Connect with us

ਪੰਜਾਬੀ

ਸਿੱਧਵਾਂ ਨਹਿਰ ਦਾ ਵਾਟਰ ਫਰੰਟ 3 ਕਰੋੜ ਰੁਪਏ ਦੀ ਲਾਗਤ ਨਾਲ ਦੁੱਗਰੀ ਪੁਲ ਤੋਂ ਧੂਰੀ ਲਾਈਨ ਤੱਕ ਨਹਿਰ ਦੇ ਕਿਨਾਰੇ ਕੀਤਾ ਜਾਵੇਗਾ ਵਿਕਸਤ – ਆਸ਼ੂ

Published

on

Sidhwan canal water front to be developed along Dugri bridge to Dhuri line at a cost of Rs. 3 crore - Ashu

ਲੁਧਿਆਣਾ :    ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਐਲਾਨ ਕੀਤਾ ਗਿਆ ਹੈ ਕਿ ਤੀਜੇ ਪੜਾਅ ਤਹਿਤ ਸਿੱਧਵਾਂ ਨਹਿਰ ਦਾ ਵਾਟਰ ਫਰੰਟ 3 ਕਰੋੜ ਰੁਪਏ ਦੀ ਲਾਗਤ ਨਾਲ ਦੁੱਗਰੀ ਪੁਲ ਤੋਂ ਧੂਰੀ ਲਾਈਨ ਤੱਕ ਨਹਿਰ ਦੇ ਕਿਨਾਰੇ ਵਿਕਸਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਦੇ ਤਹਿਤ, ਲੁਧਿਆਣਾ (ਪੱਛਮੀ) ਹਲਕੇ ਵਿੱਚ ਤਿੰਨ ਨਵੀਆਂ ਗ੍ਰੀਨ ਬੈਲਟਸ ਅਤੇ ਲਈਅਰ ਵੈਲੀਜ ਦਾ ਵੀ ਨਿਰਮਾਣ ਕੀਤਾ ਜਾਵੇਗਾ। ਸਿੱਧਵਾਂ ਨਹਿਰ ਦੇ ਕਿਨਾਰੇ ਉਸ ਜਗ੍ਹਾ ਦਾ ਦੌਰਾ ਕਰਦਿਆਂ ਜਿੱਥੇ ਵਾਟਰਫ੍ਰੰਟ ਪ੍ਰਾਜੈਕਟ ਦਾ ਨਿਰਮਾਣ ਕੀਤਾ ਜਾਵੇਗਾ, ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਇਸ ਪ੍ਰਾਜੈਕਟ ਦੇ ਤੀਜੇ ਪੜਾਅ ਤਹਿਤ ਦੁੱਗਰੀ ਰੋਡ ਤੋਂ ਧੂਰੀ ਲਾਈਨ ਤੱਕ ਵਾਟਰ ਫਰੰਟ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਵੇਲੇ ਤਕਰੀਬਨ 800 ਮੀਟਰ ਦਾ ਏਰੀਆ ਵਰਤਣਯੋਗ ਨਹੀਂ ਹੈ ਅਤੇ ਜਦੋਂ ਇੱਥੇ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਫਰੰਟ ਵਿਕਸਿਤ ਕੀਤਾ ਜਾਵੇਗਾ, ਤਾਂ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੂੰ ਲਾਭ ਹੋਵੇਗਾ ਕਿਉਂਕਿ ਇਹ ਸਵੇਰ/ ਸ਼ਾਮ ਦੀ ਸੈਰ ਤੋਂ ਇਲਾਵਾ ਮਨੋਰੰਜਕ ਗਤੀਵਿਧੀਆਂ ਲਈ ਵੀ ਵਰਤਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਲਗਭਗ 4.74 ਕਰੋੜ ਰੁਪਏ ਦੀ ਲਾਗਤ ਵਾਲੇ ਸਿੱਧਵਾਂ ਨਹਿਰ ਵਾਟਰ ਫ੍ਰੰਟ ਪ੍ਰਾਜੈਕਟ (ਫਿਰੋਜ਼ਪੁਰ ਰੋਡ ਤੋਂ ਫਿਰੋਜ਼ਪੁਰ ਰੇਲਵੇ ਲਾਈਨ ਤੱਕ ਲਗਭਗ ਲੰਬਾਈ 1 ਕਿਲੋਮੀਟਰ) ਦਾ ਪਹਿਲਾ ਪੜਾਅ ਪਹਿਲਾਂ ਹੀ ਮੁਕੰਮਲ ਹੋਣ ਦੇ ਨੇੜੇ ਹੈ, ਜਦੋਂ ਕਿ 1.6 ਕਿਲੋਮੀਟਰ ਲੰਬਾਈ ਦੇ ਦੂਜੇ ਪੜਾਅ ਦਾ ਕੰਮ (ਜਵੱਦੀ ਬ੍ਰਿਜ ਤੋਂ ਦੁੱਗਰੀ ਰੋਡ ਤੱਕ) 5.06 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਦੇ ਤਹਿਤ, ਲੁਧਿਆਣਾ (ਪੱਛਮੀ) ਹਲਕੇ ਵਿੱਚ 3 ਨਵੀਆਂ ਗ੍ਰੀਨ ਬੈਲਟਸ ਅਤੇ ਲਈਅਰ ਵੈਲੀਆਂ ਦਾ ਨਿਰਮਾਣ ਕੀਤਾ ਜਾਵੇਗਾ, ਜਿਸ ਵਿੱਚ ਬਾੜੇਵਾਲ ਪਿੰਡ ਦੇ ਛੱਪੜ ਦੀ ਜਗ੍ਹਾ ਤੇ ਵਾਤਾਵਰਣ ਪੱਖੀ ਪਾਰਕ, ਰਘੁਨਾਥ ਐਨਕਲੇਵ ਵਿੱਚ ਗ੍ਰੀਨ ਬੈਲਟ ਅਤੇ ਲਗਭਗ 1 ਕਿਲੋਮੀਟਰ ਲੰਬੀ ਹੋਰ ਗ੍ਰੀਨ ਬੈਲਟ ਸੂਆ ਰੋਡ ਦੇ ਨਾਲ-ਨਾਲ ਬਾੜੇਵਾਲ ਇਲਾਕੇ ਵਿੱਚ, ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ 3 ਗ੍ਰੀਨ ਬੈਲਟਸ ਅਤੇ ਲਈਅਰ ਵੈਲੀਆਂ ਦਾ ਨਿਰਮਾਣ 5.33 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ।

Facebook Comments

Advertisement

Advertisement

ਤਾਜ਼ਾ

Monsoon arrives in Punjab 17 days ago Monsoon arrives in Punjab 17 days ago
Uncategorized2 mins ago

ਪੰਜਾਬ ’ਚ 17 ਦਿਨ ਪਹਿਲਾਂ ਪੁੱਜਾ ਮੌਨਸੂਨ, ਅਗਲੇ ਦੋ ਦਿਨ ਬਾਰਿਸ਼ ਦੀ ਸੰਭਾਵਨਾ

ਲੁਧਿਆਣਾ : ਮੌਨਸੂਨ ਨੇ 17 ਦਿਨ ਪਹਿਲਾਂ ਹੀ ਪੰਜਾਬ ‘ਚ ਦਸਤਕ ਦੇ ਦਿੱਤੀ ਹੈ। ਮੌਨਸੂਨ ਦੇ ਛੇਤੀ ਆਗਮਨ ’ਤੇ ਮੌਸਮ...

Dada Motors accountant flies Rs 49 lakh in Ludhiana Dada Motors accountant flies Rs 49 lakh in Ludhiana
ਅਪਰਾਧ10 mins ago

ਲੁਧਿਆਣਾ ‘ਚ ਦਾਦਾ ਮੋਟਰਜ਼ ਦੇ ਅਕਾਉਂਟੈਂਟ ਨੇ ਉਡਾਏ 49 ਲੱਖ ਰੁਪਏ

ਦਾਦਾ ਮੋਟਰਜ਼ ਦੀ ਨਿਸ਼ਨ ਯੂਨਿਟ ਵਿਚ ਸੰਖੇਪ ਹਿਸਾਬ ਕਿਤਾਬ 49 ਲੱਖ ਰੁਪਏ ਠੱਗ ਮਾਰੀ ਧੋਖਾਧੜੀ ਦੇ ਕੇਸਾਂ ਵਿਚ ਅਤੇ ਪਰਵਾਰਕ...

These are the life saving Messiahs of Punjab, donated blood 100 times These are the life saving Messiahs of Punjab, donated blood 100 times
ਕਰੋਨਾਵਾਇਰਸ20 mins ago

ਇਹ ਹਨ ਜ਼ਿੰਦਗੀ ਬਚਾਉਣ ਵਾਲੇ ਪੰਜਾਬ ਦੇ ਮਸੀਹੇ,100 ਤੋਂ ਵੱਧ ਵਾਰ ਕਰ ਚੁੱਕੇ ਹਨ ਖੂਨ ਦਾਨ

ਖੂਨਦਾਨ ਨੂੰ ਜੀਵਨ ਰੇਖਾ ਕਿਹਾ ਜਾਂਦਾ ਹੈ। ਅਨੀਮੀਆ ਦੇ ਮਰੀਜ਼ਾਂ ਦੀਆਂ ਜਾਨਾਂ ਬਚਾਉਣ ਲਈ ਖੂਨਦਾਨ ਤੋਂ ਵੱਡਾ ਕੋਈ ਗੁਣ ਨਹੀਂ...

SGPC launches oxygen service for patients at Ludhiana gurdwara SGPC launches oxygen service for patients at Ludhiana gurdwara
ਕਰੋਨਾਵਾਇਰਸ36 mins ago

ਸ਼੍ਰੋਮਣੀ ਕਮੇਟੀ ਨੇ ਲੁਧਿਆਣਾ ਦੇ ਗੁਰਦੁਆਰੇ ਵਿੱਚ ਮਰੀਜ਼ਾਂ ਲਈ ਆਕਸੀਜਨ ਸੇਵਾ ਕੀਤੀ ਸ਼ੁਰੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋਮਣੀ ਕਮੇਟੀ) ਨੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਮਰੀਜ਼ਾਂ ਲਈ ਆਕਸੀਜਨ ਦੀ ਸੇਵਾ ਸ਼ੁਰੂ ਕਰ...

Fugitive arrested for attempted murder and smuggling of liquor in Ludhiana Fugitive arrested for attempted murder and smuggling of liquor in Ludhiana
ਅਪਰਾਧ44 mins ago

ਲੁਧਿਆਣਾ ‘ਚ ਕਤਲ ਦੀ ਕੋਸ਼ਿਸ਼ ਅਤੇ ਸ਼ਰਾਬ ਦੀ ਤਸਕਰੀ ਦੇ ਦੋਸ਼ ਵਿੱਚ ਭਗੌੜਾ ਹੋਇਆ ਗ੍ਰਿਫਤਾਰ

ਕਤਲ ਅਤੇ ਸ਼ਰਾਬ ਤਸਕਰੀ ਦੇ ਮਾਮਲਿਆਂ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਥਾਣਾ ਲਾਡੋਵਾਲ ਪੁਲਿਸ ਨੇ ਦੋ ਭਗੌੜੇ ਵਿਅਕਤੀਆਂ ਨੂੰ ਗ੍ਰਿਫ਼ਤਾਰ...

Police raid body trade base in Ludhiana's Samrala, 4 arrested Police raid body trade base in Ludhiana's Samrala, 4 arrested
ਅਪਰਾਧ58 mins ago

ਲੁਧਿਆਣਾ ਦੇ ਸਮਰਾਲਾ ਵਿੱਚ ਦੇਹ ਵਪਾਰ ਦੇ ਅੱਡੇ ‘ਤੇ ਪੁਲਿਸ ਨੇ ਮਾਰਿਆ ਛਾਪਾ,4 ਗ੍ਰਿਫਤਾਰ

ਜਦੋਂ ਉਟਾਲਾਂ ਰੋਡ ‘ਤੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕੀਤਾ ਗਿਆ ਤਾਂ ਸਮਰਾਲਾ ਪੁਲਿਸ ਪਾਰਟੀ ਨੂੰ ਸਫਲਤਾ ਮਿਲੀ। ਐੱਸ...

Fortuner drivers hit seven two wheelers in Ludhiana Fortuner drivers hit seven two wheelers in Ludhiana
ਦੁਰਘਟਨਾਵਾਂ1 hour ago

ਲੁਧਿਆਣਾ ਵਿੱਚ ਫਾਰਚੂਨਰ ਡਰਾਈਵਰਾਂ ਨੇ ਸੱਤ ਦੋ ਪਹੀਆ ਵਾਹਨਾਂ ਨੂੰ ਮਾਰੀ ਟੱਕਰ

ਗਿੱਲ ਨਹਿਰ ਪੁਲ ‘ਤੇ ਦੋ ਫਾਰਚੂਨਰ ਡਰਾਈਵਰਾਂ ਨੇ ਉਸ ਨੂੰ ਪਛਾੜ ਦਿੱਤਾ ਤਾਂ ਇੱਕ ਨੌਜਵਾਨ ਦੀ ਮੌਤ ਹੋ ਗਈ। ਤੇਜ਼...

Paddy workers pay Rs 2 lakh on Jagraon-Raikot road Paddy workers pay Rs 2 lakh on Jagraon-Raikot road
ਖੇਤੀਬਾੜੀ2 days ago

ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਜਗਰਾਓਂ-ਰਾਏਕੋਟ ਰੋਡ ‘ਤੇ ਦੋ ਘੰਟੇ ਕੀਤਾ ਚੱਕਾ ਜਾਮ

ਜਗਰਾਓਂ : ਜਗਰਾਓਂ ਦੇ ਪਿੰਡ ਅਖਾੜਾ ਵਿਖੇ ਝੋਨਾ ਲਾਉਣ ਦੇ ਮਿਹਨਤਾਨੇ ਨੂੰ ਲੈ ਕੇ ਸੜਕਾਂ ‘ਤੇ ਉਤਰੇ ਮਜ਼ਦੂਰਾਂ ਨੇ ਅੱਜ...

In District Ludhiana again 11110 samples were taken today, the cure rate of the patients was 95.83% In District Ludhiana again 11110 samples were taken today, the cure rate of the patients was 95.83%
ਕਰੋਨਾਵਾਇਰਸ2 days ago

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 11110 ਸੈਂਪਲ ਲਏ, ਮਰੀਜ਼ਾਂ ਦੇ ਠੀਕ ਹੋਣ ਦੀ ਦਰ 95.83% ਹੋਈ

ਲੁਧਿਆਣਾ :    ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ...

There is no shortage of vaccines now, more people should get vaccinated - Sukhwinder Singh Bindra There is no shortage of vaccines now, more people should get vaccinated - Sukhwinder Singh Bindra
Uncategorized2 days ago

ਹੁਣ ਵੈਕਸੀਨ ਦੀ ਕੋਈ ਘਾਟ ਨਹੀਂ, ਵੱਧ ਤੋਂ ਵੱਧ ਲੋਕਾਂ ਨੂੰ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ – ਸੁਖਵਿੰਦਰ ਸਿੰਘ ਬਿੰਦਰਾ

ਲੁਧਿਆਣਾ :   ਪੰਜਾਬ ਯੂਥ ਡਿਵੈਲਪਮੈਂਟ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਕਿਹਾ ਕਿ ਜ਼ਿਲ੍ਹੇ ਵਿੱਚ ਹੁਣ...

Dr. VS Sohu P.A.U. Became head of the Department of Plant Breeding and Genetics Dr. VS Sohu P.A.U. Became head of the Department of Plant Breeding and Genetics
ਖੇਤੀਬਾੜੀ2 days ago

ਡਾ. ਵੀ ਐਸ ਸੋਹੂ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ ਦੇ ਮੁਖੀ ਬਣੇ

ਲੁਧਿਆਣਾ ;    ਕਣਕ ਵਿਗਿਆਨੀ ਅਤੇ ਕਿਸਮ ਸੁਧਾਰਕ ਡਾ. ਵੀ ਐਸ ਸੋਹੂ ਨੂੰ ਪੀ.ਏ.ਯੂ. ਦੇ ਪਲਾਂਟ ਬਰੀਡਿੰਗ ਅਤੇ ਜੈਨੇਟਿਕਸ ਵਿਭਾਗ...

The child died due to drowning in the canal The child died due to drowning in the canal
ਦੁਰਘਟਨਾਵਾਂ2 days ago

ਨਹਿਰ ‘ਚ ਡੁੱਬਣ ਕਾਰਨ ਬੱਚੇ ਨੇ ਤੋੜਿਆ ਦਮ

ਅੱਜ ਪਿੰਡ ਰੱਲਾ ਮਾਨਸਾ ‘ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ਪ੍ਰਾਪਤ...

Trending