ਗੁਰਦਾਸਪੁਰ Archives - Ludhiana Live

ਪੰਜਾਬ ‘ਚ ਵੱਡੀ ਘ.ਟਨਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦੀਆਂ ਲਾ*ਸ਼ਾਂ ਮਿਲੀਆਂ
ਗੁਰਦਾਸਪੁਰ: ਡੇਰਾ ਬਾਬਾ ਨਾਨਕ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਪਿੰਡ ਜੋੜੀਆਂ ਕਲਾਂ ਵਿੱਚ ਇੱਕੋ ਪਰਿਵਾਰ ਦੀਆਂ ਤਿੰਨ ਲਾਸ਼ਾਂ ਮਿਲੀਆਂ ਹਨ। ਇਹ ਲਾਸ਼ਾਂ ਇੱਕ ਮਾਂ ਅਤੇ ਦੋ ਬੱਚਿਆਂ ਦੀਆਂ ਹਨ। ਇਨ੍ਹਾਂ ਵਿੱਚ 16 ਸਾਲ ਦੀ ਬੇਟੀ ਅਤੇ 6 ਮਹੀਨੇ ਦਾ ਬੇਟਾ ਸ਼ਾਮਲ ਹੈ।ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ।

ਡਿਊਟੀ ਮੈਡੀਕਲ ਅਫ਼ਸਰ ਡਾ: ਸਾਹਿਲ ਨੇ ਦੱਸਿਆ ਕਿ ਤਿੰਨ ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਵਿੱਚ ਇੱਕ ਮਾਂ, ਉਸ ਦੀ 16 ਸਾਲਾ ਧੀ ਅਤੇ 6 ਮਹੀਨੇ ਦਾ ਪੁੱਤਰ ਸ਼ਾਮਲ ਹੈ। ਸੂਤਰਾਂ ਮੁਤਾਬਕ ਪਰਿਵਾਰ ਦੀ ਮੌਤ ਕੋਈ ਜ਼ਹਿਰੀਲੀ ਚੀਜ਼ ਖਾਣ ਕਾਰਨ ਹੋਈ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਘਰੇਲੂ ਕਲੇਸ਼ ਦੌਰਾਨ ਮਾਂ ਨੇ ਆਪਣੇ ਬੱਚਿਆਂ ਸਮੇਤ ਜ਼ਹਿਰ ਨਿਗਲ ਕੇ ਖੁਦਕੁਸ਼ੀ ਕਰ ਲਈ।

The post ਪੰਜਾਬ ‘ਚ ਵੱਡੀ ਘ.ਟਨਾ, ਇੱਕੋ ਪਰਿਵਾਰ ਦੇ 3 ਮੈਂਬਰਾਂ ਦੀਆਂ ਲਾ*ਸ਼ਾਂ ਮਿਲੀਆਂ appeared first on Ludhiana Live.