Connect with us

ਪੰਜਾਬ ਨਿਊਜ਼

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਦਿੱਤਾ ਅਸਤੀਫਾ

Published

on

ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਗੁਰੱਪ ਲੀਡਰ ਵਜੋਂ ਅਸਤੀਫਾ ਦੇ ਦਿੱਤਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਆਪਣਾ ਅਸਤੀਫਾ ਰਾਜ ਸਭਾ ਦੇ ਉਪ ਚੇਅਰਮੈਨ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਦਿੱਤਾ ਹੈ।

Sukhdev Singh Dhindsa

ਇਸ ਦੇ ਨਾਲ ਹੀ ਬੀਤੇ ਦਿਨੀਂ ਹੀ ਉਨ੍ਹਾਂ ਨੇ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਭੇਜ ਦਿੱਤਾ ਸੀ। ਲੰਬੇ ਸਮੇਂ ਤੋਂ ਢੀਂਡਸਾ ਕਿਸੇ ਸਿਆਸੀ ਕਾਰਜ ਵਿੱਚ ਵੀ ਨਜ਼ਰ ਨਹੀਂ ਆਏ ਸਨ।

Facebook Comments

Trending