Connect with us

ਖੇਡਾਂ

 ਹਲਕਾ ਗਿੱਲ ਦੇ ਚਾਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ

Published

on

Sports kits were distributed to the panchayats of four villages in Halqa Gill

ਲੁਧਿਆਣਾ :  ਜ਼ਮੀਨੀ ਪੱਧਰ ‘ਤੇ ਖੇਡਾਂ ਦਾ ਮਾਹੌਲ ਸਿਰਜ ਕੇ ਚੰਗੇ ਖਿਡਾਰੀ ਪੈਦਾ ਕਰਨ ਦੀ ਦਿਸ਼ਾ ‘ਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਗਿੱਲ ਹਲਕੇ ‘ਚ ਪੈਂਦੀਆਂ ਚਾਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ, ਨਗਰ ਕੌਂਸਲਰ ਸ੍ਰ. ਹਰਕਰਨ ਸਿੰਘ ਵੈਦ ਨੇ ਪੰਚਾਇਤਾਂ ਦੇ ਮੁਖੀਆਂ ਨੂੰ ਕਿੱਟਾਂ ਸੌਂਪੀਆਂ। ਪਿੰਡਾਂ ਵਿੱਚ ਹੋਏ ਸਮਾਗਮਾਂ ਦੌਰਾਨ ਬਾਸਕਟਬਾਲ, ਕ੍ਰਿਕਟ ਅਤੇ ਹੋਰ ਵੱਖ-ਵੱਖ ਖੇਡਾਂ ਦੀਆਂ ਸਪੋਰਟਸ ਕਿੱਟਾਂ ਵੰਡੀਆਂ ਗਈਆਂ।

ਕੌਂਸਲਰ ਹਰਕਰਨ ਵੈਦ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਫਤ ਖੇਡ ਕਿੱਟਾਂ ਵੰਡ ਕੇ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਨਿਸ਼ਚਤ ਰੂਪ ਤੋਂ ਪਿੰਡਾਂ ਵਿੱਚ ਖੇਡਾਂ ਦਾ ਮਾਹੌਲ ਸਿਰਜੇਗਾ।

ਉਨ੍ਹਾਂ ਦੱਸਿਆ ਕਿ ਨੌਜਵਾਨਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨਾ ਸਮੇਂ ਦੀ ਲੋੜ ਹੈ ਜੋ ਉਨ੍ਹਾਂ ਦੇ ਜੀਵਨ ਵਿੱਚ ਉੱਤਮ ਦਰਜੇ ਦੇ ਖਿਡਾਰੀ ਬਣਨ ਵਿੱਚ ਉਨ੍ਹਾਂ ਦੀ ਮਦਦ ਕਰ ਸਕਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਪਿੰਡਾਂ ਦੇ ਨਾਇਕ ਬਣਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿ ਪੰਜਾਬ ‘ਤੰਦਰੁਸਤ ਪੰਜਾਬ ਮਿਸ਼ਨ’ ਦੇ ਤਹਿਤ ਖੇਡਾਂ ਦੇ ਖੇਤਰ ਵਿੱਚ ਮੋਹਰੀ ਰਾਜ ਦੇ ਰੂਪ ਵਿੱਚ ਉੱਭਰੇ। ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਜੀਵਨ ਵਿੱਚ ਸਖਤ ਮਿਹਨਤ ਕਰਨ ਲਈ ਪ੍ਰੇਰਿਆ ਅਤੇ ਦੱਸਿਆ ਕਿ ਰਾਜ ਸਰਕਾਰ ਉਨ੍ਹਾਂ ਦੀ ਅਸੀਮ ਊਰਜਾ ਨੂੰ ਖੇਡਾਂ ਵਿੱਚ ਸ਼ਾਮਲ ਕਰਕੇ ਇੱਕ ਸਕਾਰਾਤਮਕ ਦਿਸ਼ਾ ਵਿੱਚ ਲਿਆਉਣ ਲਈ ਬਹੁਤ ਧਿਆਨ ਦੇ ਰਹੀ ਹੈ।

Facebook Comments

Advertisement

Advertisement

ਤਾਜ਼ਾ

An explosion occurred in a train carrying CRPF battalion to Raipur An explosion occurred in a train carrying CRPF battalion to Raipur
ਅਪਰਾਧ6 mins ago

CRPF ਬਟਾਲੀਅਨ ਨੂੰ ਰਾਏਪੁਰ ਵਿਚ ਲੈਕੇ ਜਾ ਰਹੀ ਟ੍ਰੇਨ ‘ਚ ਹੋਇਆ ਧਮਾਕਾ

ਤੁਹਾਨੂੰ ਦੱਸ ਦਿੰਦੇ ਹਾਂ ਕਿ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਦੇ ਰੇਲਵੇ ਸਟੇਸ਼ਨ ‘ਤੇ ਖੜ੍ਹੀ ਰੇਲ ਗੱਡੀ ‘ਚ ਅਚਾਨਕ ਧਮਾਕਾ ਹੋ...

Facebook will now ban harmful content from belittling celebrities Facebook will now ban harmful content from belittling celebrities
ਇੰਡੀਆ ਨਿਊਜ਼15 mins ago

ਹੁਣ ਹਸਤੀਆਂ ਨੂੰ ਨੀਵਾਂ ਦਿਖਾਉਣ ‘ਤੇ ਨੁਕਸਾਨਦਾਇਕ ਸਮੱਗਰੀ ’ਤੇ ਰੋਕ ਲਗਾਏਗੀ ਫੇਸਬੁੱਕ

ਮਿਲੀ ਜਾਣਕਾਰੀ ਅਨੁਸਾਰ ਫੇਸਬੁੱਕ ਨੇ ਬੁੱਧਵਾਰ ਨੂੰ ਕਿਹਾ ਕਿ ਕੰਪਨੀ ਆਪਣੀ ਸਾਈਟ ਤੋਂ ਨੁਕਸਾਨਦਾਇਕ ਸਮੱਗਰੀ ਹਟਾਉਣ ਦੀ ਕੋਸ਼ਿਸ਼ ਦੇ ਤਹਿਤ...

Channi is serving a life sentence to the Chief Minister Channi is serving a life sentence to the Chief Minister
ਇੰਡੀਆ ਨਿਊਜ਼28 mins ago

ਮੁੱਖ ਮੰਤਰੀ ਚੰਨੀ ਨੂੰ ਉਮਰਕੈਦ ਕੱਟ ਰਹੈ ਕੈਦੀਆਂ ਨੇ ਚਿੱਠੀ ਲਿਖ ਕੀਤੀ ਰਿਹਾਈ ਦੀ ਮੰਗ

ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਉਮਰਕੈਦ ਕੱਟ ਰਹੇ ਕੈਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ...

ਅਪਰਾਧ46 mins ago

ਦੁਕਾਨ ‘ਚੋਂ ਚੋਰ ਨੇ ਸ਼ਟਰ ਭੰਨ ਕੇ ਨਵੇਂ ਮੋਬਾਈਲ ਫੋਨ ਤੇ ਨਗਦੀਵੀ ਕੀਤੀ ਚੋਰੀ

ਮਿਲੀ ਜਾਣਕਾਰੀ ਅਨੁਸਾਰ ਰਾਏਕੋਟ ਵਿਖੇ ਟੈਲੀਫੂਨ ਐਕਸਚੇਂਜ ਨਜ਼ਦੀਕ ਬੀਤੀ ਰਾਤ ਚਾਰ ਚੋਰਾਂ ਵੱਲੋਂ ਇਕ ਮੋਬਾਇਲ ਸ਼ਾਪ ਦਾ ਸ਼ਟਰ ਭੰਨ ਕੇ...

Missionaries are making financially weak people Christians by giving them greed - Jathedar Giani Harpreet Singh Missionaries are making financially weak people Christians by giving them greed - Jathedar Giani Harpreet Singh
ਧਰਮ19 hours ago

ਮਿਸ਼ਨਰੀਜ਼ ਲਾਲਚ ਦੇ ਕੇ ਵਿੱਤੀ ਤੌਰ ’ਤੇ ਕਮਜ਼ੋਰ ਲੋਕਾਂ ਨੂੰ ਬਣਾ ਰਹੇ ਨੇ ਈਸਾਈ – ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਦੇ ਕੋਲ ਧਰਮ ਤਬਦੀਲੀ ਨਾਲ ਸਬੰਧਤ ਵੀਡੀਓ ਤੇ ਸ਼ਿਕਾਇਤਾਂ ਪਹੁੰਚ ਰਹੀਆਂ...

Read what the United Kisan Morcha's big statement in the incident at Singhu Border said Read what the United Kisan Morcha's big statement in the incident at Singhu Border said
ਇੰਡੀਆ ਨਿਊਜ਼19 hours ago

ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ‘ਚ ਸੰਯੁਕਤ ਕਿਸਾਨ ਮੋਰਚੇ ਦਾ ਆਇਆ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਚੰਡੀਗੜ੍ਹ : ਅੱਜ ਸਵੇਰੇ ਸਿੰਘੂ ਬਾਰਡਰ ‘ਤੇ ਪੰਜਾਬ ਦੇ ਲਖਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਚੀਮਾ ਕਲਾਂ ਵਾਸੀ ਤਰਨਤਾਰਨ ਦੇ...

Dengue related health department to check hospitals across the state: Sony Dengue related health department to check hospitals across the state: Sony
ਪੰਜਾਬ ਨਿਊਜ਼20 hours ago

ਡੇਂਗੂ ਸੰਬੰਧੀ ਸਿਹਤ ਵਿਭਾਗ ਵਲੋਂ ਸੂਬੇ ਭਰ ’ਚ ਕੀਤੀ ਜਾਵੇਗੀ ਹਸਪਤਾਲਾਂ ਦੀ ਚੈਕਿੰਗ : ਸੋਨੀ

ਅੰਮ੍ਰਿਤਸਰ : ਉਪ ਮੁੱਖ ਮੰਤਰੀ ਓ. ਪੀ. ਸੋਨੀ ਨੇ ਰਾਜ ਭਰ ਵਿਚ ਹਸਪਤਾਲਾਂ ਦੀ ਜਾਂਚ-ਪੜਤਾਲ ਕਰਨ ਅਤੇ ਮਰੀਜ਼ਾਂ ਦਾ ਹਾਲ-ਚਾਲ...

In this ancient Sri Ram temple of Pyal, a permanent idol of 'Ravana' is worshiped. In this ancient Sri Ram temple of Pyal, a permanent idol of 'Ravana' is worshiped.
ਇੰਡੀਆ ਨਿਊਜ਼20 hours ago

ਪਾਇਲ ਦੇ ਇਸ ਪ੍ਰਾਚੀਨ ਸ੍ਰੀ ਰਾਮ ਮੰਦਰ ‘ਚ ‘ਰਾਵਣ’ ਦੇ ਪੱਕੇ ਬੁੱਤ ਦੀ ਹੁੰਦੀ ਹੈ ਪੂਜਾ

ਪਾਇਲ/ ਖੰਨਾ : ਚੰਗਿਆਈ ਦੀ ਬੁਰਾਈ ’ਤੇ ਜਿੱਤ ਦਾ ਪ੍ਰਤੀਕ ਦੁਸਹਿਰਾ ਜੋ ਕਿ ਹਿੰਦੂਆਂ ਦੇ ਸਭ ਤੋਂ ਪ੍ਰਮੁੱਖ ਤਿਉਹਾਰਾਂ ’ਚੋਂ...

After becoming the Chief Minister, Charanjit Channi will reach Gurdaspur district on the 17th After becoming the Chief Minister, Charanjit Channi will reach Gurdaspur district on the 17th
ਪੰਜਾਬ ਨਿਊਜ਼21 hours ago

ਮੁੱਖ ਮੰਤਰੀ ਬਣਨ ਉਪਰੰਤ 17 ਨੂੰ ਗੁਰਦਾਸਪੁਰ ਜ਼ਿਲੇ ’ਚ ਪਹੁੰਚਣਗੇ ‘ਚਰਨਜੀਤ ਚੰਨੀ

ਗੁਰਦਾਸਪੁਰ : ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ 17 ਅਕਤੂਬਰ ਨੂੰ ਗੁਰਦਾਸਪੁਰ ਅੰਦਰ ਪਹੁੰਚ ਰਹੇ ਹਨ।...

ਅਪਰਾਧ21 hours ago

ਦਾਜ ਦੀ ਮੰਗ ਨੂੰ ਲੈ ਕੇ ਵਿਆਹੁਤਾ ਘਰੋਂ ਕੱਢੀ, ਤਿੰਨ ਨਾਮਜ਼ਦ

ਮੋਗਾ : ਕਸਬਾ ਬੱਧਨੀ ਕਲਾਂ ਦੀ ਰਹਿਣ ਵਾਲੀ ਇਕ ਲੜਕੀ ਤੋਂ ਦਹੇਜ ਦੀ ਮੰਗ ਨੂੰ ਲੈ ਕੇ ਉਸ ਦੇ ਸੁਹਰੇ...

Motorcyclist escapes after snatching hair from elderly woman Motorcyclist escapes after snatching hair from elderly woman
ਅਪਰਾਧ21 hours ago

ਬਜੁਰਗ ਔਰਤ ਤੋਂ ਵਾਲ਼ੀ ਖੋਹ ਕੇ ਮੋਟਰਸਾਈਕਲ ਸਵਾਰ ਫ਼ਰਾਰ

ਮੁੱਲਾਂਪੁਰ ਦਾਖਾ : ਸਥਾਨਕ ਸ਼ਹਿਰ ਦੇ ਗੁਰੂ ਨਾਨਕ ਮੁਹੱਲਾ ਵਿਖੇ ਆਪਣੇ ਘਰ ਬਾਹਰ ਬੈਠੀ ਬਜੁਰਗ ਤੋਂ ਮੋਟਰਸਾਈਕਲ ਸਵਾਰ ਦੋ ਨੌਜਵਾਨ...

Information provided to farmers regarding cultivation of winter vegetables and pests Information provided to farmers regarding cultivation of winter vegetables and pests
ਖੇਤੀਬਾੜੀ22 hours ago

ਕਿਸਾਨਾਂ ਨੂੰ ਸਰਦ ਰੁੱਤ ਦੀਆਂ ਸਬਜੀਆਂ ਦੀ ਕਾਸ਼ਤ ਤੇ ਕੀੜੇ ਮਕੌੜਿਆਂ ਸਬੰਧੀ ਦਿੱਤੀ ਜਾਣਕਾਰੀ

ਸਿੱਧਵਾਂ ਬੇਟ : ਪੰਚਾਇਤ ਦੇ ਸਹਿਯੋਗ ਨਾਲ ਬਾਗਬਾਨੀ ਵਿਭਾਗ ਪੰਜਾਬ ਸਰਕਲ ਰਾਹੀਂ ਸਰਦ ਰੁੱਤ ਦੀਆਂ ਸਬਜੀਆਂ ਦੀ ਕਾਸ਼ਤ ਦੇ ਸਬੰਧੀ...

Trending