Connect with us

ਇੰਡੀਆ ਨਿਊਜ਼

ਸੰਜਨਾ ਸਾਂਘੀ ਨੇ ਆਪਣੇ ਬਿਆਨ ਵਿੱਚ ਕੀਤੇ ਕਈ ਖੁਲਾਸੇ-ਦੱਸਿਆ Me Too ਦੇ ਇਲਜ਼ਾਮ ਤੋਂ ਟੁੱਟ ਗਏ ਸਨ ਸੁਸ਼ਾਂਤ

Published

on

ਸੁਸ਼ਾਂਤ ਸਿੰਘ ਰਾਜਪੂਤ ਦੀ ਖੁਦਕੁਸ਼ੀ ਨੂੰ ਲੈ ਕੇ ਪੁਲਿਸ ਲਗਾਤਾਰ ਆਪਣੀ ਜਾਂਚ ਵਿੱਚ ਲੱਗੀ ਹੋਈ ਹੈ।ਪੁਲਿਸ ਨੇ ਹੁਣ ਤੱਕ ਕਰੀਬ 28 ਲੋਕਾਂ ਦੇ ਬਿਆਨ ਦਰਜ ਕੀਤੇ ਹਨ।ਜਿਨ੍ਹਾਂ ਦੇ ਜਰੀਏ ਉਨ੍ਹਾਂ ਦੀ ਖੁਦਕੁਸ਼ੀ ਦੀ ਗੁੱਥੀ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰ ਰਹੀ ਹੈ।ਹਾਲ ਹੀ ਵਿੱਚ ਉਨ੍ਹਾਂ ਦੀ ਆਖਿਰੀ ਕੋ-ਸਟਾਰ ਰਹੀ ਸੰਜਨਾ ਸਾਂਘੀ ਦਾ ਬਿਅਨ ਪੁਲਿਸ ਦੁਆਰਾ ਦਰਜ ਕੀਤਾ ਗਿਆ।ਉਨ੍ਹਾਂ ਦੇ ਬਿਆਨ ਦੇ ਨਾਲ ਜੁੜੀਆਂ ਕੁੱਝ ਜਾਣਕਾਰੀਆਂ ਸਾਹਮਣੇ ਆਈਆਂ ਹਨ ਜੋ ਕਿ ਬੇਹੱਦ ਹੈਰਾਨ ਕਰਨ ਵਾਲੀਆਂ ਹਨ।

https://www.instagram.com/p/CB5MHI_FE3I/

ਤੁਹਾਨੂੰ ਇੱਥੇ ਦੱਸ ਦੇਈਏ ਕਿ ਸਾਲ 2018 ਵਿੱਚ ਜਿਸ ਤਰ੍ਹਾਂ ਮੀਟੂ ਮੂਵਮੈਂਟ ਆਪਣੇ ਪੀਕ ਤੇ ਸੀ, ਉਸ ਦੌਰਾਨ ਸੰਜਨ ਸਾਂਘੀ ਦੇ ਵਲੋਂ ਸੁਸ਼ਾਂਤ ਸਿੰਘ ਰਾਜਪੂਤ ਤੇ ਗਲਤ ਤਰੀਕੇ ਨਾਲ ਛੂਹਣ ਦਾ ਇਲਜਾਮ ਲਗਾਇਆ ਗਿਆ ਸੀ।ਜਿਸਦੇ ਕਾਰਨ ਸੁਸ਼ਾਂਤ ਨੂੰ ਕਈ ਮੀਡੀਆ ਟ੍ਰਾਇਲਜ਼ ਦਾ ਸਾਹਮਣਾ ਕਰਨਾ ਪਿਆ।ਹਾਲਾਂਕਿ ਬਾਅਦ ਵਿੱਚ ਸੰਜਨਾ ਨੇ ਇੱਕ ਬਿਆਨ ਜਾਰੀ ਕਰ ਕਿਹਾ ਸੀ ਕਿ ਉਸ ਨੇ ਅਜਿਹਾ ਕੋਈ ਇਲਜਾਮ ਨਹੀਂ ਲਗਾਇਆ ਹੈ।ਬਲਕਿ ਇਹ ਸਭ ਕਿਸੇ ਦੇ ਦੁਆਰਾ ਫੈਲਾਈ ਗਈ ਅਫਵਾਹਾਂ ਹੈ।

View this post on Instagram

. . You gave me a forever, within a limited number of days, and for that. I’m forever grateful. – our beloved novel, The Fault In Our Stars A forever of learnings, and of memories. I refreshed my web pages a 100 times hoping I’m reading some sort of horrible joke. I’m not equipped to process any of this. I don’t think I ever will be. I’m definitely not equipped to articulate my feelings, this is me failing, but trying. Sushant and I were to save all our anecdotes, moments and stories from the time we spent shooting together up until the release of our film, so we had kept them in our stomachs all this while. After 2 years of seemingly all the possible difficulties one single film can face, with all sorts of crap constantly being written, and being relentlessly pursued – we were supposed to FINALLY watch the film, our labour of love, together – my first, and what you told me you believed was your best film yet. Amidst your journey, and in the middle of 16 hour long shoot days, you somehow found a way and had a desire to yell out to me from the opposite side of set screaming “Rockstar, itni achi acting thodi na karte hain paagal!” ; To guide me over things big & small through our film’s process, To tell me to conserve my energy on set; To discuss even the smallest nuance you thought could change the narrative of a scene and would whole heartedly accept my disagreement; To discuss ways in which we could together forge a brighter educational future for the children of India. You were a force Manny, and you always will be. We’re going to spend an eternity to try and make sense of what you’ve left us behind with, and I personally never will be able to. I simply wish you never left us behind in the first place. Just know, you have a country full of millions, looking up at you, smiling at you, thankful for you. As you smile back at us, from up above. The fact that you get to spend the rest of your time by your mother’s side, I know you gives the only happiness you wanted in the world. #RIPSushantSinghRajput

A post shared by Sanjana Sanghi (@sanjanasanghi96) on

ਹੁਣ ਸੰਜਨਾ ਸਾਂਘੀ ਨੇ ਪੁਲਿਸ ਨੂੰ ਇਨ੍ਹਾਂ ਇਲਜਾਮਾਂ ਦੇ ਨਾਲ ਜੁੜੀ ਜਾਣਕਾਰੀ ਦਿੱਤੀ ਹੈ।ਖਬਰਾਂ ਅਨੁਸਾਰ ਉਨ੍ਹਾਂ ਨੇ ਦੱਸਿਆ ਕਿ ਜਿਸ ਸਮੇਂ ਮੀਟੂ ਦੇ ਇਲਜਾਮ ਸੁਸਾਂਤ ਤੇ ਲੱਗੇ ਉਸ ਦੌਰਾਨ ਉਹ ਭਾਰਤ ਵਿੱਚ ਨਹੀਂ ਸੀ।ਉਹ ਆਪਣੇ ਪਰਿਵਾਰ ਦੇ ਨਾਲ ਯੂਐਸ ਟੂਰ ਤੇ ਸੀ ਅਤੇ ਉਨ੍ਹਾਂ ਨੂੰ ਇਸ ਸਭ ਦੇ ਬਾਰੇ ਵਿੱਚ ਕੋਈ ਜਾਣਕਾਰੀ ਨਹੀਂ ਸੀ।ਸੰਜਨਾ ਨੇ ਇਹ ਵੀ ਕਿਹਾ ਕਿ ਭਾਰਤ ਵਾਪਿਸ ਆਉਂਦੇ ਹੀ ਉਨ੍ਹਾਂ ਨੇ ਇਨ੍ਹਾਂ ਇਲਜਾਮਾਂ ਦਾ ਖੰਡਨ ਕੀਤਾ ਸੀ।

View this post on Instagram

Whoever said time helps heal all wounds, was lying. Some feel like they’re being ripped open, again and again, and bleeding – Of moments that now will forever remain memories, Of laughs together that were but will never again be, Of questions that will remain unanswered, Of disbelief, that only keeps growing But these wounds also contain a film, a gift that everyone is yet to see, Wounds that contain dreams, plans, and desires for our country’s children, their education and their future that will be fulfilled, Wounds that contain a passion for an endless creative zest for every artist there is, Wounds that contain the hope for a world that promises to uphold honesty, integrity, kindness and embraces individuality – rid of all toxicity, I vow that I will do everything to make sure each of these dreams are fulfilled, like you always wanted me to. Except, you’d promised we’d do it all together. . . . #SushantSinghRajput #ThinkingOfYou

A post shared by Sanjana Sanghi (@sanjanasanghi96) on

ਸੰਜਨਾ ਨੇ ਪੁਲਿਸ ਨੂੰ ਦੱਸਿਆ ਕਿ ਜਦੋਂ ਤੱਕ ਉਹ ਵਾਪਿਸ ਆਈ ਉਦੋਂ ਤੱਕ ਸੁਸ਼ਾਂਤ ਕਾਫੀ ਕੁੱਝ ਸਹਿ ਚੁੱਕੇ ਸਨ।ਹਾਲਾਂਕਿ ਉਹ ਸੁਸਾਂਤ ਦੇ ਨਾਲ ਕਾਫੀ ਨਾਰਮਲ ਸੀ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਸ ਵਿੱਚ ਕੋਈ ਸੱਚਾਈ ਨਹੀਂ ਹੈ ਪਰ ਸੁਸ਼ਾਂਤ ਇਸ ਸਭ ਤੋਂ ਕਾਫੀ ਪ੍ਰਭਾਵਿਤ ਹੋਏ ਸਨ ਖੁਦ ਵਿੱਚ ਸਿਮਟ ਗਏ ਸਨ। ਸੰਜਨਾ ਨੇ ਦੱਸਿਆ ਕਿ ਉਹ ਜਿਆਦਾ ਕੁੱਝ ਬੋਲਦੇ ਨਹੀਂ ਸਨ।ਹਾਲਾਂਕਿ ਉਹ ਹੌਲੇ-ਹੌਲੇ ਨਾਰਮਲ ਹੋਣ ਲੱਗੇ ਸਨ ਅਤੇ ਉਨ੍ਹਾਂ ਨੇ ਫਿਲਮ ਦੀ ਸ਼ੂਟਿੰਗ ਦੇ ਦੌਰਾਨ ਸੰਜਨਾ ਦੀ ਬਹੁਤ ਮਦਦ ਕੀਤੀ ਸੀ।

Source : dailypost

Facebook Comments

Advertisement

Advertisement

ਤਾਜ਼ਾ

These are the life saving Messiahs of Punjab, donated blood 100 times These are the life saving Messiahs of Punjab, donated blood 100 times
ਕਰੋਨਾਵਾਇਰਸ8 mins ago

ਇਹ ਹਨ ਜ਼ਿੰਦਗੀ ਬਚਾਉਣ ਵਾਲੇ ਪੰਜਾਬ ਦੇ ਮਸੀਹੇ,100 ਤੋਂ ਵੱਧ ਵਾਰ ਕਰ ਚੁੱਕੇ ਹਨ ਖੂਨ ਦਾਨ

ਖੂਨਦਾਨ ਨੂੰ ਜੀਵਨ ਰੇਖਾ ਕਿਹਾ ਜਾਂਦਾ ਹੈ। ਅਨੀਮੀਆ ਦੇ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਖੂਨਦਾਨ ਤੋਂ ਵੱਡਾ ਕੋਈ ਗੁਣ ਨਹੀਂ...

SGPC launches oxygen service for patients at Ludhiana gurdwara SGPC launches oxygen service for patients at Ludhiana gurdwara
ਕਰੋਨਾਵਾਇਰਸ25 mins ago

ਸ਼੍ਰੋਮਣੀ ਕਮੇਟੀ ਨੇ ਲੁਧਿਆਣਾ ਦੇ ਗੁਰਦੁਆਰੇ ਵਿੱਚ ਮਰੀਜ਼ਾਂ ਲਈ ਆਕਸੀਜਨ ਸੇਵਾ ਕੀਤੀ ਸ਼ੁਰੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਨੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮਰੀਜ਼ਾਂ ਲਈ ਆਕਸੀਜਨ ਦੀ ਸੇਵਾ ਸ਼ੁਰੂ ਕਰ...

Fugitive arrested for attempted murder and smuggling of liquor in Ludhiana Fugitive arrested for attempted murder and smuggling of liquor in Ludhiana
ਅਪਰਾਧ32 mins ago

ਲੁਧਿਆਣਾ ‘ਚ ਕਤਲ ਦੀ ਕੋਸ਼ਿਸ਼ ਅਤੇ ਸ਼ਰਾਬ ਦੀ ਤਸਕਰੀ ਦੇ ਦੋਸ਼ ਵਿੱਚ ਭਗੌੜਾ ਹੋਇਆ ਗ੍ਰਿਫਤਾਰ

ਕਤਲ ਅਤੇ ਸ਼ਰਾਬ ਤਸਕਰੀ ਦੇ ਮਾਮਲਿਆਂ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਥਾਣਾ ਲਾਡੋਵਾਲ ਪੁਲਿਸ ਨੇ ਦੋ ਭਗੌੜੇ ਵਿਅਕਤੀਆਂ ਨੂੰ ਗ੍ਰਿਫ਼ਤਾਰ...

Police raid body trade base in Ludhiana's Samrala, 4 arrested Police raid body trade base in Ludhiana's Samrala, 4 arrested
ਅਪਰਾਧ46 mins ago

ਲੁਧਿਆਣਾ ਦੇ ਸਮਰਾਲਾ ਵਿੱਚ ਦੇਹ ਵਪਾਰ ਦੇ ਅੱਡੇ ‘ਤੇ ਪੁਲਿਸ ਨੇ ਮਾਰਿਆ ਛਾਪਾ,4 ਗ੍ਰਿਫਤਾਰ

ਜਦੋਂ ਉਟਾਲਾਂ ਰੋਡ ‘ਤੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਗਿਆ ਤਾਂ ਸਮਰਾਲਾ ਪੁਲਿਸ ਪਾਰਟੀ ਨੂੰ ਸਫਲਤਾ ਮਿਲੀ। ਐੱਸ...

Fortuner drivers hit seven two wheelers in Ludhiana Fortuner drivers hit seven two wheelers in Ludhiana
ਦੁਰਘਟਨਾਵਾਂ54 mins ago

ਲੁਧਿਆਣਾ ਵਿੱਚ ਫਾਰਚੂਨਰ ਡਰਾਈਵਰਾਂ ਨੇ ਸੱਤ ਦੋ ਪਹੀਆ ਵਾਹਨਾਂ ਨੂੰ ਮਾਰੀ ਟੱਕਰ

ਗਿੱਲ ਨਹਿਰ ਪੁਲ ‘ਤੇ ਦੋ ਫਾਰਚੂਨਰ ਡਰਾਈਵਰਾਂ ਨੇ ਉਸ ਨੂੰ ਪਛਾੜ ਦਿੱਤਾ ਤਾਂ ਇੱਕ ਨੌਜਵਾਨ ਦੀ ਮੌਤ ਹੋ ਗਈ। ਤੇਜ਼...

Paddy workers pay Rs 2 lakh on Jagraon-Raikot road Paddy workers pay Rs 2 lakh on Jagraon-Raikot road
ਖੇਤੀਬਾੜੀ2 days ago

ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਜਗਰਾਓਂ-ਰਾਏਕੋਟ ਰੋਡ ‘ਤੇ ਦੋ ਘੰਟੇ ਕੀਤਾ ਚੱਕਾ ਜਾਮ

ਜਗਰਾਓਂ : ਜਗਰਾਓਂ ਦੇ ਪਿੰਡ ਅਖਾੜਾ ਵਿਖੇ ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਅੱਜ...

In District Ludhiana again 11110 samples were taken today, the cure rate of the patients was 95.83% In District Ludhiana again 11110 samples were taken today, the cure rate of the patients was 95.83%
ਕਰੋਨਾਵਾਇਰਸ2 days ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 11110 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 95.83% ਹੋਈ

ਲੁਧਿਆਣਾ :    ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ...

There is no shortage of vaccines now, more people should get vaccinated - Sukhwinder Singh Bindra There is no shortage of vaccines now, more people should get vaccinated - Sukhwinder Singh Bindra
Uncategorized2 days ago

ਹੁਣ ਵੈਕਸੀਨ ਦੀ ਕੋਈ ਘਾਟ ਨਹੀਂ, ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ – ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ :   ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ...

Dr. VS Sohu P.A.U. Became head of the Department of Plant Breeding and Genetics Dr. VS Sohu P.A.U. Became head of the Department of Plant Breeding and Genetics
ਖੇਤੀਬਾੜੀ2 days ago

ਡਾ. ਵੀ ਐਸ ਸੋਹੂ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਮੁਖੀ ਬਣੇ

ਲੁਧਿਆਣਾ ;    ਕਣਕ ਵਿਗਿਆਨੀ ਅਤੇ ਕਿਸਮ ਸੁਧਾਰਕ ਡਾ. ਵੀ ਐਸ ਸੋਹੂ ਨੂੰ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ...

The child died due to drowning in the canal The child died due to drowning in the canal
ਦੁਰਘਟਨਾਵਾਂ2 days ago

ਨਹਿਰ ‘ਚ ਡੁੱਬਣ ਕਾਰਨ ਬੱਚੇ ਨੇ ਤੋੜਿਆ ਦਮ

ਅੱਜ ਪਿੰਡ ਰੱਲਾ ਮਾਨਸਾ ‘ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ਪ੍ਰਾਪਤ...

P.A.U. As the Head of the Department of Farm Machinery and Power Engineering, Dr. Mahesh Narang appointed P.A.U. As the Head of the Department of Farm Machinery and Power Engineering, Dr. Mahesh Narang appointed
ਇੰਡੀਆ ਨਿਊਜ਼2 days ago

ਪੀ.ਏ.ਯੂ. ਦੇ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਦੇ ਮੁਖੀ ਵਜੋਂ ਡਾ. ਮਹੇਸ਼ ਨਾਰੰਗ ਨਿਯੁਕਤ ਹੋਏ

ਲੁਧਿਆਣਾ : ਪੀ.ਏ.ਯੂ. ਦੇ ਮਸ਼ੀਨਰੀ ਮਾਹਿਰ ਡਾ. ਮਹੇਸ਼ ਕੁਮਾਰ ਨਾਰੰਗ ਨੂੰ ਚਾਰ ਸਾਲ ਲਈ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ...

Another farm worker died of poisoning due to financial hardship Another farm worker died of poisoning due to financial hardship
ਅਪਰਾਧ2 days ago

ਆਰਥਿਕ ਤੰਗੀ ਕਾਰਨ ਇੱਕ ਹੋਰ ਖੇਤ ਮਜ਼ਦੂਰ ਨੇ ਜ਼ਹਿਰੀਲੀ ਦਵਾਈ ਪੀ ਕੇ ਤੋੜਿਆ ਦਮ

ਮਿਲੀ ਜਾਣਕਾਰੀ ਅਨੁਸਾਰ ਅੱਜ ਪਿੰਡ ਜੇਠੂਕੇ ਦੇ ਖੇਤ ਮਜ਼ਦੂਰ ਮਿੱਠੂ ਸਿੰਘ ਪੁੱਤਰ ਜੀਤ ਸਿੰਘ ਉਮਰ ਕਰੀਬ 68 ਸਾਲ ਨੇ ਆਰਥਿਕ...

Trending