Connect with us

ਅਪਰਾਧ

ਪੰਜਾਬੀ ਯੂਨੀਵਰਸਿਟੀ ਨੂੰ ਮਿਲੀ ਗ੍ਰਾਂਟ ’ਚ ਘਪਲੇ ਸਬੰਧੀ ਸ਼ੱਕ ਦੇ ਘੇਰੇ ’ਚ ਆਏ ਦਸਤਖਤ

Published

on

Signatures came under suspicion regarding scam in grant received by Punjabi University

ਪਟਿਆਲਾ : ਪੰਜਾਬੀ ਯੂਨੀਵਰਸਿਟੀ ਨੂੰ ਮਿਲੀ ਗ੍ਰਾਂਟ ’ਚ ਹੋਏ ਘਪਲੇ ਦੀ ਜਾਂਚ ਫਾਰਮਾਂ ’ਤੇ ਹੋਏ ਦਸਤਖਤਾਂ ਤਕ ਪੁੱਜ ਗਈ ਹੈ। ਜਾਂਚ ਕਮੇਟੀ ਵੱਲੋਂ ਚਾਰ ਘੰਟੇ ਤਕ ਪੁੱਛ-ਪੜਤਾਲ ਕੀਤੀ ਗਈ। ਇਸ ਦੌਰਾਨ ਡਾਇਰੈਕਟਰ ਪਲਾਨਿੰਗ ਤੇ ਮੌਨੀਟਰਿੰਗ ਸ਼ਾਖਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਵਾਲ ਕੀਤੇ ਗਏ ਹਨ। ਫਿਲਹਾਲ ਕਮੇਟੀ ਵੱਲੋਂ ਵਾਈਸ ਚਾਂਸਲਰ ਵੱਲੋਂ ਹੋਈ ਪੁੱਛਗਿਛ ਵਿਚ ਸਾਹਮਣੇ ਆਏ ਹੋਰ ਤੱਥਾਂ ਤੋਂ ਜਾਣੂ ਕਰਵਾਇਆਂ ਤਾਂ ਜਾਂਚ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜਾਣਕਾਰੀ ਅਨੁਸਾਰ ਯੂਜੀਸੀ ਗ੍ਰਾਂਟ ਦੀ ਵਰਤੋਂ ਸਬੰਧੀ ਗਠਿਤ ਕੀਤੀ ਕਮੇਟੀ ਵੱਲੋਂ ਸਬੰਧਤ ਸ਼ਾਖਾ ਦੇ ਮੁਖੀ ਤੇ ਹੋਰ ਮੁਲਾਜ਼ਮਾਂ ਤੋਂ ਪੁੱਛ-ਪੜਤਾਲ ਕੀਤੀ ਗਈ ਹੈ। ਇਸ ਦੌਰਾਨ ਕਮੇਟੀ ਨੇ ਗ੍ਰਾਂਟ ਜਾਰੀ ਕਰਨ ਸਬੰਧੀ ਭਰੇ ਫਾਰਮਾਂ ’ਤੇ ਕੀਤੇ ਦਸਤਖਤ ਸ਼ੱਕ ਦੇ ਘੇਰੇ ਵਿਚ ਆ ਗਏ ਹਨ। ਫਾਰਮਾਂ ’ਤੇ ਦਸਤਖਤ ਕਿਸ ਨੇ ਕੀਤੇ, ਇਸ ਸਬੰਧੀ ਹਾਲੇ ਕਮੇਟੀ ਨੂੰ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲ ਸਕਿਆ ਹੈ ਜਿਸ ਕਰਕੇ ਕਮੇਟੀ ਜਾਂਚ ਨੇ ਡੂੰਘਾਈ ਨਾਲ ਹੋਰ ਤੱਖਾਂ ’ਤੇ ਘੋਖ ਸ਼ੁਰੂ ਕਰ ਦਿੱਤੀ ਹੈ। ਪੰਜਾਬੀ ਯੂਨੀਵਰਿਸਟੀ ਨੂੰ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਮਿਲੀ ਗਰਾਂਟ ਵਿਚ ਪਿਛਲੇ ਤਿੰਨ ਸਾਲ ਦੌਰਾਨ ਹੇਰ ਫੇਰ ਹੋਈ। ਇਸ ਦਾ ਖੁਲਾਸਾ ਪੰਜਾਬੀ ਯੂਨੀਵਰਸਿਟੀ ਵੱਲੋਂ ਆਪਣੇ ਪੱਧਰ ’ਤੇ ਕਰਵਾਏ ਆਡਿਟ ਦੌਰਾਨ ਹੋਇਆ ਹੈ।

Facebook Comments

Advertisement

ਤਾਜ਼ਾ

US President Joe Biden administers booster dose of corona vaccine US President Joe Biden administers booster dose of corona vaccine
ਇੰਡੀਆ ਨਿਊਜ਼6 mins ago

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼

ਜਾਣਕਾਰੀ ਅਨੁਸਾਰ ਦੇਸ਼ ਹੀ ਨਹੀਂ ਵਿਦੇਸ਼ ਵਿਚ ਮੁੜ ਤੋਂ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅਮਰੀਕਾ ਦੇ...

Cars will now fly in the sky instead of roads, read the full story Cars will now fly in the sky instead of roads, read the full story
ਇੰਡੀਆ ਨਿਊਜ਼6 mins ago

ਹੁਣ ਸੜਕਾਂ ਦੀ ਥਾਂ ਅਸਮਾਨ ‘ਚ ਉੱਡਣਗੀਆਂ ਕਾਰਾਂ, ਪੜ੍ਹੋ ਪੂਰੀ ਖ਼ਬਰ

ਤੁਹਾਨੂੰ ਦੱਸ ਦਿੰਦੇ ਹਾਂ ਕਿ ਅਜੇ ਤੱਕ ਤੁਸੀਂ ਸਿਰਫ਼ ਫ਼ਿਲਮਾਂ ਵਿੱਚ ਹੀ ਉੱਡਣ ਵਾਲੀਆਂ ਕਾਰਾਂ ਵੇਖੀਆਂ ਹੋਣਗੀਆਂ। ਉੱਡਣ ਵਾਲੀਆਂ ਕਾਰਾਂ...

From the beginning, the goal is to keep pace with the goals - Preet Kohli From the beginning, the goal is to keep pace with the goals - Preet Kohli
ਪੰਜਾਬੀ22 mins ago

ਮੁੱਢ ਤੋਂ ਟੀਚੇ ਮਿਥ ਕੇ ਚੱਲਣ ਵਾਲੇ ਮੰਜ਼ਿਲਾਂ ਦੇ ਹਾਣੀ ਬਣਦੇ ਨੇ – ਪ੍ਰੀਤ ਕੋਹਲੀ

ਲੁਧਿਆਣਾ :  ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਸ੍ਰੀ ਡੀ.ਪੀ.ਐਸ. ਖਰਬੰਦਾ ਦੇ ਹੁਕਮਾ ਅਤੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਸਦਕਾ...

Deep Sidhu carried out the blast before the 2022 elections Deep Sidhu carried out the blast before the 2022 elections
ਪਾਲੀਵੁੱਡ35 mins ago

ਦੀਪ ਸਿੱਧੂ ਨੇ 2022 ਦੀਆਂ ਚੋਣਾਂ ਤੋਂ ਪਹਿਲਾਂ ਕੀਤਾ ਇਹ ਧਮਾਕਾ

ਜਾਣਕਾਰੀ ਅਨੁਸਾਰ ਪੰਜਾਬ ਫਿਲਮ ਅਦਾਕਾਰ ਦੀਪ ਸਿੱਧੂ ਪੰਜਾਬ ਵਿੱਚ ਇੱਕ ਨਵਾਂ ਮੁਕਾਮ ਬਣਾਉਣ ਜਾ ਰਹੇ ਹਨ। ਉਹ ਵਾਰਿਸ ਪੰਜਾਬ ਦੇ...

All roads to be repaired in a week - Bharat Bhushan Ashu All roads to be repaired in a week - Bharat Bhushan Ashu
ਪੰਜਾਬੀ45 mins ago

 ਇੱਕ ਹਫ਼ਤੇ ‘ਚ ਸਾਰੀਆਂ ਸੜ੍ਹਕਾਂ ਦੀ ਕੀਤੀ ਜਾਵੇ ਮੁਰੰਮਤ – ਭਾਰਤ ਭੂਸ਼ਣ ਆਸ਼ੂ 

ਲੁਧਿਆਣਾ :  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਨਗਰ ਨਿਗਮ ਦੇ...

The Prime Minister Awarded the first prize for a clean and green campus The Prime Minister Awarded the first prize for a clean and green campus
ਇੰਡੀਆ ਨਿਊਜ਼1 hour ago

ਪ੍ਰਧਾਨ ਮੰਤਰੀ ਨੇ ਪੀ.ਏ.ਯੂ. ਨੂੰ ਸਾਫ ਸੁਥਰੇ ਅਤੇ ਹਰੇ ਭਰੇ ਕੈਂਪਸ ਲਈ ਪਹਿਲਾ ਇਨਾਮ ਪ੍ਰਦਾਨ ਕੀਤਾ  

ਲੁਧਿਆਣਾ :  ਭਾਰਤੀ ਖੇਤੀ ਖੋਜ ਪ੍ਰੀਸ਼ਦ ਦੇ ਰਾਸ਼ਟਰੀ ਖੇਤੀ ਉਚ ਸਿੱਖਿਆ ਪ੍ਰੋਜੈਕਟ ਵੱਲੋਂ ਪੀ.ਏ.ਯੂ. ਦੇ ਕੈਂਪਸ ਨੂੰ ਪਿਛਲੇ ਸਾਲ ਲਈ...

Commencement of services related to registration and certification of fertilizers in the service centers Commencement of services related to registration and certification of fertilizers in the service centers
ਪੰਜਾਬੀ1 hour ago

 ਸੇਵਾ ਕੇਂਦਰਾਂ ‘ਚ ਖਾਦ ਪਦਾਰਥਾਂ ਦੀ ਰਜਿਸਟ੍ਰੇਸ਼ਨ ਤੇ ਸਰਟੀਫਿਕੇਟ ਨਾਲ ਸਬੰਧਤ ਸੇਵਾਵਾਂ ਸ਼ੁਰੂ

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਵਸਨੀਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣ ਦੇ ਉਦੇਸ਼ ਨਾਲ ਸੇਵਾ ਕੇਂਦਰਾਂ ‘ਚ ਖਾਣ ਵਾਲੇ ਪਦਾਰਥਾਂ ਦੀ...

More than 10 million corona vaccines were administered in India yesterday More than 10 million corona vaccines were administered in India yesterday
ਇੰਡੀਆ ਨਿਊਜ਼1 hour ago

ਕੱਲ੍ਹ ਭਾਰਤ ‘ਚ 1 ਕਰੋੜ ਤੋਂ ਵੱਧ ਲੱਗੇ ਕੋਰੋਨਾ ਵੈਕਸੀਨ ਦੇ ਟੀਕੇ

ਜਾਣਕਾਰੀ ਅਨੁਸਾਰ ਦੇਸ਼ ਵਿਚ ਮੁੜ ਤੋਂ ਕੋਰੋਨਾ ਦੇ ਮਾਮਲੇ ਲਗਾਤਾਰ ਵਧਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਕੋਰੋਨਾ ਤੋਂ ਬਚਣ...

Martyr Azam Bhagat Singh's birthday celebrated by taking oath to protect the environment Martyr Azam Bhagat Singh's birthday celebrated by taking oath to protect the environment
ਪੰਜਾਬੀ2 hours ago

ਵਾਤਾਵਰਣ ਦੀ ਰੱਖਿਆ ਦੀ ਸਹੁੰ ਚੁੱਕ ਕੇ ਮਨਾਇਆ ਸ਼ਹੀਦੇ ਆਜ਼ਮ ਭਗਤ ਸਿੰਘ ਦਾ ਜਨਮ ਦਿਨ

ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਾਡਲ ਗਰਾਮ, ਲੁਧਿਆਣਾ ਵਿਖੇ ਅੱਜ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ...

On Sidhu's resignation, the captain said, "He is not a man of endurance." On Sidhu's resignation, the captain said, "He is not a man of endurance."
ਇੰਡੀਆ ਨਿਊਜ਼2 hours ago

ਸਿੱਧੂ ਦੇ ਅਸਤੀਫੇ ‘ਤੇ ਕੈਪਟਨ ਨੇ ਕਿਹਾ ,ਉਹ ਟਿਕਣ ਵਾਲਾ ਆਦਮੀ ਨਹੀਂ’

ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਵਿੱਚ ਉਸ ਸਮੇਂ ਭੂਚਾਲ ਆ ਗਿਆ ਜਦੋਂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ...

Roadways contract bus employees will strike again if demands are not met by October 10 Roadways contract bus employees will strike again if demands are not met by October 10
ਪੰਜਾਬ ਨਿਊਜ਼2 hours ago

10 ਅਕਤੂਬਰ ਤਕ ਮੰਗਾਂ ਨਹੀਂ ਮੰਨੀਆਂ ਤਾਂ ਮੁੜ ਹੜਤਾਲ ਕਰਨਗੇ ਰੋਡਵੇਜ਼ ਕਾਨਟ੍ਰੈਕਟ ਬੱਸ ਮੁਲਾਜ਼ਮ

ਲੁਧਿਆਣਾ : ਕਾਨਟ੍ਰੈਕਟ ਬੱਸ ਮੁਲਾਜ਼ਮਾਂ ਦੀ ਮੰਗਲਵਾਰ ਨੂੰ ਲੁਧਿਆਣਾ ਬੱਸ ਸਟੈਂਡ ਦਫ਼ਤਰ ‘ਚ ਮੀਟਿੰਗ ਹੋਈ। ਮੁਲਾਜ਼ਮਾਂ ਨੇ ਸੂਬੇ ਸਰਕਾਰ ਖ਼ਿਲਾਫ਼...

Kotli's appointment as Industry Minister raised the expectations of Ludhiana Industry Kotli's appointment as Industry Minister raised the expectations of Ludhiana Industry
ਪੰਜਾਬੀ2 hours ago

ਕੋਟਲੀ ਦੇ ਉਦਯੋਗ ਮੰਤਰੀ ਬਣਨ ਨਾਲ ਲੁਧਿਆਣਾ ਇੰਡਸਟਰੀ ਦੀਆਂ ਉਮੀਦਾਂ ਵਧੀਆਂ

ਲੁਧਿਆਣਾ : ਖੰਨਾ ਤੋਂ ਦੂਜੀ ਵਾਰ ਵਿਧਾਨ ਸਭਾ ‘ਚ ਪਹੁੰਚੇ ਗੁਰਕੀਰਤ ਸਿੰਘ ਕੋਟਲੀ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ‘ਚ...

Trending