Connect with us

ਪੰਜਾਬੀ

ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਜਲੀ

Published

on

Students paid homage to Mahatma Gandhi

ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਲੁਧਿਆਣਾ ਵਿੱਚ ਮਹਾਤਮਾ ਗਾਂਧੀ ਜੀ ਦਾ ਸ਼ਰਧਾਜਲੀ ਦਿਵਸ ਮਨਾਇਆ ਗਿਆ। ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੇ ਮਹਾਤਮਾ ਗਾਂਧੀ ਜੀ ਨੂੰ ਯਾਦ ਕਰਦੇ ਹੋਏ ਅਤੇ ਉਹਨਾਂ ਦੀ ਆਤਮਿਕ ਸ਼ਾਤੀ ਲਈ ਦੋ ਮਿਨਟ ਦਾ ਮੌਨ ਰੱਖਿਆ ਗਿਆ ।

ਸਕੂਲ ਦੇ ਡਾਇਰੈਕਟਰ ਬਲਜਿੰਦਰ ਸਿੰਘ ਸੰਧੂ ਅਤੇ ਸਕੂਲ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਸੁਮਨ ਅਰੋੜਾ ਨੇ ਮਹਾਤਮਾ ਗਾਂਧੀ ਜੀ ਨੂੰ ਸ਼ਰਧਾਜਲੀ ਦੇ ਫੁੱਲ ਭੇਂਟ ਕਰਦੇ ਹੋਏ ਬੱਚਿਆਂ ਨੂੰ ਗਾਂਧੀ ਜੀ ਦੇ ਦੱਸੇ ਗਏ ਮਾਰਗ ਤੇ ਚੱਲਣ ਦੀ ਪ੍ਰੇਰਨਾ ਦਿੱਤੀ ।

Facebook Comments

Trending