ਪੰਜਾਬੀ

ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਲਗਾਇਆ ਸਮਰ ਕੈੰਪ

Published

on

ਲੁਧਿਆਣਾ : ਇੰਟਰਨੈਸ਼ਨਲ ਪਬਲਿਕ ਸੀ.ਸੈ. ਸਕੂਲ, ਸੰਧੂ ਨਗਰ, ਲੁਧਿਆਣਾ ਵਿੱਚ ਚਲ ਰਹੇ ਸਮਰ ਕੈੰਪ ‘ਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਹੀ ਖ਼ੁਸੀ ਪੁਰਵਕ ਸਕੂਲ ਦੀ ਸਾਰੀ ਗਤੀਵਿਧੀਆਂ ਵਿੱਚ ਭਾਗ ਲਿਆ । ਇਸ ਦੌਰਾਨ ਅਧਿਆਪਕਾ ਲਈ ਇੱਕ ਸੈਮੀਨਾਰ ਦਾ ਅਯੋਜਨ ਕੀਤਾ ਗਿਆ । ਜਿਸ ਦਾ ਮੁੱਖ ਵਿਸ਼ਾ Modern Method of teaching ਸੀ । ਸੈਮੀਨਾਰ ਦਾ ਸਮਾਗਮ ਦਾ ਗੁਰਮੀਤ ਸਿੰਘ ਮਾਲਵਾ ਕਾਲਜ ਦੀ ਦੇਖਰੇਖ ਵਿੱਚ ਕੀਤਾ ਗਿਆ.

ਉਹਨਾਂ ਨੇ ਬੜੇ ਹੀ ਸਰਲ ਤਰੀਕੇ ਨਾਲ ਨਵੀਆਂ ਤਰਨੀਕਾਂ ਰਾਹੀ ਅਧਿਆਪਕਾ ਨੂੰ ਜਾਗਰੂਕ ਕੀਤਾ। ਉਹਨਾਂ ਦੇ ਅਨੁਸਾਰ ਇਹਨਾਂ ਤਕਨੀਕਾਂ ਨੂੰ ਇਸਤੇਮਾਲ ਕਰਕੇ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ । ਪ੍ਰੋਗਰਾਮ ਦੇ ਅੰਤ ਵਿੱਤ ਸਕੂਲ ਦੇ ਪ੍ਰਧਾਨ ਬਲਜਿੰਦਰ ਸਿੰਘ ਸੰਧੂ ਅਤੇ ਮੁੱਖ ਅਧਿਆਪਕਾ ਸ਼ੀਤਲ ਨਥੈਨਿਅਲ ਨੇ ਦਾ ਗੁਰਮੀਤ ਸਿੰਘ ਦਾ ਸਕੂਲ ਵਿੱਚ ਆਉਣ ਅਤੇ ਅਧਿਆਪਕਾ ਨੂੰ ਸਰਲ ਵਿਧੀ ਰਾਹੀ ਸਿੱਖਿਆ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ ।

Facebook Comments

Trending

Copyright © 2020 Ludhiana Live Media - All Rights Reserved.