Connect with us

ਪੰਜਾਬੀ

ਸਟੈਂਪ ਜੀਐਨਡੀਈਸੀ ਵਿਖੇ ਇੰਟਰਪਨਿਓਰਸ਼ਿੱਪ ਵਿਕਾਸ ਪ੍ਰੋਗਰਾਮ ਦਾ ਹੋਇਆ ਸਮਾਪਨ

Published

on

Stamp Entrepreneurship Development Program concludes at GNDEC

ਲੁਧਿਆਣਾ : ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਦੇ ਸਾਇੰਸ ਐਂਡ ਇੰਟਰਪਨਿਓਰਸ਼ਿਪ ਪਾਰਕ ਵਿਖੇ ਛੇ ਹਫਤਿਆਂ ਦੇ ਡੀਐਸਟੀ ਦੁਆਰਾ ਸਪਾਂਸਰਡ ਟੈਕਨੀਕਲ ਇੰਟਰਪਨਿਓਰਸ਼ਿਪ ਵਿਕਾਸ ਪ੍ਰੋਗਰਾਮ ਦਾ ਸਫ਼ਲਤਾਪੂਰਵਕ ਸਮਾਪਨ ਹੋਇਆ। ਇਹ ਪ੍ਰੋਗਰਾਮ ਦਾ ਮੁੱਖ ਮੰਤਵ ਨਵੇਂ ਅਤੇ ਉਭਰ ਰਹੇ ਡਿਗਰੀ ਹੋਲਡਰਾਂ ਨੂੰ ਨਵੇਂ ਉਦਯੋਗ ਜੋ ਸਮਾਜ ਲਈ ਲਾਭਦਾਇਕ ਹੋਣ ਬਾਰੇ ਜਾਣਕਾਰੀ ਦੇਣਾ ਸੀ। ਇਸ ਪ੍ਰੋਗਰਾਮ ਵਿਚ ਲੱਗਪਗ 30 ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟਰ ਕੀਤਾ। ਇਸ ਪ੍ਰੋਗਰਾਮ ਦੌਰਾਨ ਪਾਇਲਟ ਪ੍ਰੋਟੇਟਾਈਪ ਤਿਆਰ ਕਰਨ, ਵਪਾਰੀਕਰਨ, ਉਤਪਾਦਾਂ ਦੀ ਚੋਣ, ਮਾਰਕੀਟ ਵਿਸ਼ਲੇਸ਼ਣ, ਸਰਕਾਰੀ ਯੋਜਨਾਵਾਂ, ਵਿੱਤੀ ਪ੍ਰਬੰਧਨ, ਕਾਰੋਬਾਰੀ ਯੋਜਨਾ ਦੀ ਤਿਆਰੀ ਬਾਰੇ ਭਰਪੂਰ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਇਸ ਦੌਰਾਨ ਇੰਡਸਟਰੀਜ਼ ਦਾ ਦੌਰਾ ਵੀ ਕਰਵਾਇਆ ਗਿਆ।

ਗੁਰਪ੍ਰੀਤ ਕੌਰ, ਪੋ੍ਗਰਾਮ ਕੋਆਰਡੀਨੇਟਰ , ਨੇ ਵਿਦਿਆਰਥੀਆਂ ਦੇ ਸਿੱਖਣ ਦੇ ਉਤਸ਼ਾਹ ਨੂੰ ਦੇਖਦੇ ਹੋਏ ਉਹਨਾਂ ਦੀ ਭਰਪੂਰ ਸ਼ਲਾਘਾ ਕੀਤੀ। ਡਾ. ਸਹਿਜਪਾਲ ਸਿੰਘ, ਪਿ੍ੰਸੀਪਲ ਜੀਐਨਡੀਈਸ, ਨੇ ਪੋ੍ਗਰਾਮ ਲਈ ਡੀਐਸਟੀ ਦੇ ਦਿੱਤੇ ਸਹਿਯੋਗ ਦਾ ਧੰਨਵਾਦ ਕੀਤਾ। ਇਸ ਦੇ ਨਾਲ ਨਾਲ ਉਹਨਾਂ ਨੇ ਵਿਦਿਆਰਥੀਆਂ ਨੂੰ ਜੀਐਨਈ ਦੇ ਟੈਕਨੀਕਲ ਖੇਤਰ ਦੇ ਵੱਡੇ ਅਤੇ ਮਹਤਵਪੂਰਣ ਅੰਗ ਸਟੈਪ-ਟੀਬੀਆਈ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਸਲਾਹ ਦਿੱਤੀ।

Facebook Comments

Advertisement

Advertisement

ਤਾਜ਼ਾ

Gurdaspur: A woman returning from hospital with her husband was abducted and raped in a car. Gurdaspur: A woman returning from hospital with her husband was abducted and raped in a car.
ਅਪਰਾਧ3 mins ago

ਗੁਰਦਾਸਪੁਰ ਵਿੱਚ ਪਤੀ ਨਾਲ ਹਸਪਤਾਲ ਤੋਂ ਵਾਪਸ ਆ ਰਹੀ ਔਰਤ ਨੂੰ ਅਗਵਾ ਕਰਕੇ ਮੋਟਰ ‘ਤੇ ਲਿਜਾ ਕੀਤਾ ਜ਼ਬਰ ਜਨਾਹ

ਥਾਣਾ ਕਲਾਨੂਰ ਦੀ ਪੁਲਿਸ ਨੇ ਔਰਤ ਨਾਲ ਬਲਾਤਕਾਰ ਕਰਨ ਅਤੇ ਉਸ ਦੇ ਪਤੀ ਨੂੰ ਕਿਰਪਾਨ ਨਾਲ ਜ਼ਖਮੀ ਕਰਨ ਦੇ ਦੋਸ਼...

Information Commission imposes Rs 5,000 fine on Kotwali police station in-charge Information Commission imposes Rs 5,000 fine on Kotwali police station in-charge
ਪੰਜਾਬ ਨਿਊਜ਼13 mins ago

ਲੁਧਿਆਣਾ ਦੇ ਥਾਣਾ ਕੋਤਵਾਲੀ ਦੇ ਇੰਚਾਰਜ ‘ਤੇ ਸੂਚਨਾ ਕਮਿਸ਼ਨ ਨੇ ਲਗਾਇਆ 5,000 ਜੁਰਮਾਨਾ

ਸੂਚਨਾ ਕਮਿਸ਼ਨ ਨੇ ਸਮੇਂ ਸਿਰ ਜਾਣਕਾਰੀ ਨਾ ਦੇਣ ਅਤੇ ਉਸ ਨੂੰ ਤਲਬ ਕਰਨ ਲਈ ਪੇਸ਼ ਨਾ ਹੋਣ ਕਾਰਨ ਥਾਨਾ ਕੋਤਵਾਲੀ...

Man arrested for killing shopkeeper in Ludhiana Man arrested for killing shopkeeper in Ludhiana
ਅਪਰਾਧ18 mins ago

ਲੁਧਿਆਣਾ ਵਿੱਚ ਅੰਡੇ ਦੇ ਪੈਸੇ ਦੀ ਮੰਗ ਕਰਨ ਵਾਲੇ ਦੁਕਾਨਦਾਰ ਨੂੰ ਮਾਰਨ ਵਾਲਾ ਵਿਅਕਤੀ ਗ੍ਰਿਫਤਾਰ

ਪੁਲਿਸ ਨੇ ਅੰਡੇ ਦੇ ਪੈਸੇ ਦੀ ਮੰਗ ਕਰਨ ਦੇ ਦੋਸ਼ ਵਿੱਚ ਨੌਜਵਾਨ ਦੇ ਸਿਰ ‘ਤੇ ਮਾਰ ਕੇ ਉਸ ਦੀ ਹੱਤਿਆ...

Members of Ludhiana Sutlej Club will get free gym facility for two months Members of Ludhiana Sutlej Club will get free gym facility for two months
ਕਰੋਨਾਵਾਇਰਸ23 mins ago

ਲੁਧਿਆਣਾ ਸਤਲੁਜ ਕਲੱਬ ਦੇ ਮੈਂਬਰਾਂ ਨੂੰ ਦੋ ਮਹੀਨੇ ਲਈ ਮੁਫ਼ਤ ਜਿਮ ਦੀ ਮਿਲੇਗੀ ਸਹੂਲਤ

ਬੁੱਧਵਾਰ ਤੋਂ ਸਰਕਾਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼ਹਿਰ ਦੇ ਵੱਕਾਰੀ ਸਤਲੁਜ ਕਲੱਬ ਵਿੱਚ ਜਿਮ ਦੀ ਸਹੂਲਤ ਸ਼ੁਰੂ ਕੀਤੀ ਗਈ...

Ludhiana entrepreneurs write letter to PM Modi, says steel industry verge closure rising steel prices Ludhiana entrepreneurs write letter to PM Modi, says steel industry verge closure rising steel prices
ਇੰਡੀਆ ਨਿਊਜ਼31 mins ago

ਲੁਧਿਆਣਾ ਦੇ ਉੱਦਮੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖਿਆ ਪੱਤਰ ਕਿਹਾ ਸਟੀਲ ਦੀਆਂ ਵਧਦੀਆਂ ਕੀਮਤਾਂ ਕਾਰਨ ਉਦਯੋਗ ਬੰਦ ਹੋਣ ਦੀ ਕਗਾਰ ‘ਤੇ

ਲੁਧਿਆਣਾ ਵਿੱਚ ਫੈਡਰੇਸ਼ਨ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨਜ਼ (ਫਿਕੋ) ਦੇ ਚੇਅਰਮੈਨ ਕੇਕੇ। ਸੇਠ ਅਤੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੇ ਪ੍ਰਧਾਨ...

Fake Prashant Kishore is now inciting leaders against the Punjab Chief Minister Fake Prashant Kishore is now inciting leaders against the Punjab Chief Minister
ਅਪਰਾਧ2 hours ago

ਨਕਲੀ ਪ੍ਰਸ਼ਾਂਤ ਕਿਸ਼ੋਰੇ ਹੁਣ ਪੰਜਾਬ ਦੇ ਮੁੱਖ ਮੰਤਰੀ ਵਿਰੁੱਧ ਭੜਕਾ ਰਿਹਾ ਹੈ ਨੇਤਾਵਾਂ ਨੂੰ

ਪੰਜਾਬ ਵਿਚ ਨਕਲੀ ਪ੍ਰਸ਼ਾਂਤ ਕਿਸ਼ੋਰ ਨੇ ਹੁਣ ਕਾਂਗਰਸੀ ਆਗੂਆਂ ਦੇ ਨੱਕ ਵਿਚ ਨੱਕ ਪਾ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਦੀ ਆਵਾਜ਼...

The chairman of Ludhiana Improvement Trust got involve protesting NGO officials The chairman of Ludhiana Improvement Trust got involve protesting NGO officials
ਅਪਰਾਧ2 hours ago

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਪ੍ਰਦਰਸ਼ਨ ਕਰ ਰਹੇ ਐਨਜੀਓ ਅਧਿਕਾਰੀਆਂ ਨਾਲ ਉਲਝੇ

ਸਵੈਸੇਵੀ ਸੰਗਠਨ ਜਾਗ ਦੇ ਲੁਧਿਆਣਾ, ਕੌਂਸਲ ਆਫ ਇੰਜੀਨੀਅਰਜ਼ ਅਤੇ ਨਰੋਆ ਮੰਚ ਨੇ ਮੰਗਲਵਾਰ ਨੂੰ ਇੰਪਰੂਵਮੈਂਟ ਟਰੱਸਟ ਦੇ ਮੁੱਖ ਦਫ਼ਤਰ ਦੇ...

Monsoon rains amid strong winds in Ludhiana Monsoon rains amid strong winds in Ludhiana
ਪੰਜਾਬ ਨਿਊਜ਼2 hours ago

ਲੁਧਿਆਣਾ ‘ਚ ਤੇਜ਼ ਗਰਮੀ ਤੋਂ ਮਿਲੀ ਰਾਹਤ ਤੇਜ਼ ਹਵਾਵਾਂ ਦਰਮਿਆਨ ਵਰਖਿਆ ਮਾਨਸੂਨ

ਬੁੱਧਵਾਰ ਤੜਕੇ ਮਾਨਸੂਨ ਨੇ ਮਹਾਨਗਰ ਵਿੱਚ ਵਰ੍ਹਾਇਆ। ਲੁਧਿਆਣਾ ਵਿੱਚ ਸਵੇਰੇ ਲਗਭਗ 3 ਵਜੇ ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ ਹੋ ਗਈਆਂ ਅਤੇ...

field body was buried by the aunt, the father swallowed the poison in shock field body was buried by the aunt, the father swallowed the poison in shock
ਅਪਰਾਧ3 hours ago

ਭੂਆ ਨੂੰ ਖਤਮ ਕਰਕੇ ਦੇਹ ਨੂੰ ਦੱਬ ਦਿੱਤਾ ਖੇਤ ‘ਚ,ਪਿਤਾ ਨੇ ਸਦਮੇ ਵਿੱਚ ਨਿਗਲਿਆ ਜ਼ਹਿਰ

ਪੁੱਤਰ ਨੇ ਭੂਆ ਨੂੰ ਮਾਰ ਦਿੱਤਾ ਅਤੇ ਲਾਸ਼ ਨੂੰ ਪਿੰਡ ਨਾਗਲ ਵਿੱਚ ਦਫਨਾਇਆ। ਜਦੋਂ ਇਸ ਬਾਰੇ ਕਾਤਲ ਦੇ ਪਿਤਾ ਨੂੰ...

10 rupee note falls from pocket Man pick up on road was run over by bus 10 rupee note falls from pocket Man pick up on road was run over by bus
ਦੁਰਘਟਨਾਵਾਂ3 hours ago

ਜੇਬ ਵਿੱਚੋਂ ਉੱਡਕੇ 10 ਰੁਪਏ ਦਾ ਨੋਟ ਡਿੱਗ ਪਿਆ ਸੜਕ ‘ਤੇ ਚੁੱਕਣ ਗਏ ਆਦਮੀ ਨੂੰ ਬੱਸ ਨੇ ਕੁਚਲਿਆ

ਕਿਸੇ ਨੂੰ ਨਹੀਂ ਪਤਾ ਕਿ ਕੋਈ ਵਿਅਕਤੀ ਕਦੋਂ ਅਤੇ ਕਿਵੇਂ ਮਰੇਗਾ, ਪਰ ਇੱਥੇ 48 ਸਾਲਾ ਸ਼ਿਵਰਾਜ ਨੇ ਸਿਰਫ 10 ਰੁਪਏ...

Ludhiana: Hooligan of factory watchman looted Rs 4 lakh pipes in Ludhiana Ludhiana: Hooligan of factory watchman looted Rs 4 lakh pipes in Ludhiana
ਅਪਰਾਧ3 hours ago

ਲੁਧਿਆਣਾ ਵਿੱਚ ਬਦਮਾਸ਼ਾਂ ਨੇ ਫੈਕਟਰੀ ਦੇ ਚੌਕੀਦਾਰ ਨੂੰ ਬੰਧਕ ਬਣਾਕੇ ਲੁੱਟੇ 4 ਲੱਖ ਰੁਪਏ ਦੀਆਂ ਪਾਈਪ

ਕਕਾ ਰੋਡ ਤੇ ਉਸਾਰੀ ਅਧੀਨ ਫੈਕਟਰੀ ਚ ਚੌਕੀਦਾਰ ਨੂੰ ਬੰਧਕ ਬਣਾਉਣ ਤੋਂ ਬਾਅਦ ਲੁਟੇਰੇ 4 ਲੱਖ ਰੁਪਏ ਦੀਆਂ ਪਾਈਪਾਂ ਲੈ...

Sweepers on the streets burned the idol Sweepers on the streets burned the idol
ਪੰਜਾਬੀ19 hours ago

ਸੜਕਾਂ ‘ਤੇ ਉਤਰੇ ਸਫ਼ਾਈ ਸੇਵਕਾਂ ਨੇ ਪੁਤਲਾ ਫੂਕਿਆ

ਜਗਰਾਓਂ : ਮਹੀਨੇ ਭਰ ਤੋਂ ਮੰਗਾਂ ਸਬੰਧੀ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਬੈਠੇ ਸਫ਼ਾਈ ਕਾਮਿਆਂ ਨੇ ਅੱਜ ਸੜਕਾਂ ‘ਤੇ ਉਤਰਦਿਆਂ...

Trending