ਪੰਜਾਬੀ

ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਦੀਆਂ ਵਿਦਿਆਰਥਣਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

Published

on

ਲੁਧਿਆਣਾ : ਦੀਆਂ ਵਿਦਿਆਰਥਣਾਂ ਨੇ ਸੈਸ਼ਨ 20/21/22 ਵਿਚ ਬੈਚਲਰ ਆਫ਼ ਬਿਜ਼ਨਸ ਐਡਮਨਿਸਟ੍ਰੇਸ਼ਨ ਪਹਿਲੇ ਸਮੈਸਟਰ ਦੀ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਖੁਸ਼ੀ ਕੁਮਾਰੀ ਨੇ ਯੂਨੀਵਰਸਿਟੀ ਵਿਚ ਛੇਵਾਂ ਸਥਾਨ ਅਤੇ ਕਾਲਜ ਵਿਚ ਪਹਿਲਾ ਸਥਾਨ ਹਾਸਲ ਕੀਤਾ। ਖੁਸ਼ੀ ਨੇ 96.18 % ਅੰਕ ਪ੍ਰਾਪਤ ਕੀਤੇ। । ਪ੍ਰਿਆਕਾ ਜੈਨ ਨੇ 95.45 %ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚ 9ਵਾਂ ਅਤੇ ਕਾਲਜ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਆਂਚਲ ਨੇ 93.63 % ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ।

ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਰਾਜ ਜੈਨ, ਸ੍ਰੀ ਨੰਦ ਕੁਮਾਰ ਜੈਨ ਪ੍ਰਧਾਨ, ਸ੍ਰੀ ਵਿਪਨ ਕੁਮਾਰ ਜੈਨ (ਸੀਨੀਅਰ ਮੀਤ ਪ੍ਰਧਾਨ ਅਤੇ ਡਾ (ਮਿਸਿਜ਼) ਸਰਿਤਾ ਬਹਿਲ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਵਧਾਈ ਦਿੱਤੀ।

Facebook Comments

Trending

Copyright © 2020 Ludhiana Live Media - All Rights Reserved.