ਪੰਜਾਬ ਨਿਊਜ਼

ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ਪਹੁੰਚ ਕੀਤੀ ਪਾਰਟੀ ਵਰਕਰਾਂ ਨਾਲ ਮੀਟਿੰਗ

Published

on

ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਲੁਧਿਆਣਾ ਪਹੁੰਚੇ ਹਨ ਜਿੱਥੇ ਉਹ ਵੱਖ-ਵੱਖ ਪ੍ਰੋਗਰਾਮਾਂ ਦੇ ਵਿਚ ਸ਼ਮੂਲੀਅਤ ਕਰ ਰਹੇ ਹਨ ਅਤੇ ਪਾਰਟੀ ਵਰਕਰਾਂ ਦੇ ਨਾਲ ਮੀਟਿੰਗ ਵੀ ਕੀਤੀ ਜਾ ਰਹੀ ਹੈ |

 

ਉੱਥੇ ਹੀ ਥੋੜੇ ਦਿਨ ਪਹਿਲਾਂ ਵੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਦੌਰੇ ‘ਤੇ ਪਹੁੰਚੇ ਸਨ, ਜਿੱਥੇ ਉਹ ਪਾਰਟੀ ਦੇ ਵੱਖ-ਵੱਖ ਪ੍ਰੋਗਰਾਮਾਂ ਵਿਚ ਸ਼ਿਰਕਤ ਕੀਤੀ ਸੀ | ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਭਜਨ ਸਿੰਘ ਦੇ ਘਰ ਪਹੁੰਚੇ ਸਨ , ਜਿੱਥੇ ਉਹ ਪਾਰਟੀ ਵਰਕਰਾਂ ਦੇ ਨਾਲ ਬੈਠਕ ਕੀਤੀ ਸੀ |

 

Facebook Comments

Trending

Copyright © 2020 Ludhiana Live Media - All Rights Reserved.