Connect with us

ਪੰਜਾਬ ਨਿਊਜ਼

ਕੱਲ੍ਹ ਨੂੰ ਪੰਜਾਬ ਦੇ ਇਸ ਜ਼‍ਿਲ੍ਹੇ ‘ਚ ਸਕੂਲ ਕਾਲਜ ਰਹਿਣਗੇ ਬੰਦ, ਹੋਵੇਗੀ ਸਰਕਾਰੀ ਛੁੱਟੀ

Published

on

Schools, colleges to remain closed in punjab district tomorrow, government holiday held

ਤੁਹਾਨੂੰ ਦੱਸ ਦਿੰਦੇ ਹਾਂ ਕਿ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਵਿੱਚ 12 ਨਵੰਬਰ 2021 ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵੱਲੋਂ ਛੁੱਟੀ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫਤਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ


ਉੱਥੇ ਹੀ ਸ੍ਰੀ ਅਚਲੇਸ਼ਵਰ ਧਾਮ ਦੀ ਨੌਵੀਂ ਵਾਲੇ ਦਿਨ ਮਿਤੀ 12.11.2021 ਨੂੰ ਉਪ ਮੰਡਲ ਮੈਜਿਸਟਰੇਟ, ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ, ਪਰੰਤੂ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾ ਦੀ ਤਰ੍ਹਾਂ ਹੀ ਹੋਣਗੀਆਂ।”

 

 

Facebook Comments

Trending