Connect with us

ਪੰਜਾਬ ਨਿਊਜ਼

ਸਿਮਰਜੀਤ ਸਿੰਘ ਬੈਂਸ ਆਪਣੇ ਸਾਥੀਆਂ ਸਣੇ ਗ੍ਰਿਫਤਾਰ, ਜਾਣੋਂ ਪੂਰਾ ਮਾਮਲਾ

Published

on

ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣ ਜਾਂਦੇ ਹੋਏ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਸੈਂਕੜੇ ਸਾਥੀਆਂ ਤੇ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਨੂੰ ਵਰਕਰਾਂ ਸਮੇਤ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਹੈ।

Source: ajitjalandhar

Facebook Comments

Advertisement

Advertisement

ਤਾਜ਼ਾ

ਪੰਜਾਬ ਨਿਊਜ਼5 mins ago

ਚੰਡੀਗੜ੍ਹ ‘ਚ ਬੈਂਕਾਂ ਹਫਤੇ ਦੇ 5 ਦਿਨ ਖੁੱਲਣ ਦੀ ਤਿਆਰੀ ‘ਚ, ਇਹ ਹੋਵੇਗਾ ਨਵਾਂ ਸਮਾਂ

ਬੈਂਕਾਂ ਦੀਆਂ ਬ੍ਰਾਂਚ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਇਨ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਬੈਂਕਾਂ...

ਪੰਜਾਬ ਨਿਊਜ਼16 mins ago

ਹਸਪਤਾਲ ਪ੍ਰਸ਼ਾਸ਼ਨ ਦੀ ਵੱਡੀ ਲਾਪਰਵਾਹੀ: ਮ੍ਰਿਤਕ ਨੌਜਵਾਨ ਦੀ ਲਾਸ਼ ’ਚ ਪਏ ਕੀੜੇ

ਅੰਮ੍ਰਿਤਸਰ ‘ਚ ਬੀਤੇ ਦਿਨੀਂ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਉਸਦੀ ਲਾਸ਼ ਨੂੰ...

ਇੰਡੀਆ ਨਿਊਜ਼25 mins ago

ਕੋਰੋਨਾ ਮਾਮਲਿਆਂ ‘ਚ ਲਗਾਤਾਰ ਵਾਧਾ ਜਾਰੀ, ਦੇਸ਼ ‘ਚ ਮਾਮਲੇ ਹੋਏ 53 ਲੱਖ ਤੋਂ ਪਾਰ

ਦੇਸ਼ ‘ਚ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਰੋਜਾਨਾ ਹਜ਼ਾਰਾਂ ਕੇਸ ਸਾਹਮਣੇ ਆ ਰਹੇ ਹਨ। ਦੇਸ਼ ‘ਚ ਕੋਰੋਨਾ...

ਇੰਡੀਆ ਨਿਊਜ਼38 mins ago

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ‘ਚ ਆਇਆ ਭੂਚਾਲ

ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ 70 ਕਿੱਲੋਮੀਟਰ ਉੱਤਰ ‘ਚ ਅੱਜ ਸਵੇਰੇ 8.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੱਸਣਯੋਗ...

ਲੁਧਿਆਣਾ ਨਿਊਜ਼43 mins ago

ਲੁਧਿਆਣਾ ਦੇ ਮਸ਼ਹੂਰ ਜਿਊਲਰ ਦੇ ਮਾਲਕ ਨੇ ਗੋਲੀ ਮਾਰਕੇ ਕੀਤੀ ਖੁਦਕੁਸ਼ੀ, ਫੈਲੀ ਸਨਸਨੀ

ਲੁਧਿਆਣਾ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਬਣ ਗਿਆ ਜਦੋਂ ਇੱਥੇ ਮਸ਼ਹੂਰ ਜਿਵੈਲਰ ਦੇ ਪੁੱਤਰ ਨੇ ਖੁਦ ਨੂੰ ਗੋਲੀ ਮਾਰਕੇ...

ਲੁਧਿਆਣਾ ਨਿਊਜ਼17 hours ago

ਲੁਧਿਆਣਾ ‘ਚ ਕੋਰੋਨਾ ਕਾਰਨ ਹਾਲਾਤ ਬਣੇ ਚਿੰਤਾਜਨਕ, 388 ਨਵੇਂ ਮਾਮਲਿਆਂ ਸਣੇ 18 ਮਰੀਜ਼ਾਂ ਦੀ ਹੋਈ ਮੌਤ

ਜ਼ਿਲ੍ਹਾ ਲੁਧਿਆਣਾ ‘ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਨੂੰ ਲੈ ਕੇ ਸਿਹਤ ਵਿਭਾਗ ਤੇ ਪ੍ਰਸ਼ਾਸ਼ਨ...

ਇੰਡੀਆ ਨਿਊਜ਼17 hours ago

ਕੇਜਰੀਵਾਲ ਸਰਕਾਰ ਦਾ ਅਹਿਮ ਫੈਸਲਾ, ਹੁਣ ਇਸ ਤਰੀਕ ਤੱਕ ਨਹੀਂ ਖੁੱਲ੍ਹਣਗੇ ਸਕੂਲ

ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਕੇਜਰੀਵਾਲ ਸਰਕਾਰ ਨੇ ਦਿੱਲੀ ‘ਚ 5 ਅਕਤੂਬਰ...

ਬਾਲੀਵੁੱਡ18 hours ago

ਫੈਨ ਨੇ ਇਸ ਤਰ੍ਹਾਂ ਬਣਾਇਆ ਸੁਸ਼ਾਂਤ ਸਿੰਘ ਰਾਜਪੂਤ ਨੂੰ ਅਮਰ, ਸੋਸ਼ਲ ਮੀਡੀਆ ਤੇ ਹੋ ਰਹੀ ਤਾਰੀਫ

ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੇ ਦੇਹਾਂਤ ਨੂੰ 3 ਮਹੀਨੇ ਤੋਂ ਜ਼ਿਆਦਾ ਸਮਾਂ ਹੋ ਗਿਆ ਹੈ ਪਰ ਦੇਸ਼ ‘ਚ ਉਨ੍ਹਾਂ...

ਪੰਜਾਬ ਨਿਊਜ਼18 hours ago

ਹੋ ਜਾਓ ਸਾਵਧਾਨ, ਹੁਣ ਫੇਸਬੁੱਕ ਜਰੀਏ ਇਸ ਤਰ੍ਹਾਂ ਵੀ ਹੋ ਰਹੀ ਹਜ਼ਾਰਾਂ ਰੁਪਏ ਦੀ ਠੱਗੀ

ਜਲੰਧਰ ‘ਚ ਸੋਸ਼ਲ ਮੀਡੀਆ ਜਰੀਏ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਫੇਸਬੁੱਕ ਤੇ ਸਰਗਰਮ ਠੱਗ ਨੇ ਬੈਂਕ ਆਫ ਬੜੌਦਾ ਦੇ...

ਲੁਧਿਆਣਾ ਨਿਊਜ਼19 hours ago

ਲੁਧਿਆਣਾ ਦੇ ਹੈਬੋਵਾਲ ਨੇੜੇ ਪਤਨੀ ਤੋਂ ਦੁਖੀ ਹੋਏ ਪਤੀ ਨੇ ਚੁੱਕਿਆ ਖੌਫਨਾਕ ਕਦਮ, ਉਜੜਿਆ ਪਰਿਵਾਰ

ਲੁਧਿਆਣਾ ਦੇ ਹੈਬੋਵਾਲ ਕਲਾਂ ਦੇ ਚੰਦਰ ਨਗਰ ਇਲਾਕੇ ‘ਚ ਪਤਨੀ ਤੋਂ ਕਥਿਤ ਤੌਰ ਤੇ ਦੁਖੀ ਹੋ ਕੇ ਨੌਜਵਾਨ ਨੇ ਫਾਹ...

ਲੁਧਿਆਣਾ ਨਿਊਜ਼19 hours ago

ਲੁਧਿਆਣਾ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲਿਆਂ ਦਾ ਪਰਦਾਫਾਸ਼, 2 ਸਮੱਗਲਰ ਗ੍ਰਿਫਤਾਰ

ਲੁਧਿਆਣਾ ‘ਚ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਕਰਨ ਵਾਲਿਆਂ ਤੇ ਸ਼ਿੰਕਜਾ ਕੱਸਦੇ ਹੋਏ ਥਾਣਾ ਡੇਹਲੋਂ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕੀਤੀ...

ਇੰਡੀਆ ਨਿਊਜ਼19 hours ago

ਗੂਗਲ ਨੇ ਪਲੇਅ ਸਟੋਰ ਤੋਂ ਹਟਾਈ Paytm App, ਜਾਣੋਂ ਕਿਉਂ ਲੈਣਾ ਪਿਆ ਇਹ ਵੱਡਾ ਫੈਸਲਾ

ਗੂਗਲ ਪਲੇਅ ਸਟੋਰ ਤੋਂ Paytm App ਅਤੇ ਪੇ.ਟੀ.ਐੱਮ. ਫਰਸਟ ਗੇਮ ਨੂੰ ਹਟਾ ਦਿੱਤਾ ਗਿਆ ਹੈ। ਇਸ ਮੌਕੇ ਗੂਗਲ ਨੇ ਦੱਸਿਆ...

Trending