Connect with us

ਇੰਡੀਆ ਨਿਊਜ਼

ਇਸ ਔਰਤ ਨੇ 22 ਸਾਲਾਂ ‘ਚ ਦਿੱਤਾ 11 ਬੱਚਿਆਂ ਨੂੰ ਜਨਮ

Published

on

She gave birth to 11 children in 22 years

ਇਨੀਂ ਦਿਨੀਂ ਸੋਸ਼ਲ ਮੀਡੀਆ ਉਤੇ ਵੇਰੋਨਿਕਾ ਮੇਰਿਰਟ ਨਾਂ ਦੀ ਔਰਤ ਸੁਰਖੀਆਂ ਵਿਚ ਛਾਈ ਹੋਈ ਹੈ। ਵੇਰੋਨਿਕਾ ਨੇ 22 ਸਾਲਾਂ ਵਿੱਚ 11 ਬੱਚਿਆਂ ਨੂੰ ਜਨਮ ਦਿੱਤਾ ਹੈ ਅਤੇ ਹੁਣ ਵੀ ਗਰਭਵਤੀ ਹੈ। ਦੱਸ ਦਈਏ ਕਿ ਵੇਰੋਨਿਕਾ ਅਮਰੀਕਾ ਦੀ ਮਸ਼ਹੂਰ ਟਿਕਟੋਕਰ ਹੈ। ਨਿਊਯਾਰਕ ਦੀ ਰਹਿਣ ਵਾਲੀ ਵੇਰੋਨਿਕਾ ਨੇ ਆਪਣੀ ਪ੍ਰੈਗਨੈਸੀ ਦੀ ਖਬਰ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਹੈ। ਉਹਨੇ ਇਸ ਖਬਰ ਨੂੰ #12kids ਨਾਲ ਸ਼ੇਅਰ ਕੀਤਾ ਹੈ। ਵੇਰੋਨਿਕਾ ਦੀ ਪਹਿਲੀ ਪਹਿਲੀ ਧੀ 21 ਸਾਲਾਂ ਦੀ ਹੈ। ਵੇਰੋਨਿਕਾ 14 ਸਾਲ ਦੀ ਉਮਰ ਵਿੱਚ ਹੀ ਪ੍ਰੈਗਨੈਂਟ ਹੋ ਗਈ ਸੀ। ਉਸਨੇ 22 ਸਾਲਾਂ ਵਿੱਚ 11 ਬੱਚਿਆਂ ਨੂੰ ਜਨਮ ਦਿੱਤਾ।

ਉੱਥੇ ਹੀ ਵੇਰੋਨਿਕਾ ਨੇ ਦੱਸਿਆ ਕਿ ਉਸਨੂੰ ਬੱਚੇ ਪੈਦਾ ਕਾਫੀ ਪਸੰਦ ਹੈ। ਉਹਨੇ ਇਹ ਵੀ ਦੱਸਿਆ ਕਿ ਸਿਹਤ ਸਮੱਸਿਆਵਾਂ ਕਾਰਨ ਉਹ ਗਰਭਨਿਰੋਧ ਦੀ ਵਰਤੋਂ ਨਹੀਂ ਕਰਦੀ ਅਤੇ ਉਸਨੂੰ ਕੰਡੋਮ ਉਤੇ ਭਰੋਸਾ ਨਹੀਂ ਹੈ। ਇਸ ਕਾਰਨ ਉਹ ਆਪਣੇ ਪਤੀਆਂ ਨੂੰ ਕੰਡੋਮ ਨਹੀਂ ਵਰਤਣ ਦਿੰਦੀ। ਵੈਰੋਨਿਕਾ ਨੇ ਦੱਸਿਆ ਕਿ ਹਾਲੇ ਉਹਦਾ ਇਰਾਦਾ 17 ਬੱਚੇ ਪੈਦਾ ਕਰਨ ਦਾ ਹੈ, ਉਸ ਮਗਰੋਂ ਉਸਦਾ ਪਰਿਵਾਰ ਪੂਰਾ ਹੋਵੇਗਾ।ਕਾਬਲੇਗੌਰ ਹੈ ਕਿ ਵੇਰੋਨਿਕਾ ਦੇ 11 ਬੱਚੇ ਦੋ ਪਤੀਆਂ ਤੋਂ ਹਨ। ਉਸ ਨੂੰ ਕਿਡਨੀ ਦੀ ਸਮੱਸਿਆ ਹੈ ਅਤੇ ਪਿਛਲੇ ਸਾਲ ਉਹਦੀ ਇੱਕ ਕਿਡਨੀ ਖਰਾਬ ਹੋ ਗਈ ਸੀ। ਇਸ ਕਾਰਨ ਉਹ ਗਰਭਨਿਰੋਧਕ ਦਵਾਈਆਂ ਨਹੀਂ ਖਾਂਦੀ ਹੈ। ਉਹਨੇ ਦੱਸਿਆ ਕਿ ਜ਼ਿੰਦਗੀ ਦੇ ਸਾਢੇ ਅੱਠ ਸਾਲ ਗਰਭ ਅਵਸਥਾ ਵਿੱਚ ਬਤੀਤ ਕੀਤੇ ਹਨ। ਵਰਨਿਕਾ ਦੇ 7 ਬੱਚੇ ਦੂਜੇ ਪਤੀ ਦੇ ਹਨ ਅਤੇ ਬਾਕੀ ਬੱਚੇ ਪਹਿਲੇ ਪਤੀ ਦੇ ਹਨ।

Facebook Comments

Advertisement

ਤਾਜ਼ਾ

Nihang Sarabjit remanded for 7 days in Singhu border case Nihang Sarabjit remanded for 7 days in Singhu border case
ਇੰਡੀਆ ਨਿਊਜ਼24 mins ago

ਸਿੰਘੂ ਬਾਰਡਰ ਮਾਮਲੇ ‘ਚ ਨਿਹੰਗ ਸਰਬਜੀਤ ਨੂੰ 7 ਦਿਨਾਂ ਦਾ ਰਿਮਾਂਡ

ਜਾਣਕਾਰੀ ਅਨੁਸਾਰ ਸਿੰਘੂ ਬਾਰਡਰ ‘ਤੇ ਹੋਈ ਨੌਜਵਾਨ ਲਖਬੀਰ ਸਿੰਘ ਦੀ ਹੱਤਿਆ ਦੇ ਦੋਸ਼ੀ ਨਿਹੰਗ ਸਰਬਜੀਤ ਸਿੰਘ ਨੂੰ 7 ਦਿਨ ਦੇ...

Accused of burglary arrested, 11 mobiles and motorcycles recovered Accused of burglary arrested, 11 mobiles and motorcycles recovered
ਅਪਰਾਧ1 hour ago

ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲਾ ਮੁਲਜ਼ਮ ਗ੍ਰਿਫ਼ਤਾਰ, 11 ਮੋਬਾਇਲ ਤੇ ਮੋਟਰਸਾਈਕਲ ਬਰਾਮਦ

ਲੁਧਿਆਣਾ : ਮੋਬਾਇਲ ਫੋਨ ਅਤੇ ਮੋਟਰਸਾਈਕਲ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਨੂੰ ਥਾਣਾ ਡਵੀਜ਼ਨ ਨੰਬਰ ਦੋ ਦੀ...

Police raid prostitution den, arrest six, including women Police raid prostitution den, arrest six, including women
ਅਪਰਾਧ1 hour ago

ਜਿਸਮਫਰੋਸ਼ੀ ਦੇ ਅੱਡੇ ‘ਤੇ ਪੁਲਿਸ ਨੇ ਕੀਤੀ ਛਾਪਾਮਾਰੀ , ਔਰਤਾਂ ਸਣੇ ਛੇ ਗ੍ਰਿਫ਼ਤਾਰ

ਲੁਧਿਆਣਾ : ਬਦਕਾਰੀ ਦੇ ਅੱਡੇ ‘ਤੇ ਛਾਪਾਮਾਰੀ ਕਰਦਿਆਂ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਤਿੰਨ ਔਰਤਾਂ ਸਮੇਤ ਛੇ ਨੂੰ ਗ੍ਰਿਫ਼ਤਾਰ...

Used to smuggle illicit liquor under the guise of auto driving Used to smuggle illicit liquor under the guise of auto driving
ਅਪਰਾਧ2 hours ago

ਆਟੋ ਚਲਾਉਣ ਦੀ ਆੜ ਵਿੱਚ ਕਰਦਾ ਸੀ ਨਾਜਾਇਜ਼ ਸ਼ਰਾਬ ਦੀ ਤਸਕਰੀ

ਲੁਧਿਆਣਾ : ਥਾਣਾ ਪੀਏਯੂ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀ ਸਪਲਾਈ ਦੇਣ ਜਾ ਰਹੇ ਚੰਦਰ ਨਗਰ ਦੇ ਵਾਸੀ ਮੁਲਜ਼ਮ ਕਿਰਵੀ...

Elderly woman held hostage by two women, lawsuit filed Elderly woman held hostage by two women, lawsuit filed
ਅਪਰਾਧ2 hours ago

ਦੋ ਔਰਤਾਂ ਨੇ ਬਜ਼ੁਰਗ ਮਹਿਲਾ ਨੂੰ ਬਣਾਇਆ ਬੰਧਕ, ਮੁਕੱਦਮਾ ਦਰਜ

ਲੁਧਿਆਣਾ : ਬੇਟੀ ਦੀ ਤਲਾਸ਼ ਕਰਨ ਦੇ ਬਹਾਨੇ ਘਰ ਅੰਦਰ ਦਾਖ਼ਲ ਹੋਈਆਂ ਔਰਤਾਂ ਬਜ਼ੁਰਗ ਮਹਿਲਾ ਨੂੰ ਆਪਣੇ ਨਾਲ ਲੈ ਗਈਆਂ।...

Congress councilor Rashi Aggarwal resigns from Ludhiana Congress councilor Rashi Aggarwal resigns from Ludhiana
ਪੰਜਾਬ ਨਿਊਜ਼2 hours ago

ਲੁਧਿਆਣਾ ਤੋਂ ਕਾਂਗਰਸੀ ਕੌਂਸਲਰ ਰਾਸ਼ੀ ਅਗਰਵਾਲ ਨੇ ਦਿੱਤਾ ਅਸਤੀਫਾ

ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵਾਰਡ ਨੰ. 81 ਤੋਂ ਕਾਂਗਰਸੀ ਕੌਂਸਲਰ ਰਾਸ਼ੀ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ...

residents city ate more 20 million jalebis occasion of Dussehra residents city ate more 20 million jalebis occasion of Dussehra
ਇੰਡੀਆ ਨਿਊਜ਼2 hours ago

ਦੁਸਹਿਰੇ ਮੌਕੇ ਦੋ ਕਰੋੜ ਤੋਂ ਵੱਧ ਜਲੇਬੀਆਂ ਖਾ ਗਏ ਇਹ ਸ਼ਹਿਰ ਦੇ ਵਾਸੀ

ਤੁਹਾਨੂੰ ਦੱਸ ਦਿੰਦੇ ਹਾਂ ਕਿ ਦੁਸਹਿਰੇ ਦਾ ਤਿਉਹਾਰ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਦੌਰਾਨ...

Bigg Boss 15, Afsana her teammates legs and slippers Bigg Boss 15, Afsana her teammates legs and slippers
ਇੰਡੀਆ ਨਿਊਜ਼2 hours ago

ਬਿੱਗ ਬੌਸ 15′ ‘ਚ ਅਫਸਾਨਾ ਨੇ ਸਾਥੀਆਂ ਦੇ ਮਾਰੀਆਂ ਲੱਤਾਂ ਤੇ ਚੱਪਲਾਂ, ਜਾਣੋ ਕਾਰਨ

ਤੁਹਾਨੂੰ ਦੱਸ ਦਿੰਦੇ ਹਾਂ ਕਿ ਰਿਐਲਿਟੀ ਟੀ. ਵੀ. ਸ਼ੋਅ ‘ਬਿੱਗ ਬੌਸ 15’ ‘ਚ ਅੱਜ ਪੰਜਾਬੀ ਗਾਇਕ ਅਫਸਾਨਾ ਖ਼ਾਨ ਅਤੇ ਬਾਲੀਵੁੱਡ...

The BJP government has come up with an important decision on LPG subsidy The BJP government has come up with an important decision on LPG subsidy
ਇੰਡੀਆ ਨਿਊਜ਼3 hours ago

ਬੀਜੇਪੀ ਸਰਕਾਰ ਦਾ ਐਲਪੀਜੀ ਸਬਸਿਡੀ ਨੂੰ ਲੈਕੇ ਆਇਆ ਅਹਿਮ ਫ਼ੈਸਲਾ

ਮਿਲੀ ਜਾਣਕਾਰੀ ਅਨੁਸਾਰ ਐਲਪੀਜੀ ਸਿਲੰਡਰ ਦੀ ਸਬਸਿਡੀ (LPG cylinder Subsidy) ਨੂੰ ਲੈ ਕੇ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ। ਸਰਕਾਰ...

No coal shortage in Punjab, power crisis due to poor management: Sukhbir Badal No coal shortage in Punjab, power crisis due to poor management: Sukhbir Badal
ਪੰਜਾਬ ਨਿਊਜ਼3 hours ago

ਪੰਜਾਬ ‘ਚ ਕੋਲੇ ਦੀ ਕਮੀ ਨਹੀਂ, ਕਮਜੋਰ ਮੈਨੇਜਮੈਂਟ ਕਾਰਨ ਹੋਇਆ ਬਿਜਲੀ ਸੰਕਟ : ਸੁਖਬੀਰ ਬਾਦਲ

ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ...

Gangster Venkat Garg arrested by Chandigarh police with weapons Gangster Venkat Garg arrested by Chandigarh police with weapons
ਅਪਰਾਧ3 hours ago

ਗੈਂਗਸਟਰ ਵੈਂਕੇਟ ਗਰਗ ਨੂੰ ਚੰਡੀਗੜ੍ਹ ਪੁਲਿਸ ਨੇ ਹਥਿਆਰ ਸਮੇਤ ਕੀਤਾ ਕਾਬੂ

ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਕਾਲਾ ਕਾਲਾ ਦੇ ਗਹੋਰ ਨਾਲ ਸਬੰਧਤ ਗੈਂਗਸਟਰ...

She is the tallest woman in the world She is the tallest woman in the world
ਇੰਡੀਆ ਨਿਊਜ਼3 hours ago

ਇਹ ਹੈ ਦੁਨੀਆ ਦੀ ਸਭ ਤੋਂ ਲੰਬੀ ਔਰਤ

ਤੁਸੀਂ ਬਹੁਤ ਸਾਰੇ ਲੋਕਾਂ ਨੂੰ ਦੇਖਿਆ ਹੋਵੇਗਾ ਜੋ ਅੱਜ ਤੱਕ ਲੰਬੇ ਹਨ, ਪਰ ਜਿਸ ਨਾਲ ਅਸੀਂ ਅੱਜ ਤੁਹਾਨੂੰ ਜਾਣ-ਪਛਾਣ ਕਰਵਾਉਣ...

Trending