Connect with us

ਪੰਜਾਬ ਨਿਊਜ਼

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਨੇ ਮੰਗੀ ਮਾਫੀ

Published

on

ਪਿਛਲੇ ਕਈ ਦਿਨਾਂ ਤੋਂ ਪੰਜਾਬੀ ਗਾਇਕ ਸਿੱਧੂ ਮੁਸੇਵਾਲਾ ਆਪਣੇ ਇੱਕ ਗਾਣੇ ਨੂੰ ਲੈ ਕੇ ਕਾਫੀ ਵਿਵਾਦਾਂ ਵਿੱਚ ਚਲ ਰਹੇ ਹਨ। ਇਸ ਗਾਣੇ ਵਿੱਚ ਉਨ੍ਹਾਂ ਨੇ ਮਾਈ ਭਾਗ ਕੌਰ ਦੇ ਨਾਂ ਦੀ ਵਰਤੋਂ ਕੀਤੀ। ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿੱਚ ਸਿੱਧੂ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਕਰਕੇ ਭਾਰੀ ਗੁੱਸਾ ਸੀ। ਇਸ ਵਿਵਾਦ ਤੋਂ ਬਾਅਦ ਸਿੱਧੂ ਲਗਾਤਾਰ ਮਾਫੀ ਮੰਗ ਰਹੇ ਹਨ।

sidhu moosewala apology to shri akal takhat sahib

ਹਾਲ ਹੀ ਵਿੱਚ ਸਿੱਧੂ ਮੁਸੇਵਾਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਈਮੇਲ ਰਾਹੀਂ ਮਾਫੀ ਮੰਗੀ ਹੈ। ਉਨ੍ਹਾਂ ਨੇ ਆਪਣੀ ਮੇਲ ਵਿੱਚ ਕਿਹਾ ਹੈ ਕਿ ਉਹ ਆਪਣੇ ਵੱਲੋਂ ਕੀਤੀ ਅਣਜਾਣੀ ਭੁੱਲ ਲਈ ਸਿਰ ਝੁੱਕਾ ਕੇ ਮਾਫੀ ਮੰਗਦਾ ਹਾਂ ਅਤੇ ਇਸ ਗੱਲ ਦਾ ਯਕੀਨ ਦਵਾਉਂਦਾ ਹਾਂ ਕਿ ਅੱਗੇ ਤੋਂ ਅਜਿਹੀ ਗਲਤੀ ਨਹੀ ਹੋਵੇਗੀ। ਇਸ ਦੇ ਨਾਲ ਹੀ ਸਿੱਧੂ ਨੇ ਕਿਹਾ ਕਿ ਉਹ ਜਦੋਂ ਹੁਕਮ ਹੋਵੇਗਾ ਸ਼੍ਰੀ ਅਕਾਲ ਤਖ਼ਤ ਸਾਹਮਣੇ ਪੇਸ਼ ਹੋ ਜਾਣਗੇ।

Facebook Comments

Advertisement

ਤਾਜ਼ਾ

Fake Prashant Kishore is now inciting leaders against the Punjab Chief Minister Fake Prashant Kishore is now inciting leaders against the Punjab Chief Minister
ਅਪਰਾਧ29 mins ago

ਨਕਲੀ ਪ੍ਰਸ਼ਾਂਤ ਕਿਸ਼ੋਰੇ ਹੁਣ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਭੜਕਾ ਰਿਹਾ ਹੈ ਨੇਤਾਵਾਂ ਨੂੰ

ਪੰਜਾਬ ਵਿਚ ਨਕਲੀ ਪ੍ਰਸ਼ਾਂਤ ਕਿਸ਼ੋਰ ਨੇ ਹੁਣ ਕਾਂਗਰਸੀ ਆਗੂਆਂ ਦੇ ਨੱਕ ਵਿਚ ਨੱਕ ਪਾ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਦੀ ਆਵਾਜ਼...

The chairman of Ludhiana Improvement Trust got involve protesting NGO officials The chairman of Ludhiana Improvement Trust got involve protesting NGO officials
ਅਪਰਾਧ47 mins ago

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰਦਰਸ਼ਨ ਕਰ ਰਹੇ ਐਨਜੀਓ ਅਧਿਕਾਰੀਆਂ ਨਾਲ ਉਲਝੇ

ਸਵੈਸੇਵੀ ਸੰਗਠਨ ਜਾਗ ਦੇ ਲੁਧਿਆਣਾ, ਕੌਂਸਲ ਆਫ ਇੰਜੀਨੀਅਰਜ਼ ਅਤੇ ਨਰੋਆ ਮੰਚ ਨੇ ਮੰਗਲਵਾਰ ਨੂੰ ਇੰਪਰੂਵਮੈਂਟ ਟਰੱਸਟ ਦੇ ਮੁੱਖ ਦਫ਼ਤਰ ਦੇ...

Monsoon rains amid strong winds in Ludhiana Monsoon rains amid strong winds in Ludhiana
ਪੰਜਾਬ ਨਿਊਜ਼1 hour ago

ਲੁਧਿਆਣਾ ‘ਚ ਤੇਜ਼ ਗਰਮੀ ਤੋਂ ਮਿਲੀ ਰਾਹਤ ਤੇਜ਼ ਹਵਾਵਾਂ ਦਰਮਿਆਨ ਵਰਖਿਆ ਮਾਨਸੂਨ

ਬੁੱਧਵਾਰ ਤੜਕੇ ਮਾਨਸੂਨ ਨੇ ਮਹਾਨਗਰ ਵਿੱਚ ਵਰ੍ਹਾਇਆ। ਲੁਧਿਆਣਾ ਵਿੱਚ ਸਵੇਰੇ ਲਗਭਗ 3 ਵਜੇ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਅਤੇ...

field body was buried by the aunt, the father swallowed the poison in shock field body was buried by the aunt, the father swallowed the poison in shock
ਅਪਰਾਧ1 hour ago

ਭੂਆ ਨੂੰ ਖਤਮ ਕਰਕੇ ਦੇਹ ਨੂੰ ਦੱਬ ਦਿੱਤਾ ਖੇਤ ‘ਚ,ਪਿਤਾ ਨੇ ਸਦਮੇ ਵਿੱਚ ਨਿਗਲਿਆ ਜ਼ਹਿਰ

ਪੁੱਤਰ ਨੇ ਭੂਆ ਨੂੰ ਮਾਰ ਦਿੱਤਾ ਅਤੇ ਲਾਸ਼ ਨੂੰ ਪਿੰਡ ਨਾਗਲ ਵਿੱਚ ਦਫਨਾਇਆ। ਜਦੋਂ ਇਸ ਬਾਰੇ ਕਾਤਲ ਦੇ ਪਿਤਾ ਨੂੰ...

10 rupee note falls from pocket Man pick up on road was run over by bus 10 rupee note falls from pocket Man pick up on road was run over by bus
ਦੁਰਘਟਨਾਵਾਂ2 hours ago

ਜੇਬ ਵਿੱਚੋਂ ਉੱਡਕੇ 10 ਰੁਪਏ ਦਾ ਨੋਟ ਡਿੱਗ ਪਿਆ ਸੜਕ ‘ਤੇ ਚੁੱਕਣ ਗਏ ਆਦਮੀ ਨੂੰ ਬੱਸ ਨੇ ਕੁਚਲਿਆ

ਕਿਸੇ ਨੂੰ ਨਹੀਂ ਪਤਾ ਕਿ ਕੋਈ ਵਿਅਕਤੀ ਕਦੋਂ ਅਤੇ ਕਿਵੇਂ ਮਰੇਗਾ, ਪਰ ਇੱਥੇ 48 ਸਾਲਾ ਸ਼ਿਵਰਾਜ ਨੇ ਸਿਰਫ 10 ਰੁਪਏ...

Ludhiana: Hooligan of factory watchman looted Rs 4 lakh pipes in Ludhiana Ludhiana: Hooligan of factory watchman looted Rs 4 lakh pipes in Ludhiana
ਅਪਰਾਧ2 hours ago

ਲੁਧਿਆਣਾ ਵਿੱਚ ਬਦਮਾਸ਼ਾਂ ਨੇ ਫੈਕਟਰੀ ਦੇ ਚੌਕੀਦਾਰ ਨੂੰ ਬੰਧਕ ਬਣਾਕੇ ਲੁੱਟੇ 4 ਲੱਖ ਰੁਪਏ ਦੀਆਂ ਪਾਈਪ

ਕਕਾ ਰੋਡ ਤੇ ਉਸਾਰੀ ਅਧੀਨ ਫੈਕਟਰੀ ਚ ਚੌਕੀਦਾਰ ਨੂੰ ਬੰਧਕ ਬਣਾਉਣ ਤੋਂ ਬਾਅਦ ਲੁਟੇਰੇ 4 ਲੱਖ ਰੁਪਏ ਦੀਆਂ ਪਾਈਪਾਂ ਲੈ...

Sweepers on the streets burned the idol Sweepers on the streets burned the idol
ਪੰਜਾਬੀ18 hours ago

ਸੜਕਾਂ ‘ਤੇ ਉਤਰੇ ਸਫ਼ਾਈ ਸੇਵਕਾਂ ਨੇ ਪੁਤਲਾ ਫੂਕਿਆ

ਜਗਰਾਓਂ : ਮਹੀਨੇ ਭਰ ਤੋਂ ਮੰਗਾਂ ਸਬੰਧੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਸਫ਼ਾਈ ਕਾਮਿਆਂ ਨੇ ਅੱਜ ਸੜਕਾਂ ‘ਤੇ ਉਤਰਦਿਆਂ...

Protested against skyrocketing oil prices Protested against skyrocketing oil prices
ਖੇਤੀਬਾੜੀ18 hours ago

ਤੇਲ ਦੇ ਅਸਮਾਨੀ ਪੁੱਜੇ ਭਾਅ ਖ਼ਿਲਾਫ਼ ਰੋਸ ਪ੍ਰਗਟਾਇਆ

ਜਗਰਾਓਂ : ਪੈਟਰੋਲ-ਡੀਜ਼ਲ, ਸਰੋਂ ਦਾ ਤੇਲ, ਰਿਫਾਇਨ ਤੇ ਆਮ ਵਸਤਾਂ ਦੇ ਅਸਮਾਨੀ ਜਾ ਲੱਗੇ ਭਾਅ ਖਿਲਾਫ ਅੱਜ ਕਿਸਾਨੀ ਮੋਰਚੇ ‘ਚ...

The Center is intoxicated with power and is violating human rights The Center is intoxicated with power and is violating human rights
ਖੇਤੀਬਾੜੀ18 hours ago

ਕੇਂਦਰ ਸੱਤਾ ਦੇ ਨਸ਼ੇ ‘ਚ ਮਨੁੱਖੀ ਅਧਿਕਾਰਾਂ ਦਾ ਘਾਣ ਕਰ ਰਹੀ

ਜਗਰਾਓਂ : ਖੇਤੀ ਕਾਨੂੰਨ ਦੀ ਵਾਪਸੀ ਦੀ ਮੰਗ ਨੂੰ ਲੈ ਕੇ 257 ਦਿਨਾਂ ਤੋਂ ਚੌਂਕੀਮਾਨ ਟੋਲ ਪਲਾਜ਼ਾ ‘ਤੇ ਧਰਨਾ ਦੇ...

Municipal employees staged a protest rally Municipal employees staged a protest rally
ਪੰਜਾਬ ਨਿਊਜ਼18 hours ago

ਨਗਰ ਨਿਗਮ ਮੁਲਜ਼ਮਾਂ ਨੇ ਕੀਤੀ ਰੋਸ ਰੈਲੀ

ਹੁਸ਼ਿਆਰਪੁਰ : ਜ਼ਿਲ੍ਹਾ ਹੁਸ਼ਿਆਰਪੁਰ ਦੀਆਂ ਸਮੂਹ ਨਗਰ ਕੌਂਸਲਾਂ ਤੇ ਨਗਰ ਨਿਗਮ ਵੱਲੋਂ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ‘ਤੇ...

The iceberg of the Antarctic Glacier is on the verge of collapse The iceberg of the Antarctic Glacier is on the verge of collapse
ਇੰਡੀਆ ਨਿਊਜ਼18 hours ago

ਟੁੱਟਣ ਦੀ ਕਗਾਰ ‘ਤੇ ਹੈ ਅੰਟਾਰਕਟਿਕਾ ਦੇ ਗਲੇਸ਼ੀਅਰ ਦੀ ਬਰਫੀਲੀ ਚੱਟਾਨ

ਆਪਣੇ ਫੈਸਲੇ ਵਿੱਚ ਜਸਟਿਸ ਪਾਲ ਨੇ ਲਿਖਿਆ ਕਿ ਇਸ ਦੇ ਵਾਪਰਨ ਤੋਂ ਬਾਅਦ ਕਿਸੇ ਘਟਨਾ ਬਾਰੇ ਕਾਨੂੰਨ ਬਣਾਉਣਾ ਉਚਿਤ ਨਹੀਂ...

Eight mobile phones, bundles of cigarettes and drugs were recovered from the jail Eight mobile phones, bundles of cigarettes and drugs were recovered from the jail
ਅਪਰਾਧ18 hours ago

ਜੇਲ੍ਹ ‘ਚੋਂ 8 ਮੋਬਾਈਲ ਫੋਨ, ਸਿਗਰੇਟ ਦੇ ਬੰਡਲ ਤੇ ਨਸ਼ੇ ਦੀਆਂ ਗੋਲ਼ੀਆਂ ਬਰਾਮਦ

ਅੰਮਿ੍ਤਸਰ : ਕੇਂਦਰੀ ਜੇਲ੍ਹ ਅੰਮਿ੍ਤਸਰ ‘ਚ ਚੈਕਿੰਗ ਦੌਰਾਨ 8 ਮੋਬਾਈਲ ਫੋਨ, ਸਿਗਰੇਟ ਦੇ 9 ਬੰਡਲ ਤੇ 105 ਨਸ਼ੇ ਦੀਆਂ ਗੋਲ਼ੀਆਂ...

Trending