ਪੰਜਾਬ ਨਿਊਜ਼

ਸ਼੍ਰੋਮਣੀ ਪੰਥ ਰਤਨ ਤੇ ਪਦਮ ਸ਼੍ਰੀ ਬਾਬਾ ਇਕਬਾਲ ਸਿੰਘ ਜੀ ਸਵਰਗ ਸਿਧਾਰੇ

Published

on

ਸੰਗਰੂਰ :  ਸ਼੍ਰੋਮਣੀ ਪੰਥ ਰਤਨ ਅਤੇ ਪਦਮ ਸ਼੍ਰੀ ਅਤੇ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਜੀ ਸਵਰਗ ਸਿਧਾਰ ਗਏ ਹਨ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੜੂ ਸਾਹਿਬ ਟਰੱਸਟ ਦੇ ਸੇਵਾਦਾਰ ਭਾਈ ਜਗਜੀਤ ਸਿੰਘ ਕਾਕਾ ਵੀਰ ਜੀ ਅਤੇ ਰਵਿੰਦਰਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਬਾਬਾ ਜੀ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਸਸਕਾਰ ਕੱਲ੍ਹ ਮਿਤੀ30 ਜਨਵਰੀ ਨੂੰ ਬੜੂ ਸਾਹਿਬ ਵਿਖੇ 3 ਵਜੇ ਕੀਤਾ ਜਾਵੇਗਾ।

Facebook Comments

Trending

Copyright © 2020 Ludhiana Live Media - All Rights Reserved.