Connect with us

ਪੰਜਾਬੀ

ਸਿਲਵੀਆ ਨੇ ਪੰਜਾਬ ਯੂਨੀਵਰਸਿਟੀ ਵਿੱਚੋਂ ਪ੍ਰਾਪਤ ਕੀਤਾ ਅੱਠਵਾਂ ਸਥਾਨ

Published

on

Sylvia secured eighth rank from Punjab University

ਮਾਸਟਰ ਤਾਰਾ ਸਿੰਘ ਮੈਮੋਰੀਅਲ ਕਾਲਜ ਫਾਰ ਵਿਮੈਨ, ਲੁਧਿਆਣਾ ਵਿਖੇ ਪੰਜਾਬ ਯੂਨੀਵਰਸਿਟੀ, ਚੰਡੀਗ੍ਹੜ ਦੁਆਰਾ ਐਲਾਨਿਆ ਪੀ.ਜੀ.ਡੀ.ਸੀ.ਏ.ਸਮੈਸਟਰ ਦੂਜਾ ਦਾ ਮਈ ਪ੍ਰੀਖਿਆ ਦਾ ਨਤੀਜਾ ਸ਼ਾਨਦਾਰ ਰਿਹਾ। ਸਿਲਵੀਆ ਨੇ 90% ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਵਿੱਚ ਅੱਠਵਾਂ ਸਥਾਨ ਪ੍ਰਾਪਤ ਕੀਤਾ। ਮਨਪ੍ਰੀਤ ਕੌਰ ਨੇ 81.3% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਦੂਜਾ ਅਤੇ ਮਿਤਾਲੀੌ ਨੇ 81% ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਤੀਜਾ ਸਥਾਨ ਹਾਸਲ ਕੀਤਾ।

ਕਾਲਜ ਪ੍ਰਿੰਸੀਪਲ ਡਾ. ਕਿਰਨਦੀਪ ਕੋਰ,ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਵਰਨ ਸਿੰਘ,ਸਕੱਤਰ ਗੁਰਬਚਨ ਸਿੰਘ ਪਾਹਵਾ ਅਤੇ ਹੋਰ ਮੈਂਬਰ ਸਾਹਿਬਾਨ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਅਧਿਆਪਕ ਸਾਹਿਬਾਨ ਦੀ ਅਣਥੱਕ ਮਿਹਨਤ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਲਈ ਕਾਮਨਾਵਾਂ ਭੇਂਟ ਕੀਤੀਆਂ

Facebook Comments

Trending