ‘ਚ ਅੱਤ ਦੀ ਗਰਮੀ ਤੋਂ ਲੋਕ ਪਰੇਸ਼ਾਨ, 10 ਸਾਲਾਂ ‘ਚ ਪਹਿਲੀ ਵਾਰ ਤਾਪਮਾਨ 37 ਡਿਗਰੀ ਤੋਂ ਪਾਰ

ਪਿਛਲੇ ਕੁੱਝ ਦਿਨਾਂ ਤੋਂ ਗਰਮੀ ਦੀ ਤੇਜ਼ ਧੁੱਪ ਕਾਰਨ ਲੋਕ ਬਹੁਤ ਪਰੇਸ਼ਾਨ ਹਨ। ਸੂਬੇ ‘ਚ ਮਾਨਸੂਨ ਦੇ ਜਾਣ ਵਾਲੇ ਦਿਨ...

ਪੰਜਾਬ ਨਿਊਜ਼12 hours ago

ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਸੂਬੇ ‘ਚ ਨਹੀਂ ਖੁੱਲ੍ਹਣਗੇ ਸਕੂਲ

ਕੋਰੋਨਾ ਮਹਾਂਮਾਰੀ ਦੇ ਚਲਦੇ 21 ਸਤੰਬਰ ਤੋਂ ਲੈ ਕੇ 30 ਸਤੰਬਰ ਲੱਗਣ ਵਾਲੇ ਅਨਲਾਕ-4 ਲੈ ਕੇ ਅੱਜ ਪੰਜਾਬ ਸਰਕਾਰ ਵੱਲੋਂ...

ਪੰਜਾਬ ਨਿਊਜ਼12 hours ago

ਜਬਰ ਜਨਾਹ ਦੀ ਸ਼ਿਕਾਰ ਹੋਈ ਲੜਕੀ ਨੂੰ ਨਾ ਮਿਲਿਆ ਇਨਸਾਫ, ਚੁੱਕਿਆ ਖੌਫਨਾਕ ਕਦਮ

ਲਾਹੌਰ ਨੇੜੇ ਇੱਕ ਵਿਦੇਸ਼ੀ ਮੁਸਲਿਮ ਔਰਤ ਨਾਲ ਸਮੂਹਿਕ ਜਬਰ ਜ਼ਨਾਹ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਕਿ ਜਬਰ ਜਨਾਹ ਦੀ...

ਪੰਜਾਬ ਨਿਊਜ਼12 hours ago

ਲੋਕਾਂ ਨੂੰ ਬੁਖਾਰ ਜਾਂ ਫਲੂ ਦੇ ਲੱਛਣ ਹੋਣ ਤੇ ਤੁਰੰਤ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ: ਏ. ਡੀ. ਸੀ.

ਵਧੀਕ ਡਿਪਟੀ ਕਮਿਸ਼ਨਰ ਵਿਜੇਸ਼ ਸਾਰੰਗਲ ਜੋ ਕਿ 1 ਸਤੰਬਰ ਨੂੰ ਫਰੰਟ ਲਾਈਨ ਕੋਰੋਨਾ ਯੋਧਾ ਵਜੋਂ ਲਾਈਨ ਡਿਊਟੀ ਦੌਰਾਨ ਨਾਵਲ ਕੋਰੋਨਾਵਾਇਰਸ...

Trending