Connect with us

ਇੰਡੀਆ ਨਿਊਜ਼

Sushant Singh Drugs Case : ਐਨਸੀਬੀ ਨੇ ਕੀਤੀ ਚਾਰਜਸ਼ੀਟ ਦਾਖ਼ਲ, ਦੀਪਿਕਾ-ਸਾਰਾ-ਸ਼ਰਧਾ ਦੇ ਬਿਆਨਾਂ ਤੇ 33 ਮੁਲਜ਼ਮਾਂ ਦਾ ਜ਼ਿਕਰ

Published

on

Sushant Singh Drugs Case NCB files chargesheet 33 accused on Deepika-Sara-Shardha statements

ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਕੇਸ ਦੀ ਅੱਗ ਅਜੇ ਪੂਰੀ ਤਰ੍ਹਾਂ ਠੰਡੀ ਨਹੀਂ ਹੈ। ਮਾਮਲੇ ਦੀ ਜਾਂਚ ਨਿਰੰਤਰ ਜਾਰੀ ਹੈ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ ਸੁਸ਼ਾਂਤ ਸਿੰਘ ਰਾਜਪੂਤ ਕੇਸ ਨਾਲ ਜੁੜੇ ਡਰੱਗਜ਼ ਮਾਮਲੇ ‘ਚ ਸ਼ੁੱਕਰਵਾਰ ਨੂੰ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। 12 ਹਜ਼ਾਰ ਪੇਜਾਂ ਦੀ ਚਾਰਜਸ਼ੀਟ ‘ਚ 33 ਲੋਕਾਂ ਨੂੰ ਮੁਜ਼ਲਮ ਠਹਿਰਾਇਆ ਗਿਆ ਹੈ। ਹਾਲਾਂਕਿ ਮੁਲਜ਼ਮਾਂ ‘ਚ ਕਿਸੇ ਵੱਡੇ ਫਿਲਮੀ ਹਸਤੀ ਦਾ ਨਾਂ ਸ਼ਾਮਲ ਨਹੀਂ ਹੈ। ਸੁਸ਼ਾਂਤ ਸਿੰਘ ਰਾਜਪੂਤ ਦੀ ਗਰਲਫਰੈਂਡ ਰੀਆ ਚੱਕਰਵਰਤੀ ਤੇ ਉਸ ਦੇ ਭਰਾ ਸ਼ੌਵਿਕ ਚੱਕਰਵਰਤੀ ਨੂੰ ਮੁਲਜ਼ਮ ਠਹਿਰਾਇਆ ਗਿਆ ਹੈ। ਇਨ੍ਹਾਂ ਤੋਂ ਇਲਾਵਾ ਜ਼ਿਆਦਾ ਨਾਂ ਡਰੱਗ ਪੈਡਲਰ ਦੇ ਹਨ। ਪੰਜ ਮੁਲਜ਼ਮ ਫ਼ਰਾਰ ਵੀ ਦੱਸੇ ਜਾ ਰਹੇ ਹਨ। ਚਾਰਜਸ਼ੀਟ ‘ਚ 200 ਗਵਾਹਾਂ ਦਾ ਜ਼ਿਕਰ ਹੈ। ਐੱਨਸੀਬੀ ਨੇ ਇਸ ਕੇਸ ਦੀ ਪੜਤਾਲ ਕਰਦੇ ਸਮੇਂ ਦੀਪਿਕਾ ਪਾਦੁਕੋਣ, ਸਾਰਾ ਅਲੀ ਖ਼ਾਨ ਤੇ ਸ਼ਰਧਾ ਕਪੂਰ ਤੋਂ ਵੀ ਪੱਛਗਿੱਛ ਕੀਤੀ ਸੀ। ਇਨ੍ਹਾਂ ਨੂੰ ਮੁਲਜ਼ਮ ਨਹੀਂ ਬਣਾਇਆ ਗਿਆ ਹੈ, ਪਰ ਚਾਰਜਸ਼ੀਟ ‘ਚ ਇਨ੍ਹਾਂ ਦੇ ਬਿਆਨਾਂ ਦਾ ਜ਼ਿਕਰ ਜ਼ਰੂਰ ਕੀਤਾ ਗਿਆ ਹੈ। ਚਾਰਜਸ਼ੀਟ ਐੱਨਸੀਬੀ ਚੀਫ ਸਮੀਰ ਵਾਨਖੇੜੇ ਨੇ ਦਾਇਰ ਕੀਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਪਿਛਲੇ ਸਾਲ ਜੂਨ “ਚ ਸੁਸ਼ਾਂਤ ਸਿੰਘ ਰਾਜਪੂਤ ਦੀ ਲਾਸ਼ ਉਨ੍ਹਾਂ ਦੇ ਬਾਂਦਰਾ ਸਥਿਤ ਫਲੈਟ ‘ਚ ਪਾਈ ਗਈ ਸੀ। ਇਸ ਨਾਲ ਹਿੰਦੀ ਫਿਲਮ ਇੰਡਸਟਰੀ ਸਮੇਤ ਪੂਰੇ ਦੇਸ਼ ਵਿਚ ਹੜਕੰਪ ਮੱਚ ਗਿਆ ਸੀ। ਸ਼ੁਰੂ ‘ਚ ਮੁੰਬਈ ਪੁਲਿਸ ਨੇ ਜਾਂਚ ਕੀਤੀ। ਫਿਰ ਸੀਬੀਆਈ ਨੂੰ ਜਾਂਚ ਸੌਂਪੀ ਗਈ ਤੇ ਡਰੱਗਜ਼ ਐਂਗਲ ਮਿਲਣ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ ਨੂੰ ਜਾਂਚ ਸੌਂਪੀ ਗਈ ਸੀ।

ਚਾਰਜਸ਼ੀਟ ਵਿੱਚ ਮੁਲਜ਼ਮ ਵਜੋਂ ਰਿਆ ਦਾ ਨਾਮ ਐਨਸੀਬੀ ਦੀ ਚਾਰਜਸ਼ੀਟ ਵਿੱਚ ਰਿਆ ਚੱਕਰਵਰਤੀ ਸਮੇਤ ਕੁੱਲ 33 ਲੋਕਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਵਿਚੋਂ ਰੀਆ, ਸ਼ੋਵਿਕ, ਦੀਪੇਸ਼ ਸਾਵੰਤ, ਸੈਮੂਅਲ ਮਿਰਾਂਡਾ ਅਤੇ ਕਸ਼ਟੀਜ ਪ੍ਰਸਾਦ ਹਨ। ਚਾਰਜਸ਼ੀਟ ਵਿਚ ਮੁਲਜ਼ਮ ਵਜੋਂ ਰਿਆ ਦੇ ਨੇੜਲੇ ਨਸ਼ੀਲੇ ਪਦਾਰਥਾਂ ਅਤੇ ਕਈ ਨਸ਼ਾ ਵੇਚਣ ਵਾਲੇ ਸਪਲਾਇਰਾਂ ਦੇ ਨਾਮ ਵੀ ਸ਼ਾਮਲ ਹਨ। ਇਨ੍ਹਾਂ ਸਾਰਿਆਂ ਨੂੰ ਐਨਸੀਬੀ ਨੇ ਗ੍ਰਿਫਤਾਰ ਕੀਤਾ ਸੀ। ਨਸ਼ਿਆਂ ਦੇ ਜ਼ਬਤ ਕਰਨ ਅਤੇ ਇਲੈਕਟ੍ਰਾਨਿਕ ਉਪਕਰਣਾਂ ਦੀ ਬਰਾਮਦਗੀ ਦੀ ਰਿਪੋਰਟ, ਫੋਰੈਂਸਿਕ ਰਿਪੋਰਟ ਇਹ ਚਾਰਜਸ਼ੀਟ ਗਵਾਹਾਂ ਦੇ ਬਿਆਨਾਂ ਦੇ ਅਧਾਰ ਤੇ ਤਿਆਰ ਕੀਤੀ ਗਈ ਹੈ।

 

Facebook Comments

Advertisement

ਤਾਜ਼ਾ

In Ludhiana, a young man made a 13-year-old girl a victim of lust In Ludhiana, a young man made a 13-year-old girl a victim of lust
ਅਪਰਾਧ13 hours ago

ਲੁਧਿਆਣੇ ’ਚ ਨੌਜਵਾਨ ਨੇ 13 ਸਾਲ ਦੀ ਲੜਕੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਲੁਧਿਆਣਾ : ਮਾਤਾ-ਪਿਤਾ ਦੇ ਕੰਮ ’ਤੇ ਜਾਣ ਤੋਂ ਬਾਅਦ ਵੇਹੜੇ ’ਚ ਹੀ ਰਹਿਣ ਵਾਲੇ ਇਕ ਨੌਜਵਾਨ ਨੇ 13 ਸਾਲ ਦੀ...

Heavy damage caused by hailstorm and torrential rains of ripe wheat crop Heavy damage caused by hailstorm and torrential rains of ripe wheat crop
ਖੇਤੀਬਾੜੀ13 hours ago

ਕਣਕ ਦੀ ਪੱਕੀ ਫ਼ਸਲ ਦਾ ਗੜੇਮਾਰੀ ਅਤੇ ਮੂਸਲਾਧਾਰ ਮੀਂਹ ਨਾਲ ਹੋਇਆ ਭਾਰੀ ਨੁਕਸਾਨ

ਮਿਲੀ ਜਾਣਕਾਰੀ ਅਨੁਸਾਰ ਸੂਬੇ ਵਿੱਚ ਵਿਗੜਦੇ ਮੌਸਮ ਨੇ ਮੰਡੀਆਂ ਵਿਚ ਬੈਠੇ ਕਿਸਾਨਾਂ ਦੀਆਂ ਚਿੰਤਾਂ ਵਧਾ ਦਿੱਤੀਆਂ ਹਨ, ਹਾਲਾਤ ਇਹ ਹਨ...

Power supply to these areas of Ludhiana will be cut off due to urgent repairs Power supply to these areas of Ludhiana will be cut off due to urgent repairs
ਪੰਜਾਬੀ13 hours ago

ਜ਼ਰੂਰੀ ਮੁਰੰਮਤ ਕਾਰਨ ਲੁਧਿਆਣਾ ਦੇ ਇਨ੍ਹਾਂ ਇਲਾਕਿਆਂ ‘ਚ ਬਿਜਲੀ ਸਪਲਾਈ ਰਹੇਗੀ ਬੰਦ

ਲੁਧਿਆਣਾ : ਬਿਜਲੀ ਬੋਰਡ ਦੇ ਪੀਆਰਓ ਗੋਪਾਲ ਸ਼ਰਮਾ ਦੀ ਜਾਣਕਾਰੀ ਅਨੁਸਾਰ 11ਕੇਵੀ ਫੀਡਰਾਂ ਦੀ ਜ਼ਰੂਰੀ ਮੁਰੰਮਤ ਕਾਰਨ ਡੇਅਰੀ ਕੰਪਲੈਕਸ, ਬਹਾਦੁਰਕੇ...

Girls wear turban sings of Diljit Girls wear turban sings of Diljit
ਇੰਡੀਆ ਨਿਊਜ਼13 hours ago

ਕੁੜੀਆਂ ਨੇ ਪੱਗ ਬੰਨ੍ਹ ਦਿਲਜੀਤ ਦੇ ਗਾਣੇ ਤੇ ਪਾਇਆ ਭੰਗੜਾ

ਕੁੜੀਆਂ ਨੇ ਰਲ ਕੇ ਇੱਕ ਅਨੋਖੇ ਤਰੀਕੇ ਨਾਲ ਸੱਭਿਆਚਾਰ ਨੂੰ ਦਰਸਾਇਆ ਹੈ ।ਇਹਨਾਂ ਕੁੜੀਆਂ ਨੇ ਦਿਲਜੀਤ ਦੇ ਵਿਸਾਖੀ ਗਾਣੇ ਤੇ...

Fake company runs fake company in Bihar trapping girl pretext of typing job Fake company runs fake company in Bihar trapping girl pretext of typing job
ਅਪਰਾਧ13 hours ago

ਕੁੜੀ ਨੂੰ ਟਾਈਪਿੰਗ ਨੌਕਰੀ ਦੇ ਬਹਾਨੇ ਫਸਾ ਕੇ ਠੱਗੇ ਪੈਸੇ, ਬਿਹਾਰ ਵਿੱਚ ਚਲਾ ਰਿਹਾ ਹੈ ਜਾਅਲੀ ਕੰਪਨੀ

ਜਲੰਧਰ ਦਾ ਇਕ ਕੁੜੀ ਘਰ ਚ ਟਾਈਪ ਕਰਕੇ ਪੈਸੇ ਕਮਾਉਣ ਦੇ ਲਾਲਚ ਚ ਧੋਖਾਧੜੀ ਦਾ ਸ਼ਿਕਾਰ ਹੋ ਗਿਆ। ਕੰਪਨੀ ਆਲ...

Quota seats to be restored in private schools: Sialka Quota seats to be restored in private schools: Sialka
ਧਰਮ13 hours ago

ਪ੍ਰਾਈਵੇਟ ਸਕੂਲਾਂ ‘ਚ ਕੋਟੇ ਦੀਆਂ ਸੀਟਾਂ ਕਰਾਂਗੇ  ਬਹਾਲ : ਸਿਆਲਕਾ

ਲੁਧਿਆਣਾ :  ਸ੍ਰੀ ਗੁਰੁ ਰਵੀਦਾਸ ਫੈਡਰੇਸ਼ਨ (ਰਜਿ) ਪਿੰਡ ਘਾਣੇਵਾਲ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦਾ 130ਵਾਂ ਜਨਮ ਦਿਨ ਮਨਾਇਆ...

D.C. Guidelines issued to all procurement agencies in view of inclement weather D.C. Guidelines issued to all procurement agencies in view of inclement weather
ਖੇਤੀਬਾੜੀ13 hours ago

ਡੀ.ਸੀ. ਵੱਲੋਂ ਖਰਾਬ ਮੌਸਮ ਦੇ ਮੱਦੇਨਜ਼ਰ ਸਾਰੀਆਂ ਖਰੀਦ ਏਜੰਸੀਆਂ ਨੂੰ ਜਾਰੀ ਕੀਤੇ ਦਿਸ਼ਾ ਨਿਰਦੇਸ਼

ਕਿਹਾ! ਅਨਾਜ ਨੂੰ ਬਾਰਿਸ਼ ਤੋਂ ਬਚਾਉਣ ਲਈ ਕੀਤੇ ਜਾਣ ਲੋੜੀਂਦੇ ਪ੍ਰਬੰਧ, ਹੁਣ ਤੱਕ 2.5 ਲੱਖ ਮੀਟ੍ਰਿਕ ਟਨ ਕਣਕ ਦੀ ਕੀਤੀ...

Awareness teams are putting less in the eyes of top officials of the health department Awareness teams are putting less in the eyes of top officials of the health department
ਕਰੋਨਾਵਾਇਰਸ13 hours ago

ਜਾਗਰੂਕ ਟੀਮਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਅੱਖਾਂ ‘ਚ ਪਾ ਰਹੀਆਂ ਘੱਟਾ

ਲੁਧਿਆਣਾ : ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਤੇ ਸਿਹਤ ਵਿਭਾਗ ਦੀਆਂ ਕੋਵਿਡ-19 ਜਾਗਰੂਕ ਟੀਮਾਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ...

Covid vaccine vaccination camp at MGM Public School Covid vaccine vaccination camp at MGM Public School
ਕਰੋਨਾਵਾਇਰਸ14 hours ago

ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾਕਰਨ ਕੈਂਪ

ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ ਵਿੱਚ ਕੋਵਿਡ ਵਿਰੋਧੀ ਵੈਕਸੀਨ ਦਾ ਫਰੀ ਟੀਕਾਕਰਨ ਕੈਂਪ ਲਗਾਇਆ ਗਿਆ । ਲੋਕਾਂ ਨੂੰ...

Know how corona works on patients Ventilator? Know how corona works on patients Ventilator?
ਇੰਡੀਆ ਨਿਊਜ਼14 hours ago

ਜਾਣੋ ਕੋਰੋਨਾ ਮਰੀਜ਼ਾਂ ‘ਤੇ ਕਿਵੇਂ ਕੰਮ ਕਰਦਾ ਹੈ Ventilator

ਕੋਰੋਨਾ ਮਹਾਂਮਾਰੀ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਇਸ ਦੌਰਾਨ ਹਸਪਤਾਲ ਵਿੱਚ ਬਿਸਤਰੇ ਅਤੇ ਦਵਾਈਆਂ ਦੀ ਕਮੀ ਦਰਮਿਆਨ ਵੈਂਟੀਲੇਟਰਾਂ ਦੀ...

Successful vaccination of Kovid-19 at SCD Government College, Ludhiana Successful vaccination of Kovid-19 at SCD Government College, Ludhiana
ਕਰੋਨਾਵਾਇਰਸ14 hours ago

ਐਸ ਸੀ ਡੀ ਸਰਕਾਰੀ ਕਾਲਜ ਲੁਧਿਆਣਾ ਵਿਖੇ ਕੋਵਿਡ -19 ਦਾ ਸਫਲ ਟੀਕਾਕਰਨ

ਲੁਧਿਆਣਾ :    ਮਹਾਮਾਰੀ ਦੇ ਵਧਦੇ ਪ੍ਰਭਾਵ ਨੂੰ ਦੇਖਦਿਆਂ ਕੇਂਦਰ ਸਰਕਾਰ ਦੀ ਚਲਾਈ ਮੁਹਿੰਮ ਟੀਕਾਕਰਨ ਉਤਸਵ ਅਨੁਸਾਰ ਸਥਾਨਕ ਐਸ ਸੀ...

Ig Kunwar Vijay Pratap has been given speaker K.P. Meeting Singh Rana Ig Kunwar Vijay Pratap has been given speaker K.P. Meeting Singh Rana
ਇੰਡੀਆ ਨਿਊਜ਼14 hours ago

IG ਕੁੰਵਰ ਵਿਜੇ ਪ੍ਰਤਾਪ ਵਲੋਂਸਪੀਕਰ KP ਸਿੰਘ ਰਾਣਾ ਨਾਲ ਮੁਲਾਕਾਤ

ਮਿਲੀ ਜਾਣਕਾਰੀ ਅਨੁਸਾਰ ਅਸਤੀਫ਼ਾ ਦੇ ਚੁੱਕੇ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਲੋਂ ਜਿਥੇ ਬੀਤੇ ਦਿਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ...

Trending