Connect with us

ਪੰਜਾਬ ਨਿਊਜ਼

ਸੰਯੁਕਤ ਸਮਾਜ ਮੋਰਚੇ ਨੇ ਵਿਧਾਨ ਸਭਾ ਚੋਣਾਂ ਲਈ 12 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

Published

on

Samyukta Samaj Morcha announces 12 more candidates for Assembly elections

ਚੰਡੀਗੜ੍ਹ :   ਸੰਯੁਕਤ ਸਮਾਜ ਮੋਰਚਾ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ 12 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ 12 ਉਮੀਦਵਾਰਾਂ ਦੇ ਐਲਾਨ ਨਾਲ ਸੰਯੁਕਤ ਸਮਾਜ ਮੋਰਚਾ ਤੇ ਗੁਰਨਾਮ ਸਿੰਘ ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਵੱਲੋਂ ਕੁਲ 110 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

Facebook Comments

Trending