10th class result Archives - Ludhiana Live

ਸਪਰਿੰਗ ਡੇਲ ਸਕੂਲ ਨੇ ਸੀ.ਬੀ.ਐਸ.ਈ. ਦਸਵੀਂ ਦੀਆਂ ਪਰੀਖਿਆਵਾਂ ਵਿੱਚ ਮਾਰੀਆਂ ਮੱਲਾਂ
ਲੁਧਿਆਣਾ : ਸਪਰਿੰਗ ਡੇਲ ਪਬਲਿਕ ਸਕੂਲ ਦੇ ‘ਦਸਵੀਂ’ ਕਲਾਸ ਦੇ ਬੱਚਿਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੀ.ਬੀ.ਐਸ.ਈ. ਦਸਵੀਂ ਦੀਆਂ ਪਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਦੇ ਕੇ ਆਪਣਾ, ਆਪਣੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਵਿਦਿਆਰਥੀ ਹਿਮਾਂਸ਼ੀ ਸਿੰਗਲ ਨੇ 97.6%, ਨਿਯਤੀ ਸ਼ਰਮਾ ਨੇ 96.4%, ਸੰਦੀਪ ਕੌਰ ਨੇ 96% ਫੀਸਦੀ ਅੰਕ ਹਾਸਲ ਕਰਕੇ ਪਹਿਲਾ ,ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਸਕੂਲ ਦੇ ਚੇਅਰਪਰਸਨ ਸ਼੍ਰੀਮਤੀ ਅਵਿਨਾਸ਼ ਕੌਰ ਵਾਲੀਆ ਨੇ ਸਾਰੇ ਬੱਚਿਆਂ ਦੀ ਇਸ ਅਨਿੱਖੜਵੀਂ ਸਫਲਤਾ ‘ਤੇ ਉਹਨਾਂ ਨੂੰੂ ਵਧਾਈ ਦਿੱਤੀ। ਉਹਨਾਂ ਨਾਲ ਹੀ ਸਾਰੇ ਬੱਚਿਆਂ ਨੂੰ ਭਵਿੱਖ ਵਿੱਚ ਵੀ ਆਪਣੇ ਮਿੱਥੇ ਟੀਚਿਆਂ ਨੂੰ ਪੂਰਾ ਕਰਨ ਦੇ ਲਈ ਤੇ ਸਖ਼ਤ ਮਿਹਨਤ ਕਰਨ ਦੇ ਲਈ ਵੀ ਪ੍ਰੇਰਿਆ। ਪ੍ਰੈਜ਼ੀਡੈਂਟ ਸ. ਸੁਖਦੇਵ ਸਿੰਘ ਜੀ ਨੇ ਵੀ ਬੱਚਿਆਂ ਦੇ ਸ਼ਾਨਦਾਰ ਨਤੀਜੇ ਆਉਣ ‘ਤੇ ਉਹਨਾਂ ਨੂੰ ਬਹੁਤ ਬਹੁਤ ਵਧਾਈ ਦਿੱਤੀ।

ਇਸ ਦੇ ਨਾਲ ਹੀ ਡਾਇਰੈਕਟਰਜ਼ ਸ਼੍ਰੀ ਮਨਦੀਪ ਵਾਲੀਆ, ਸ਼੍ਰੀਮਤੀ ਕਮਲਪ੍ਰੀਤ ਕੌਰ , ਅਕਾਦਮਿਕ ਸਲਾਹਕਾਰਾ ਸ਼੍ਰੀਮਤੀ ਸੰਦੀਪ ਰੇਖੀ ਅਤੇ ਪ੍ਰਿੰਸੀਪਲ ਸ਼੍ਰੀ ਅਨਿਲ ਕੁਮਾਰ ਸ਼ਰਮਾ ਨੇ ਵੀ ਸਾਰੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਨੂੰ ਬਹੁਤ-ਬਹੁਤ ਵਧਾਈਆਂ ਦਿੱਤੀਆਂ।

The post ਸਪਰਿੰਗ ਡੇਲ ਸਕੂਲ ਨੇ ਸੀ.ਬੀ.ਐਸ.ਈ. ਦਸਵੀਂ ਦੀਆਂ ਪਰੀਖਿਆਵਾਂ ਵਿੱਚ ਮਾਰੀਆਂ ਮੱਲਾਂ appeared first on Ludhiana Live.