Connect with us

ਪੰਜਾਬੀ

ਵਿਦਿਆਰਥੀਆਂ ਨੂੰ ਮੈਡੀਟੈਸ਼ਨ ਸੈਂਟਰ ਤੇ ਬਿਰਧ ਆਸ਼ਰਮ ਦਾ ਕੀਤਾ ਦੌਰਾ

Published

on

Students visited meditation center and old age home

ਲੁਧਿਆਣਾ : ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਦੁੱਗਰੀ ਧਾਂਦਰਾ ਰੋਡ ਲੁਧਿਆਣਾ ਵਿਖੇ ਫ਼ੀਲਡ ਟ੍ਰਿਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਚੌਥੀ ਅਤੇ ਪੰਜਵੀ ਕਲਾਸ ਦੇ ਵਿਦਿਆਰਥੀਆਂ ਨੂੰ ਮੈਡੀਟੈਸ਼ਨ ਸੈਂਟਰ ਤੇ ਬਿਰਧ ਆਸ਼ਰਮ ਲੈ ਜਾਇਆ ਗਿਆ । ਮੈਡੀਟੇਸ਼ਨ ਸੈਂਟਰ ਜਾਣ ਦਾ ਉਦੇਸ਼ ਇਹ ਸੀ ਕਿ ਵਿਦਿਆਰਥੀਆਂ ਨੂੰ ਮੈਡੀਟੇਸ਼ਨ ਬਾਰੇ ਪਤਾ ਲੱਗੇ ਅਤੇ ਇਕਾਗਰ ਹੋਕੇ ਪੜ੍ਹਾਈ ਕਰ ਸਕਣ।

ਬਿਰਧ ਆਸ਼ਰਮ ਵਿਚ ਵਿਦਿਆਰਥੀਆਂ ਨੂੰ ਬਜ਼ੁਰਗ ਲੋਕਾਂ ਦੀਆਂ ਸਮੱਸਿਆਵਾਂ ਦੇ ਪ੍ਰਤੀ ਜਾਗਰੂਕ ਕਰਵਾਇਆ ਗਿਆ। ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਡਾਇਰੈਕਟਰ, ਸ਼੍ਰੀਮਤੀ ਸੁਖਦੀਪ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਮਲਹੋਤਰਾ ਨੇ ਵਿਦਿਆਰਥੀਆਂ ਨੂੰ ਮੈਡੀਟੇਸ਼ਨ ਦੀ ਮਹੱਤਤਾ ਬਾਰੇ ਦੱਸਿਆ ਅਤੇ ਇਹ ਦੱਸਿਆ ਕਿ ਸਾਨੂੰ ਬਜ਼ੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ।

Facebook Comments

Trending