00 crore Archives - Ludhiana Live

ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਵਸੂਲੀ 100 ਕਰੋੜ ਤੋਂ ਪਹੁੰਚੀ ਉਪਰ
ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ‘ਤੇ ਵਿਆਜ ਅਤੇ ਜੁਰਮਾਨੇ ਦੀ ਮੁਆਫੀ ਦੀ ਸਮਾਂ ਸੀਮਾ 31 ਮਾਰਚ ਨੂੰ ਖਤਮ ਹੋ ਗਈ ਹੈ। ਇਸ ਤੋਂ ਪਹਿਲਾਂ ਵੱਧ ਤੋਂ ਵੱਧ ਪ੍ਰਾਪਰਟੀ ਟੈਕਸ ਵਸੂਲਣ ਲਈ ਨਗਰ ਨਿਗਮ ਨੇ ਛੁੱਟੀ ਵਾਲੇ ਦਿਨ ਵੀ ਆਪਣੇ ਦਫ਼ਤਰ ਖੁੱਲ੍ਹੇ ਰੱਖੇ ਸਨ, ਜਿੱਥੇ ਐਤਵਾਰ ਨੂੰ ਵੀ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ। ਇਸ ਕਾਰਨ ਪ੍ਰਾਪਰਟੀ ਟੈਕਸ ਦੀ ਉਗਰਾਹੀ 137 ਕਰੋੜ ਰੁਪਏ ਤੱਕ ਪਹੁੰਚ ਗਈ ਹੈ।

ਉਂਜ ਇਸ ਸਬੰਧੀ ਤਸਵੀਰ 2 ਅਪਰੈਲ ਨੂੰ ਸਪੱਸ਼ਟ ਹੋਵੇਗੀ ਕਿਉਂਕਿ ਆਨਲਾਈਨ ਰਿਕਾਰਡ ਵਿੱਚ ਦਸਤੀ ਜਾਰੀ ਕੀਤੀਆਂ ਰਸੀਦਾਂ ਨੂੰ ਪੋਸਟ ਕਰਨ ਦਾ ਕੰਮ ਅਜੇ ਬਾਕੀ ਹੈ। ਹੁਣ 1 ਅਪ੍ਰੈਲ ਤੋਂ ਬਕਾਇਆ ਪ੍ਰਾਪਰਟੀ ਟੈਕਸ ਅਦਾ ਕਰਨ ਵਾਲਿਆਂ ਨੂੰ 18 ਫੀਸਦੀ ਵਿਆਜ ਅਤੇ 20 ਫੀਸਦੀ ਜੁਰਮਾਨਾ ਭਰਨਾ ਪਵੇਗਾ। ਇਸ ਤੋਂ ਇਲਾਵਾ ਗਲਤ ਤਰੀਕੇ ਨਾਲ ਰਿਟਰਨ ਭਰਨ ‘ਤੇ 100 ਫੀਸਦੀ ਜੁਰਮਾਨਾ ਲਗਾਉਣ ਦਾ ਨਿਯਮ ਵੀ ਮੁੜ ਲਾਗੂ ਕਰ ਦਿੱਤਾ ਗਿਆ ਹੈ।

The post ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਵਸੂਲੀ 100 ਕਰੋੜ ਤੋਂ ਪਹੁੰਚੀ ਉਪਰ appeared first on Ludhiana Live.