ਧਰਮ
ਲੁਧਿਆਣਾ ‘ਚ ਬਾਬੇ ਨਾਨਕ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਨੂੰ ਲੈਕੇ ਸਿੱਖ ਜਥੇਬੰਦੀਆਂ ਵਲੋਂ ਸਮਰਾਲਾ ਚੌਕ ਜਾਮ
Published
3 years agoon

ਤੁਹਾਨੂੰ ਦੱਸ ਦਿੰਦੇ ਹਾਂ ਕਿ ਗੁਰੂ ਨਾਨਕ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦ ਬੋਲਣ ਨੂੰ ਦੱਸ ਦੇਈਏ ਕਿ ਗੁਰੂ ਨਾਨਕ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਬੋਲਣ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਵਲੋਂ ਪਿਛਲੇ ਕਾਫੀ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਲੁਧਿਆਣਾ ਵਿਚ ਕਈ ਵਾਰ ਰੋਡ ਜਾਮ ਕਰ ਚੁੱਕੇ ਹਨ।ਵਾਰ -ਵਾਰ ਦੋਸ਼ੀ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ।ਉਧਰ ਪੁਲਿਸ ਵਲੋਂ ਉਸ ਦੇ 7 ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਕੀਤੀ ਜਾ ਰਹੀ ਸੀ। ਪਰ ਇਸ ਦੇ ਬਾਵਜੂਦ ਸਿੱਖ ਜਥੇਬੰਦੀਆਂ ਵਿਚ ਰੋਸ ਦੀ ਲਹਿਰ ਹੈ ਜਿਸ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਗੁਰੂ ਨਾਨਕ ਦੇਵ ਜੀ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਬੋਲਣ ਨੂੰ ਲੈ ਕੇ ਸਿੱਖ ਜੱਥੇਬੰਦੀਆਂ ਵਲੋਂ ਪਿਛਲੇ ਕਾਫੀ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ । ਲੁਧਿਆਣਾ ਵਿਚ ਕਈ ਵਾਰ ਰੋਡ ਜਾਮ ਕਰ ਚੁੱਕੇ ਹਨ।ਵਾਰ -ਵਾਰ ਦੋਸ਼ੀ ਅਨਿਲ ਅਰੋੜਾ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ।ਉਧਰ ਪੁਲਿਸ ਵਲੋਂ ਉਸ ਦੇ 7 ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਕੀਤੀ ਜਾ ਰਹੀ ਸੀ। ਪਰ ਇਸ ਦੇ ਬਾਵਜੂਦ ਸਿੱਖ ਜਥੇਬੰਦੀਆਂ ਵਿਚ ਰੋਸ ਦੀ ਲਹਿਰ ਹੈ ਜਿਸ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉੱਥੇ ਹੀ ਉਨ੍ਹਾਂ ਨੇ ਅੱਗੇ ਕਿਹਾ ਕਿ ਪ੍ਰਸ਼ਾਸਨ 7 ਹੋਰ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਕਰਦਾ ਹੈ ਜਦਕਿ ਮੁੱਖ ਦੋਸ਼ੀ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਢਿੱਲੀ ਕਾਰਵਾਈ ਕਰ ਰਿਹਾ ਹੈ ਅਤੇ ਜਥੇਬੰਦੀਆਂ ਵਲੋਂ ਵਾਰ ਵਾਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਉੱਤੇ ਵੀ ਨਾਰਾਜ਼ਗੀ ਜ਼ਾਹਰ ਕੀਤੀ ਗਈ।
You may like
-
ਸਾਬਕਾ ਮੰਤਰੀ ਆਸ਼ੂ ਦੀ ਗ੍ਰਿਫਤਾਰੀ ਤੋਂ ਬਾਅਦ ਧਰਨੇ ‘ਤੇ ਬੈਠੇ ਕਾਂਗਰਸੀ ਵਰਕਰ
-
SKM ਦੇ ਸੱਦੇ ‘ਤੇ ਲਖੀਮਪੁਰ ਖੀਰੀ ਵਿਚ 75 ਘੰਟੇ ਦੇ ਧਰਨੇ ਤੇ’ ਪੰਜਾਬ ਵਿੱਚੋ ਕਿਸਾਨਾਂ ਦੇ ਵੱਡੇ ਜਥੇ ਪਾਉਣਗੇ ਚਾਲੇ
-
ਸੱਚਖੰਡ ਵਾਸੀ ਸੰਤ ਬਾਬਾ ਦਇਆ ਸਿੰਘ ਦੀ ਬਰਸੀ ‘ਤੇ ਲਗਾਇਆ ਖ਼ੂਨਦਾਨ ਕੈਂਪ
-
ਡੀ.ਸੀ. ਤੇ ਪੁਲਿਸ ਕਮਿਸ਼ਨਰ ਨੇ ਪਰਮਜੀਤ ਪੰਮ ਦਾ ਗੀਤ `ਸ਼ਹੀਦ ਊਧਮ ਸਿੰਘ` ਕੀਤਾ ਰਿਲੀਜ਼
-
ਅੱਜ ਤੋਂ ਪੰਜਾਬ ’ਚ ਆਨਲਾਈਨ ਮਿਲਣਗੇ ਈ-ਅਸ਼ਟਾਮ
-
ਪੀ.ਏ.ਯੂ ਦੀ ਟੀਮ ਨੇ ਨਰਮੇ ਦੇ ਖੇਤਾਂ ਦਾ ਕੀਤਾ ਸਰਵੇਖਣ