Uncategorized

ਸਾਰਾ ਅਲੀ ਖ਼ਾਨ ਨੇ ਗਲੈਮਰਸ ਅੰਦਾਜ਼ ’ਚ ਦਿੱਤੇ ਪੋਜ਼

Published

on

ਬਾਲੀਵੁੱਡ ਅਦਾਕਾਰਾ ਸਾਰਾ ਅਲੀ ਖ਼ਾਨ ਆਪਣੀ ਖੂਬਸੂਰਤ ਕਾਰਨ ਕਾਫ਼ੀ ਚਰਚਾ ’ਚ ਰਹਿੰਦੀ ਹੈ। ਅਦਾਕਾਰਾ ਬਾਲੀਵੁੱਡ ਦੀਆਂ ਮਸ਼ਹੂਰ ਹਸੀਨਾਵਾਂ ’ਚੋਂ ਇਕ ਹੈ। ਅਦਾਕਾਰਾ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਪ੍ਰਸ਼ੰਸਕਾਂ ਨਾਲ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।

ਹਾਲ ਹੀ ’ਚ ਸਾਰਾ ਅਲੀ ਖ਼ਾਨ ਨੇ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਹਨ। ਜਿਸ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਇਹ ਤਸਵੀਰਾਂ ਅਦਾਕਾਰਾ ਨੇ ਇੰਸਟਾਗ੍ਰਾਮ ਹੈਂਡਲ ’ਤੇ ਸਾਂਝੀਆਂ ਕੀਤੀਆਂ ਹਨ।

ਤਸਵੀਰਾਂ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਲੁੱਕ ਦੀ ਗੱਲ ਕਰੀਏ ਤਾਂ ਸ਼ਾਰਟ ਗੋਲਡਨ ਡਰੈੱਸ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਮਿਨੀਮਲ ਮੇਕਅੱਪ ਅਤੇ ਵਾਲਾਂ ’ਚ ਖੁੱਲ੍ਹੇ ਛੱਡਿਆ ਹੋਇਆ ਹੈ।

ਅਦਾਕਾਰਾ ਨੇ ਡਰੈੱਸ ਨਾਲ ਮੈਚਿੰਗ ਗੋਲਡਨ ਰੰਗ ਦੀ ਹੀਲ ਪਾਈ ਹੋਈ ਹੈ। ਜੋ ਅਦਾਕਾਰਾ ਦੀ ਲੁੱਕ ਨੂੰ ਹੋਰ ਵੀ ਵਧਾ ਰਹੀ ਹੈ। ਇਸ ਤਰ੍ਹਾਂ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

ਤਸਵੀਰਾਂ ’ਚ ਅਦਾਕਾਰਾ ਨੂੰ ਬੋਲਡ ਅੰਦਾਜ਼ ’ਚ ਪੋਜ਼ ਦਿੰਦੇ ਦੇਖਿਆ ਜਾ ਸਕਦਾ ਹੈ। ਅਦਾਕਾਰਾ ਤਸਵੀਰਾਂ ’ਚ ਬੇਹੱਦ ਹੌਟ ਅਤੇ ਗਲੈਮਰਸ ਲੱਗ ਰਹੀ ਹੈ। ਹਰ ਕੋਈ ਅਦਾਕਾਰਾ ਦੇ ਇਸ ਅੰਦਾਜ਼ ਦੀ ਤਾਰੀਫ਼ ਕਰ ਰਿਹਾ ਹੈ।

ਸਾਰਾ ਅਲੀ ਖ਼ਾਨ ਦੇ ਫ਼ਿਲਮੀ ਕਰੀਅਰ ਦੀ ਗੱਲ ਕਰੀਏ ਤਾਂ ਅਦਾਕਾਰਾ ਨੇ ਸਾਲ 2017 ’ਚ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਨਾਲ ਕੇਦਾਰਨਾਥ ਨਾਲ ਬਾਲੀਵੁੱਡ ’ਚ ਡੈਬਿਊ ਕੀਤਾ ਸੀ। ਅਦਾਕਾਰਾ ਨੇ ਕਈ ਸੁਪਰਹਿੱਟ ਫ਼ਿਲਮਾਂ ਦਿੱਤੀਆਂ ਹਨ। ਜਿਸ ’ਚ ਕੇਦਾਰਨਾਥ, ਅਤਰੰਗੀ ਰੇ ਅਤੇ ਸਿੰਬਾ ਵਰਗੀਆਂ ਸ਼ਾਨਦਾਰ ਫ਼ਿਲਮਾਂ ਸ਼ਾਮਲ ਹਨ।

 

Facebook Comments

Trending

Copyright © 2020 Ludhiana Live Media - All Rights Reserved.