Connect with us

ਅਪਰਾਧ

ਔਰਤ ਦਾ ਸ਼ਰਮਨਾਕ ਕਾਰਾ, ਪਤੀ ਨਾਲ ਮਿਲ ਕੇ ਨੌਜਵਾਨ ਨਾਲ ਬਣਾਏ ਸਬੰਧ ਤੇ ਫਿਰ…

Published

on

ਲੁਧਿਆਣਾ : ਲੁਧਿਆਣਾ ਤੋਂ ਇਕ ਔਰਤ ਅਤੇ ਉਸ ਦੇ ਪਤੀ ਦੀ ਸ਼ਰਮਨਾਕ ਹਰਕਤ ਸਾਹਮਣੇ ਆਈ ਹੈ। ਔਰਤ ਨੇ ਪਹਿਲਾਂ ਆਪਣੀ ਮਰਜ਼ੀ ਨਾਲ ਨੌਜਵਾਨ ਨਾਲ ਸਰੀਰਕ ਸਬੰਧ ਬਣਾਏ ਅਤੇ ਫਿਰ ਉਸ ਦੇ ਪਤੀ ਅਤੇ ਉਸ ਦੇ ਦੋਸਤ ਨਾਲ ਉਸ ਦੀਆਂ ਇਤਰਾਜ਼ਯੋਗ ਤਸਵੀਰਾਂ ਖਿੱਚੀਆਂ। ਇਸ ਤੋਂ ਬਾਅਦ ਉਸ ਨੇ ਪਹਿਲਾਂ ਉਕਤ ਫੋਟੋ ਵਾਇਰਲ ਕਰਨ ਦੀ ਧਮਕੀ ਦੇ ਕੇ 50 ਹਜ਼ਾਰ ਰੁਪਏ ਦੀ ਠੱਗੀ ਮਾਰੀ ਅਤੇ ਹੁਣ ਉਸ ਤੋਂ ਹੋਰ ਪੈਸਿਆਂ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਮਾਮਲੇ ਵਿੱਚ ਥਾਣਾ ਡੇਹਲੋਂ ਦੀ ਪੁਲੀਸ ਨੇ ਬਿੱਟੂ ਦੀ ਸ਼ਿਕਾਇਤ ’ਤੇ ਮੁਲਜ਼ਮ ਔਰਤ ਅਕਬਰੀ, ਉਸ ਦੇ ਪਤੀ ਗਰਨਵੀਰ ਸਿੰਘ ਅਤੇ ਉਸ ਦੇ ਪਤੀ ਦੇ ਦੋਸਤ ਕਮਲਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

 

Facebook Comments

Trending